ਪੜਚੋਲ ਕਰੋ

Delhi Accident : ਕਾਰ ਨੇ 2 PHD ਵਿਦਿਆਰਥੀਆਂ ਨੂੰ ਮਾਰੀ ਟੱਕਰ , ਇੱਕ ਦੀ ਦਰਦਨਾਕ ਮੌਤ, ਦੂਜਾ ਹਸਪਤਾਲ 'ਚ ਭਰਤੀ

Delhi Hit And Run Case : ਦੱਖਣੀ ਪੱਛਮੀ ਦਿੱਲੀ ਦੇ ਆਈਆਈਟੀ ਨੇੜੇ ਦੇਰ ਰਾਤ ਹੋਏ ਸੜਕ ਹਾਦਸੇ ਵਿੱਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ ਹੈ। ਇਹ ਹਿੱਟ ਐਂਡ ਰਨ ਦਾ ਮਾਮਲਾ ਹੈ। ਗੰਭੀਰ ਜ਼ਖਮੀ ਵਿਦਿਆਰਥੀ ਨੂੰ ਸਫਦਰਜੰਗ ਅਤੇ ਮੈਕਸ ਵਿਚ ਦਾਖਲ ਕਰਵਾਇਆ ਗਿਆ

Delhi Hit And Run Case : ਦੱਖਣੀ ਪੱਛਮੀ ਦਿੱਲੀ ਦੇ ਆਈਆਈਟੀ ਨੇੜੇ ਦੇਰ ਰਾਤ ਹੋਏ ਸੜਕ ਹਾਦਸੇ ਵਿੱਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ ਹੈ। ਇਹ ਹਿੱਟ ਐਂਡ ਰਨ ਦਾ ਮਾਮਲਾ ਹੈ। ਗੰਭੀਰ ਜ਼ਖਮੀ ਵਿਦਿਆਰਥੀ ਨੂੰ ਸਫਦਰਜੰਗ ਅਤੇ ਮੈਕਸ ਵਿਚ ਦਾਖਲ ਕਰਵਾਇਆ ਗਿਆ। ਇਸ ਦੇ ਨਾਲ ਹੀ ਪੁਲਿਸ ਨੇ ਹਾਦਸਾਗ੍ਰਸਤ ਕਾਰ ਨੂੰ ਲੱਭ ਲਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
 
ਮਾਮਲੇ ਦੀ ਪੁਸ਼ਟੀ ਕਰਦੇ ਹੋਏ ਡੀਸੀਪੀ ਦੱਖਣ ਪੱਛਮੀ ਮਨੋਜ ਸੀ ਨੇ ਦੱਸਿਆ ਕਿ ਇੱਕ ਕਾਰ ਨੇ ਦੋ ਵਿਦਿਆਰਥੀਆਂ ਨੂੰ ਉਸ ਸਮੇਂ ਟੱਕਰ ਮਾਰ ਦਿੱਤੀ, ਜਦੋਂ ਉਹ ਸੜਕ ਪਾਰ ਕਰ ਰਹੇ ਸਨ। ਦੋਵੇਂ ਵਿਦਿਆਰਥੀ ਆਈਆਈਟੀ ਦਿੱਲੀ ਤੋਂ ਪੀਐਚਡੀ ਕਰ ਰਹੇ ਹਨ। ਹਾਦਸੇ ਵਿੱਚ ਮਰਨ ਵਾਲੇ ਵਿਦਿਆਰਥੀ ਦੀ ਪਛਾਣ ਅਸ਼ਰਫ ਨਵਾਜ਼ ਖਾਨ ਵਜੋਂ ਹੋਈ ਹੈ, ਜਿਸ ਦੀ ਉਮਰ 30 ਸਾਲ ਸੀ ਅਤੇ ਇਕ ਹੋਰ ਵਿਦਿਆਰਥੀ ਦਾ ਨਾਂ ਅੰਕੁਰ ਸ਼ੁਕਲਾ ਹੈ, ਜਿਸ ਦੀ ਉਮਰ 29 ਸਾਲ ਹੈ। 

 ਇਹ ਵੀ ਪੜ੍ਹੋ : ਤੁਸੀਂ ਘਰ ਤੇ ਦੁਕਾਨ 'ਚ ਬੈਠੇ ਵੀ ਨਹੀਂ ਸੇਫ! ਲੁਧਿਆਣਾ 'ਚ ਦੁਕਾਨ ਅੰਦਰ ਵੜ ਟਰੈਕਟਰ ਨੇ ਮਚਾਈ ਤਬਾਹੀ

ਇਸ ਹਾਦਸੇ 'ਚ ਅੰਕੁਰ ਦੀ ਲੱਤ ਫਰੈਕਚਰ ਹੋ ਗਈ ਹੈ ਅਤੇ ਉਸ ਦਾ ਮੈਕਸ ਹਸਪਤਾਲ ਸਾਕੇਤ 'ਚ ਇਲਾਜ ਚੱਲ ਰਿਹਾ ਹੈ। ਪੁਲਿਸ ਮੁਤਾਬਕ ਇਹ ਘਟਨਾ ਮੰਗਲਵਾਰ ਰਾਤ ਕਰੀਬ 11.15 ਵਜੇ ਵਾਪਰੀ, ਜਦੋਂ ਆਈਆਈਟੀ ਦਿੱਲੀ ਦੇ ਗੇਟ ਨੰਬਰ 1 ਨੇੜੇ ਇੱਕ ਕਾਰ ਨੇ ਸੜਕ ਪਾਰ ਕਰ ਰਹੇ ਅੰਕੁਸ਼ ਅਤੇ ਅਸ਼ਰਫ਼ ਨੂੰ ਟੱਕਰ ਮਾਰ ਦਿੱਤੀ। ਦੋਵਾਂ ਨੂੰ ਸਫਦਰਜੰਗ ਹਸਪਤਾਲ ਲਿਜਾਇਆ ਗਿਆ ਅਤੇ ਇਲਾਜ ਦੌਰਾਨ ਅਸ਼ਰਫ ਦੀ ਮੌਤ ਹੋ ਗਈ।
 
ਦੋਵੇਂ ਵਿਦਿਆਰਥੀ ਜਾ ਰਹੇ ਸਨ ਐਸਡੀਏ ਮਾਰਕੀਟ   

ਪੁਲੀਸ ਅਨੁਸਾਰ ਦੋਵੇਂ ਐਸਡੀਏ ਮਾਰਕੀਟ ਨੇੜੇ ਇੱਕ ਰੈਸਟੋਰੈਂਟ ਵਿੱਚ ਜਾ ਰਹੇ ਸਨ ਅਤੇ ਸੜਕ ਪਾਰ ਕਰਦੇ ਸਮੇਂ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਹ ਕਾਰ ਨਹਿਰੂ ਪਲੇਸ ਤੋਂ ਆ ਰਹੀ ਸੀ। ਪੁਲੀਸ ਨੂੰ ਉਹ ਕਾਰ ਐਕਸੀਡੈਂਟ ਹਾਲਤ 'ਚ ਕੁੱਝ ਦੂਰ ਮਿਲੀ ਹੈ। ਕਾਰ ਦੇ ਡਰਾਈਵਰ ਦੀ ਵੀ ਪਛਾਣ ਹੋ ਗਈ ਹੈ ਪਰ ਹੁਣ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।

ਟਾਪ ਹੈਡਲਾਈਨ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget