ਪੜਚੋਲ ਕਰੋ

Jammu : ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਅੱਜ ਜੰਮੂ ਦੌਰਾ, 2000 ਸ਼ਹੀਦਾਂ ਦੇ ਪਰਿਵਾਰਾਂ ਨੂੰ ਕਰਨਗੇ ਸਨਮਾਨਿਤ, ਆਪਰੇਸ਼ਨਲ ਤਿਆਰੀਆਂ ਦਾ ਵੀ ਲੈਣਗੇ ਜਾਇਜ਼ਾ

Jammu: ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਜੰਮੂ ਦੇ ਇੱਕ ਦਿਨਾਂ ਦੌਰੇ 'ਤੇ ਹਨ। ਇੱਥੇ ਰੱਖਿਆ ਮੰਤਰੀ ਜੰਮੂ ਸਥਿਤ ਫੌਜੀ ਕਮਾਂਡਰਾਂ ਨਾਲ ਮੁਲਾਕਾਤ ਕਰਨਗੇ ਅਤੇ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ।

Jammu: ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਜੰਮੂ ਦੇ ਇੱਕ ਦਿਨਾਂ ਦੌਰੇ 'ਤੇ ਹਨ। ਇੱਥੇ ਰੱਖਿਆ ਮੰਤਰੀ ਜੰਮੂ ਸਥਿਤ ਫੌਜੀ ਕਮਾਂਡਰਾਂ ਨਾਲ ਮੁਲਾਕਾਤ ਕਰਨਗੇ ਅਤੇ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। Forward location 'ਤੇ ਜਾ ਕੇ ਸੰਚਾਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਗੇ। ਉਨ੍ਹਾਂ ਦੇ ਨਾਲ ਥਲ ਸੈਨਾ ਮੁਖੀ ਵੀ ਹੋਣਗੇ। ਇਸ ਦੌਰਾਨ ਦੇਸ਼ ਲਈ ਜਾਨਾਂ ਵਾਰਨ ਵਾਲੇ 2000 ਸ਼ਹੀਦਾਂ ਦੇ ਪਰਿਵਾਰਾਂ ਨੂੰ ਇੱਕ ਪ੍ਰੋਗਰਾਮ ਵਿੱਚ ਸਨਮਾਨਿਤ ਕੀਤਾ ਜਾਵੇਗਾ।

ਕਾਰਗਿਲ ਵਿਜੇ ਦਿਵਸ ਦੀ ਪੂਰਵ ਸੰਧਿਆ 'ਤੇ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਦੇ ਸਰਕਾਰੀਵਾਹ ਦੱਤਾਤ੍ਰੇਯ ਹੋਸਬੋਲੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁੱਤਰਾਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਜੰਮੂ ਪਹੁੰਚ ਰਹੇ ਹਨ।

ਰਾਜਨਾਥ ਸਿੰਘ ਦਾ ਜੰਮੂ ਦੌਰਾ
ਇਹ ਪ੍ਰੋਗਰਾਮ ਜੰਮੂ ਕਸ਼ਮੀਰ ਪੀਪਲਜ਼ ਫੋਰਮ ਵੱਲੋਂ ਜੰਮੂ ਵਿੱਚ ਆਯੋਜਿਤ ਕੀਤਾ ਗਿਆ ਹੈ, ਜਿਸ ਵਿੱਚ ਰਾਜਨਾਥ ਸਿੰਘ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਕਰੀਬ 2000 ਅਜਿਹੇ ਪਰਿਵਾਰਾਂ ਨੂੰ ਸਨਮਾਨਿਤ ਕਰਨਗੇ, ਜਿਨ੍ਹਾਂ ਦੇ ਪਰਿਵਾਰਾਂ ਨੇ ਦੇਸ਼ ਲਈ ਸ਼ਹੀਦੀਆਂ ਦਿੱਤੀਆਂ ਹਨ। ਫੋਰਮ ਦੇ ਪ੍ਰਧਾਨ ਰਮੇਸ਼ ਚੰਦਰ ਸੱਭਰਵਾਲ ਮੁਤਾਬਕ ਰੱਖਿਆ ਮੰਤਰੀ ਰਾਜਨਾਥ ਸਿੰਘ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਹੋਣਗੇ। ਇਸ ਤੋਂ ਇਲਾਵਾ ਰੱਖਿਆ ਮੰਤਰੀ ਜੰਮੂ ਸਥਿਤ ਫੌਜੀ ਕਮਾਂਡਰਾਂ ਨਾਲ ਵੀ ਮੁਲਾਕਾਤ ਕਰਨਗੇ। ਆਪਰੇਸ਼ਨ ਤਿਆਰੀਆਂ ਦਾ ਵੀ ਜਾਇਜ਼ਾ ਲੈਣਗੇ।

ਜਵਾਨਾਂ ਦੀ ਸ਼ਹਾਦਤ ਨੂੰ ਕੀਤਾ ਜਾਵੇਗਾ ਯਾਦ 
ਪ੍ਰੋਗਰਾਮ ਦੌਰਾਨ ਆਰਐਸਐਸ ਦੇ ਸਰਕਾਰੀਵਾਹ ਦੱਤਾਤ੍ਰੇਯ ਹੋਸਾਬਲੇ ਮੁੱਖ ਬੁਲਾਰੇ ਹੋਣਗੇ। ਸ਼ਹੀਦਾਂ ਦੇ ਪਰਿਵਾਰਾਂ ਨੂੰ ਸ਼ਾਲ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਦੇ ਲਈ ਦੋ ਹਜ਼ਾਰ ਦੇ ਕਰੀਬ ਸ਼ਹੀਦਾਂ ਦੇ ਪਰਿਵਾਰਾਂ ਨੂੰ ਸੱਦਾ ਦਿੱਤਾ ਗਿਆ ਹੈ। ਇਹ ਪ੍ਰੋਗਰਾਮ ਦੇਸ਼ ਦੀ ਅੰਦਰੂਨੀ ਅਤੇ ਸਰਹੱਦ ਦੀ ਰਾਖੀ ਕਰਨ ਵਾਲੇ ਜੰਮੂ-ਕਸ਼ਮੀਰ ਪੁਲਿਸ ਸਮੇਤ ਫੌਜ, ਅਰਧ ਸੈਨਿਕ ਬਲਾਂ ਅਤੇ ਹੋਰ ਸੁਰੱਖਿਆ ਬਲਾਂ ਦੇ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget