ਨਵੀਂ ਦਿੱਲੀ: ਲੱਦਾਖ 'ਚ ਸੀਮਾ ਸੁਰੱਖਿਆ ਦਾ ਜਾਇਜ਼ਾ ਲੈਣ ਤੋਂ ਬਾਅਦ ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਜੰਮੂ-ਕਸ਼ਮੀਰ 'ਚ ਪਾਕਿਸਤਾਨ ਸਰਹੱਦ 'ਤੇ ਕੰਟਰੋਲ ਰੇਖਾ 'ਤੇ ਸਥਿਤੀ ਦੀ ਸਮੀਖਿਆ ਕਰਨਗੇ। ਜੇਕਰ ਮੌਸਮ ਠੀਕ ਰਿਹਾ ਤਾਂ ਰਾਜਨਾਥ ਸਿੰਘ ਅੱਜ ਸ੍ਰੀ ਅਮਰਨਾਥ ਦੇ ਦਰਸ਼ਨ ਕਰਨ ਜਾ ਸਕਦੇ ਹਨ।

ਭਾਰੀ ਬਾਰਸ਼ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

ਇਸ ਤੋਂ ਬਾਅਦ ਦੁਪਹਿਰ ਤਕ ਉਹ ਦਿੱਲੀ ਪਰਤ ਆਉਣਗੇ। ਕੱਲ੍ਹ ਰਾਜਨਾਥ ਸਿੰਘ ਪੂਰਬੀ ਲੱਦਾਖ ਖੇਤਰ 'ਚ ਚੀਨ ਨਾਲ ਵਿਵਾਦਪੂਰਵਕ ਸਰਹੱਦੀ ਖੇਤਰਾਂ 'ਚ ਫੌਜੀ ਤਿਆਰੀਆਂ ਦਾ ਜਾਇਜ਼ਾ ਲੈਣ ਤੇ ਜ਼ਮੀਨੀ ਹਕੀਕਤ ਦੀ ਸਮੀਖਿਆ ਕਰਨ ਪਹੁੰਚੇ ਸਨ।

ਪਾਕਿਸਤਾਨ ਨੇ ਕੀਤੀ ਗੋਲ਼ੀਬਾਰੀ ਦੀ ਉਲੰਘਣਾ, ਇਕੋ ਪਰਿਵਾਰ ਦੇ ਤਿੰਨ ਜਣਿਆਂ ਦੀ ਮੌਤ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ