ਪੜਚੋਲ ਕਰੋ

ਪਠਾਨਕੋਟ 'ਚ ਡਟਣਗੇ ਜੰਗੀ ਹੈਲੀਕਾਪਟਰ ਅਪਾਚੇ, ਐਂਟੀ ਟੈਂਕ ਮਿਸਾਈਲ ਨਾਲ ਲੈਸ 

ਭਾਰਤ ਦੇ ਪਾਕਿਸਤਾਨ ਵਿਚਾਲੇ ਮੌਜੂਦਾ ਤਣਾਅ ਦੇ ਮੱਦੇਨਜ਼ਰ ਪਠਾਨਕੋਟ ਏਅਰਬੇਸ ਦੇ ਰਣਨੀਤਕ ਮਹੱਤਵ ਨੂੰ ਵੇਖਦੇ ਹੋਏ ਅਪਾਚੇ ਹੈਲੀਕਾਪਟਰਾਂ ਨੂੰ ਪਾਕਿ ਸਰਹੱਦ ਦੇ ਸਭ ਤੋਂ ਨੇੜੇ ਸਥਿਤ ਏਅਰਬੇਸ ‘ਤੇ ਤਾਇਨਾਤ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਪਠਾਨਕੋਟ: ਭਾਰਤ ਦੇ ਪਾਕਿਸਤਾਨ ਵਿਚਾਲੇ ਮੌਜੂਦਾ ਤਣਾਅ ਦੇ ਮੱਦੇਨਜ਼ਰ ਪਠਾਨਕੋਟ ਏਅਰਬੇਸ ਦੇ ਰਣਨੀਤਕ ਮਹੱਤਵ ਨੂੰ ਵੇਖਦੇ ਹੋਏ ਅਪਾਚੇ ਹੈਲੀਕਾਪਟਰਾਂ ਨੂੰ ਪਾਕਿ ਸਰਹੱਦ ਦੇ ਸਭ ਤੋਂ ਨੇੜੇ ਸਥਿਤ ਏਅਰਬੇਸ ‘ਤੇ ਤਾਇਨਾਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਅਮਰੀਕਨ ਅਪਾਚੇ ਏਐਚ 64-ਈ ਹੈਲੀਕਾਪਟਰ ਪਠਾਨਕੋਟ ਏਅਰਬੇਸ ‘ਤੇ 3 ਸਤੰਬਰ ਤੋਂ ਤਾਇਨਾਤ ਕੀਤੇ ਜਾਣਗੇ। ਰੱਖਿਆ ਮੰਤਰਾਲਾ ਇਸ ਲਈ ਲੌਂਚਿੰਗ ਸਮਾਰੋਹ ਵੀ ਕਰੇਗਾ, ਜਿਸ ‘ਚ ਰੱਖਿਆ ਮੰਤਰੀ ਰਾਜਨਾਥ ਸਿੰਘ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸ਼ਾਮਲ ਹੋਣਗੇ। ਇਸੇ ਦਿਨ ਭਾਰਤੀ ਸੈਨਾ ਦੇ ਜਾਂਬਾਜ਼ ਵਿੰਗ ਕਮਾਂਡਰ ਅਭਿਨੰਦਨ ਵਰਤਮਾਨ ਪਠਾਨਕੋਟ ਏਅਰਬੇਸ ‘ਤੇ ਮਿੱਗ-21 ਉਡਾਉਣਗੇ ਤਾਂ ਜੋ ਏਅਰਬੇਸ ਦੀ ਆਲੋਚਨਾ ਕਰਨ ਵਾਲਿਆਂ ਨੂੰ ਜਵਾਬ ਮਿਲ ਸਕੇ। ਅਪਾਚੇ ਦੀ ਪਹਿਲੀ ਖੇਪ ਇਸੇ ਜੁਲਾਈ ਮਹੀਨੇ ‘ਚ ਗਾਜ਼ੀਆਬਾਦ ਦੇ ਹਿੰਡਨ ਏਅਰਬੇਸ ਪਹੁੰਚੀ ਸੀ। ਪਠਾਨਕੋਟ ‘ਚ ਤਾਇਨਾਤ ਅਪਾਚੇ ਦੇ ਸਕਵਾਡ੍ਰਨ ਕਮਾਂਡਰ ਗਰੁੱਪ ਕੈਪਟਨ ਐਮ ਸ਼ਾਇਲੂ ਹੋਣਗੇ। ਮਾਰਕ ਸ਼ਕਤੀ ਵਾਲਾ ਅਪਾਚੇ ਹੈਲੀਕਾਪਟਰ ਅਮਰੀਕਾ ਤੇ ਇਜ਼ਰਾਇਲੀ ਏਅਰਫੋਰਸ ‘ਚ ਤਾਇਨਾਤ ਹੈ। ਇਸ ‘ਚ 1200 ਰਾਉਂਡ ਫਾਇਰ ਕਰਨ ਵਾਲੀ 30 ਐਮਐਮ ਮਸ਼ੀਨ ਹਨ ਤੇ ਐਂਟੀ ਟੈਂਕ ਮਿਸਾਈਲ ਨਾਲ ਲੈਸ ਹੈ।

ਟਾਪ ਹੈਡਲਾਈਨ

Two Senior Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਤੇ ਭਾਜਪਾ ਨੂੰ ਵੱਡਾ ਝਟਕਾ; ਦੋ ਸੀਨੀਅਰ ਆਗੂਆਂ ਦਾ ਅਚਾਨਕ ਦੇਹਾਂਤ...
ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਤੇ ਭਾਜਪਾ ਨੂੰ ਵੱਡਾ ਝਟਕਾ; ਦੋ ਸੀਨੀਅਰ ਆਗੂਆਂ ਦਾ ਅਚਾਨਕ ਦੇਹਾਂਤ...
Delhi Metro ਦੇ ਸਾਰੇ ਸਟੇਸ਼ਨ ਮੁੜ ਖੁੱਲ੍ਹੇ, CJP ਦਾ ਅੰਦੋਲਨ ਖ਼ਤਮ ਹੋਣ ਤੋਂ ਬਾਅਦ ਯਾਤਰੀਆਂ ਨੂੰ ਵੱਡੀ ਰਾਹਤ
Delhi Metro ਦੇ ਸਾਰੇ ਸਟੇਸ਼ਨ ਮੁੜ ਖੁੱਲ੍ਹੇ, CJP ਦਾ ਅੰਦੋਲਨ ਖ਼ਤਮ ਹੋਣ ਤੋਂ ਬਾਅਦ ਯਾਤਰੀਆਂ ਨੂੰ ਵੱਡੀ ਰਾਹਤ
Big News: ਵੱਡੀ ਖਬਰ, ਸਾਬਕਾ ਮੰਤਰੀ ਨੂੰ ਰਾਤੋ ਰਾਤ ਕੀਤਾ ਗਿਆ ਗ੍ਰਿਫ਼ਤਾਰ, 14 ਦਿਨ ਜੇਲ੍ਹ ਦੀ ਖਾਣੀ ਪਏਗੀ ਹਵਾ; ਜਾਣੋ ਪੁਲਿਸ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਵੱਡੀ ਖਬਰ, ਸਾਬਕਾ ਮੰਤਰੀ ਨੂੰ ਰਾਤੋ ਰਾਤ ਕੀਤਾ ਗਿਆ ਗ੍ਰਿਫ਼ਤਾਰ, 14 ਦਿਨ ਜੇਲ੍ਹ ਦੀ ਖਾਣੀ ਪਏਗੀ ਹਵਾ; ਜਾਣੋ ਪੁਲਿਸ ਨੇ ਕਿਉਂ ਕੀਤੀ ਵੱਡੀ ਕਾਰਵਾਈ?
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Embed widget