ਪੜਚੋਲ ਕਰੋ
(Source: ECI/ABP News)
ਰਾਜੋਆਣਾ ਦੀ ਫਾਂਸੀ ਮੁਆਫੀ ਦਾ ਪ੍ਰਸਤਾਵ ਭੇਜਣ 'ਚ ਦੇਰੀ ਕਰ ਰਹੀ ਕੇਂਦਰ ਸਰਕਾਰ, ਸੁਪਰੀਮ ਕੋਰਟ ਕੋਲੋਂ ਜਵਾਬ ਤਲਬ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਕਰਨ ਲਈ ਰਾਸ਼ਟਰਪਤੀ ਨੂੰ ਪ੍ਰਸਤਾਵ ਭੇਜਣ ਵਿੱਚ ਦੇਰੀ ’ਤੇ ਸਵਾਲ ਉਠਾਏ ਹਨ।
![ਰਾਜੋਆਣਾ ਦੀ ਫਾਂਸੀ ਮੁਆਫੀ ਦਾ ਪ੍ਰਸਤਾਵ ਭੇਜਣ 'ਚ ਦੇਰੀ ਕਰ ਰਹੀ ਕੇਂਦਰ ਸਰਕਾਰ, ਸੁਪਰੀਮ ਕੋਰਟ ਕੋਲੋਂ ਜਵਾਬ ਤਲਬ Delays in Rajoana's execution waiver proposal, Supreme Court Seeks Response ਰਾਜੋਆਣਾ ਦੀ ਫਾਂਸੀ ਮੁਆਫੀ ਦਾ ਪ੍ਰਸਤਾਵ ਭੇਜਣ 'ਚ ਦੇਰੀ ਕਰ ਰਹੀ ਕੇਂਦਰ ਸਰਕਾਰ, ਸੁਪਰੀਮ ਕੋਰਟ ਕੋਲੋਂ ਜਵਾਬ ਤਲਬ](https://static.abplive.com/wp-content/uploads/sites/5/2015/12/21170705/Balwant-Singh-Rajoana.jpg?impolicy=abp_cdn&imwidth=1200&height=675)
ਪੁਰਾਣੀ ਤਸਵੀਰ
ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਕਰਨ ਲਈ ਰਾਸ਼ਟਰਪਤੀ ਨੂੰ ਪ੍ਰਸਤਾਵ ਭੇਜਣ ਵਿੱਚ ਦੇਰੀ ’ਤੇ ਸਵਾਲ ਉਠਾਏ ਹਨ। ਕੇਂਦਰ ਸਰਕਾਰ ਨੇ ਰਾਜੋਆਣਾ ਦੀ ਰੋਕ ਦਿੱਤੀ ਸੀ ਪਰ ਸਜ਼ਾ ਘਟਾਉਣ ਬਾਰੇ ਪ੍ਰਸਤਾਵ ਰਾਸ਼ਟਰਪਤੀ ਨੂੰ ਨਹੀਂ ਭੇਜਿਆ।
ਇਸ ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ ਨੂੰ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਕਰਨ ਲਈ ਰਾਸ਼ਟਰਪਤੀ ਨੂੰ ਪ੍ਰਸਤਾਵ ਭੇਜਣ ਸਮੇਂ ਇਸ ਦੀ ਜਾਣਕਾਰੀ ਅਦਾਲਤ ਨੂੰ ਦੇਣ ਲਈ ਕਿਹਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿੱਖਿਆ
ਪੰਜਾਬ
ਸਿਹਤ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)