ਪੜਚੋਲ ਕਰੋ

ਦਿੱਲੀ 'ਚ ਪ੍ਰਦੂਸ਼ਣ ਦਾ ਪੱਧਰ ਘਟਿਆ, AQI ਹੋਇਆ ਬਿਹਤਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਸਾਨੂੰ ਉਮੀਦ ਹੈ ਕਿ ਇਹ ਫੈਸਲਾ ਦਿੱਲੀ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦੀ ਦਿਸ਼ਾ 'ਚ ਬਹੁਤ ਹੀ ਮਹੱਤਵਪੂਰਨ ਕਦਮ ਸਾਬਿਤ ਹੋਵੇਗਾ।

ਨਵੀਂ ਦਿੱਲੀ: ਦਿੱਲੀ 'ਚ ਹਵਾ ਦਾ ਪੱਧਰ ਖਰਾਬ ਦਰਜ ਕੀਤਾ ਜਾ ਰਿਹਾ ਸੀ। ਦਿੱਲੀ 'ਚ ਸਵੇਰ ਵੇਲੇ ਕਈ ਇਲਾਕਿਆਂ 'ਚ ਸਮੌਗ ਬਣੀ ਹੋਈ ਹੈ। ਜਿਸ ਨਾਲ ਵਿਜ਼ੀਬਿਲਿਟੀ ਕਾਫੀ ਘੱਟ ਹੋ ਰਹੀ ਹੈ। ਪਰ ਪਿਛਲੇ ਕੁਝ ਦਿਨਾਂ ਦੇ ਮੁਕਾਬਲੇ ਦੋ ਦਿਨ ਤੋਂ AQI ਕੁਝ ਬਿਹਤਰ ਦਰਜ ਕੀਤਾ ਜਾ ਰਿਹਾ ਹੈ।

ਦਿੱਲੀ ਦੇ ਕੁਝ ਪ੍ਰਮੁੱਖ ਇਲਾਕਿਆਂ ਦੀ ਗੱਲ ਕਰੀਏ ਤਾਂ ਆਨੰਦ ਵਿਹਾਰ 360, ਅਲੀਪੁਰ 'ਚ 379, ਰੋਹਿਣੀ 346, ਆਰਕੇ ਪੁਰਮ 'ਚ 297, ਵਿਵੇਕ ਵਿਹਾਰ 'ਚ 367, ਸੋਨੀਆ ਵਿਹਾਰ 'ਚ 361 ਤੇ ਦੁਆਰਕਾ ਸੈਕਟਰ 8 'ਚ 324 AQI ਦਰਜ ਕੀਤਾ ਗਿਆ।

ਦਿੱਲੀ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦੀ ਦਿਸ਼ਾ ਵੱਲ ਵੱਡਾ ਕਦਮ: ਕੇਜਰੀਵਾਲ

ਦਿੱਲੀ ਦੇ ਸਰਵਿਸ ਤੇ ਹਾਈਟੈਕ ਇੰਡਸਟਰੀ ਨਾਲ ਜੁੜੇ ਲੋਕਾਂ ਨੂੰ ਉਦਯੋਗ ਲਾਉਣ ਲਈ ਹੁਣ ਉੱਤਰ ਪ੍ਰਦੇਸ਼ ਜਾਂ ਹਰਿਆਣਾ ਦੇ ਸ਼ਹਿਰਾਂ 'ਚ ਜਾਣ ਦੀ ਲੋੜ ਨਹੀਂ ਹੈ। ਹੁਣ ਉਨ੍ਹਾਂ ਨੂੰ ਦਿੱਲੀ 'ਚ ਸਸਤੀ ਦਰ 'ਤੇ ਥਾਂ ਮਿਲੇਗੀ। ਦਿੱਲੀ ਦੇ ਉਦਯੋਗਿਕ ਖੇਤਰ 'ਚ ਬਦਲਾਅ ਦੇ ਪ੍ਰਸਤਾਵ 'ਤੇ ਕੇਂਦਰ ਨੇ ਮੋਹਰ ਲਾ ਦਿੱਤੀ ਹੈ।

10 ਲੱਖ ਤੋਂ ਘੱਟ ਬਜ਼ਟ 'ਚ ਇਹ ਸ਼ਾਨਦਾਰ ਤੇ ਕਿਫਾਇਤੀ ਕਾਰਾਂ ਬਣ ਸਕਦੀਆਂ ਤੁਹਾਡੀ ਪਸੰਦ, ਇਸ ਦਿਵਾਲੀ ਬਣ ਜਾਓ ਕਾਰ ਦੇ ਮਾਲਕ

ਅਜੇ ਤਕ ਸਰਵਿਸ ਉਦਯੋਗ ਮਾਸਟਰ ਪਲਾਨ ਆਫਿਸ ਦੀ ਸ਼੍ਰੇਣੀ 'ਚ ਆਉਂਦੇ ਸਨ ਤੇ ਸਿਰਫ ਕਮਰਸ਼ੀਅਲ ਇਲਾਕੇ 'ਚ ਖੁੱਲ੍ਹ ਸਕਦੇ ਸਨ, ਜੋ ਕਾਫੀ ਮਹਿੰਗੇ ਸਾਬਿਤ ਹੁੰਦੇ ਸਨ। ਇਸ ਲਈ ਇਹ ਉਦਯੋਗ ਨੌਇਡਾ, ਫਰੀਦਾਬਾਦ ਜਾਂ ਗੁਰੂਗ੍ਰਾਮ ਜਾ ਰਹੇ ਸਨ। ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ, ਪੁਰਾਣੇ ਉਦਯੋਗਿਕ ਖੇਤਰਾਂ 'ਚ ਉੱਦਮੀਆਂ ਨੂੰ ਆਪਣੇ ਮੌਜੂਦਾ ਉਦਯੋਗ ਬੰਦ ਕਰਕੇ ਹਾਈਟੈਕ ਜਾਂ ਸਰਵਿਸ ਇੰਡਸਟਰੀ ਲਾਉਣ ਲਈ ਮੌਕਾ ਦਿੱਤਾ ਜਾਏਗਾ। ਸਾਨੂੰ ਉਮੀਦ ਹੈ ਕਿ ਇਹ ਫੈਸਲਾ ਦਿੱਲੀ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦੀ ਦਿਸ਼ਾ 'ਚ ਬਹੁਤ ਹੀ ਮਹੱਤਵਪੂਰਨ ਕਦਮ ਸਾਬਿਤ ਹੋਵੇਗਾ।

ਖੇਤੀ ਕਾਨੂੰਨਾਂ ਖਿਲਾਫ ਦੇਸ਼ਵਿਆਪੀ ਅੰਦੋਲਨ ਦੀ ਤਿਆਰੀ, ਦੇਸ਼ ਭਰ ਦੀਆਂ ਗੈਰ-ਸਿਆਸੀ ਕਿਸਾਨ ਜਥੇਬੰਦੀਆਂ ਘੜਣਗੀਆਂ ਰਣਨੀਤੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
Big News: ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget