ਪੜਚੋਲ ਕਰੋ

ਦਿੱਲੀ ਦੀ ਹਵਾ ਹੋ ਰਹੀ ਹੈ ਜ਼ਹਿਰੀਲੀ, ਸਾਹ ਲੈਣਾ ਵੀ ਔਖਾ

ਨਵੀਂ ਦਿੱਲੀ: ਦਿੱਲੀ ‘ਚ ਹਵਾ ਦੀ ਰਫਤਾਰ ਘੱਟ ਹੋਣ ਕਾਰਨ ਹਵਾ ਦੀ ਗੁਣਵੱਤਾ ਸ਼ੁਰਕਵਾਰ ਨੂੰ ਗੰਭੀਰ ਪੱਧਰ ‘ਤੇ ਆ ਗਈ ਹੈ। ਅਧਿਕਾਰੀਆਂ ਨੇ ਉਮੀਦ ਜਤਾਈ ਹੈ ਕਿ ਅਗਲੇ ਕੁਝ ਦਿਨਾਂ ‘ਚ ਬਾਰਸ਼ ਹੋ ਸਕਦੀ ਹੈ ਜਿਸ ਤੋਂ ਬਾਅਦ ਹਵਾ ‘ਚ ਪ੍ਰਦੂਸ਼ਣ ਘਟਣ ਦੀ ਉਮੀਦ ਹੈ। ਕੇਂਦਰੀ ਪ੍ਰਦੂਸ਼ਣ ਕੰਟ੍ਰੋਲ ਬੋਰਡ ਦੇ ਅੰਕੜਿਆਂ ਮੁਤਾਬਕ ਸ਼ਹਿਰ ‘ਚ ਪ੍ਰਦੂਸ਼ਣ ਦਾ ਪੱਧਰ 402 ਰਿਹਾ। ਹਵਾ ਦੀ ਇਸ ਸਥਿਤੀ ਕਰਕੇ ਲੋਕਾਂ ਨੂੰ ਸਾਹ ਲੈਣ ‘ਚ ਵੀ ਖਾਸੀ ਦਿਕੱਤ ਹੋ ਰਹੀ ਹੈ। ਸੀਪੀਸੀਬੀ ਦਾ ਕਹਿਣਾ ਹੈ ਕਿ 22 ਖੇਤਰਾਂ ‘ਚ ਹਵਾ ਦੀ ਗੁਣਵੱਤਾ ‘ਗੰਭੀਰ’ ਅਤੇ 13 ‘ਚ ‘ਬੇਹੱਦ ਖ਼ਰਾਬ’ ਦਰਜ ਕੀਤੀ ਕਈ ਹੈ। ਰਿਪੋਰਟ ਮੁਤਾਬਕ ਦਿੱਲੀ ‘ਚ ਹਵਾ ‘ਚ ਸਭ ਤੋਂ ਛੋਟੇ ਕਣ ਪੀਐਮ 2.5 ਦਾ ਪੱਧਰ 278 ਦਰਜ ਕੀਤਾ ਗਿਆ ਜਦਕਿ ਪੀਐਮ 10 ਦਾ ਪੱਧਰ 430 ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ‘ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ ਜਿਸ ਤੋਂ ਬਾਅਦ ਹਵਾ ਦੀ ਗੁਣਵੱਤਾ ‘ਚ ਕੁਝ ਸੁਧਾਰ ਹੋਣ ਦੀ ਉਮੀਦ ਹੈ। ਸ਼ੁਕਰਵਾਰ ਨੂੰ ਪ੍ਰਦੂਸ਼ਣ ਦਾ ਲੇਵਲ ਬਹੁਤ ਖ਼ਰਾਬ ਤੋਂ ਗੰਭੀਰ ਦੀ ਸ਼੍ਰੇਣੀ ‘ਚ ਆ ਗਿਆ।

ਟਾਪ ਹੈਡਲਾਈਨ

Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget