ਪੜਚੋਲ ਕਰੋ
Advertisement
ਚੀਨ ਨਾਲ ਤਣਾਅ ਦੌਰਾਨ ਚੀਨੀ ਰੱਖਿਆ ਮੰਤਰੀ ਨੂੰ ਮਿਲੇ ਰਾਜਨਾਥ ਸਿੰਘ
ਭਾਰਤ ਅਤੇ ਚੀਨ ਦੀ ਸਰਹੱਦ 'ਤੇ ਤਣਾਅ ਜਾਰੀ ਹੈ। ਇਸੇ ਦੌਰਾਨ ਮਾਸਕੋ ਵਿੱਚ ਰਾਜਨਾਥ ਸਿੰਘ ਨੇ ਚੀਨੀ ਰੱਖਿਆ ਮੰਤਰੀ ਜਨਰਲ ਵੇਈ ਫੇਂਗੇ ਨਾਲ ਮੁਲਾਕਾਤ ਕੀਤੀ ਹੈ।
ਮਾਸਕੋ: ਭਾਰਤ ਅਤੇ ਚੀਨ ਦੀ ਸਰਹੱਦ 'ਤੇ ਤਣਾਅ ਜਾਰੀ ਹੈ। ਇਸੇ ਦੌਰਾਨ ਮਾਸਕੋ ਵਿੱਚ ਰਾਜਨਾਥ ਸਿੰਘ ਨੇ ਚੀਨੀ ਰੱਖਿਆ ਮੰਤਰੀ ਜਨਰਲ ਵੇਈ ਫੇਂਗੇ ਨਾਲ ਮੁਲਾਕਾਤ ਕੀਤੀ ਹੈ। ਦੋਵਾਂ ਦੇਸ਼ਾਂ ਦੇ ਨੇਤਾਵਾਂ ਵਿਚਕਾਰ ਬੈਠਕ ਚੱਲ ਰਹੀ ਹੈ। ਇਸ ਮੌਕੇ ਦੋਵਾਂ ਦੇਸ਼ਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਹਨ। ਇਹ ਬੈਠਕ ਚੀਨ ਦੇ ਕਹਿਣ ‘ਤੇ ਕੀਤੀ ਜਾ ਰਹੀ ਹੈ।
ਬੈਠਕ ਤੋਂ ਪਹਿਲਾਂ ਸ਼ੰਘਾਈ ਸਹਿਕਾਰਤਾ ਸੰਗਠਨ (ਐਸਸੀਓ) ਦੀ ਇੱਕ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਰੋਸੇ ਦਾ ਮਾਹੌਲ, ਅਹਿੰਸਾਵਾਦ, ਇਕ ਦੂਜੇ ਪ੍ਰਤੀ ਸੰਵੇਦਨਸ਼ੀਲਤਾ ਅਤੇ ਮਤਭੇਦਾਂ ਦਾ ਸ਼ਾਂਤੀਪੂਰਨ ਹੱਲ , ਖੇਤਰੀ ਸ਼ਾਂਤੀ ਅਤੇ ਸਥਿਰਤਾ ਨੂੰ ਯਕੀਨੀ ਬਣਾਉਣ ਦੇ ਅਹਿਮ ਪਹਿਲੂ ਹਨ।
Defence Minister Rajnath Singh meeting the Chinese Defence Minister, General Fenghe in Moscow, Russia: Office of the Defence Minister pic.twitter.com/znmbUrsKtj
— ANI (@ANI) September 4, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement