Delhi News: ਦੇਸ਼ ਦੀ ਰਾਜਧਾਨੀ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿੱਚ ਸੋਮਵਾਰ ਨੂੰ ਅਚਾਨਕ ਅੱਗ ਲੱਗ ਗਈ। ਦਿੱਲੀ ਦੇ ਏਮਜ਼ 'ਚ ਅੱਗ ਲੱਗਣ ਦੀ ਇਹ ਘਟਨਾ ਸਵੇਰੇ 11.55 ਵਜੇ ਦੀ ਹੈ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਫਿਲਹਾਲ ਇਸ ਘਟਨਾ 'ਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
Delhi AIIMS Fire: ਦਿੱਲੀ AIIMS 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ, ਜਾਣੋ ਤਾਜ਼ਾ ਹਾਲਾਤ
ABP Sanjha | Gurvinder Singh | 07 Aug 2023 01:03 PM (IST)
Delhi AIIMS: ਦਿੱਲੀ ਏਮਜ਼ ਵਿੱਚ ਅੱਗ ਲੱਗਣ ਦੀ ਇਹ ਘਟਨਾ ਸਵੇਰੇ 11.55 ਵਜੇ ਦੀ ਹੈ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ।
ਦਿੱਲੀ AIIMS 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ, ਜਾਣੋ ਤਾਜ਼ਾ ਹਾਲਾਤ