ਪੜਚੋਲ ਕਰੋ

ਹੁਣ ਦਿੱਲੀ ਦੀ ਪੁਲੀਤ ਆਬੋ-ਹਵਾ ਲਈ ਕੌਣ ਜ਼ਿੰਮਵਾਰ? ਪੰਜਾਬ ਦੀ ਪਰਾਲੀ ਜਾਂ ਕੋਈ ਹੋਰ!

ਨਵੀਂ ਦਿੱਲੀ: ਕੌਮੀ ਰਾਜਧਾਨੀ ਦਿੱਲੀ ਤੇ ਆਸ-ਪਾਸ ਦੇ ਇਲਾਕਿਆਂ ਵਿੱਚ ਹਵਾ ਦੀ ਸਥਿਤੀ ਬੇਹੱਦ ਖ਼ਰਾਬ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ਤਕ ਇਸ ਜ਼ਹਿਰੀਲੀ ਹਵਾ ਤੋਂ ਰਾਹਤ ਨਹੀਂ ਮਿਲੇਗੀ। ਇਸ ਤੋਂ ਬਾਅਦ ਇਸ ਵਿੱਚ ਕੁਝ ਸੁਧਾਰ ਹੋਣ ਦੀ ਸੰਭਾਵਨਾ ਹੈ। ਦਿੱਲੀ ਵਿੱਚ ਹਲਕੀ ਬਾਰਸ਼ ਦੇ ਬਾਅਦ ਹਵਾ ਦੀ ਗੁਣਵੱਤਾ ‘ਬੇਹੱਦ ਖ਼ਰਾਬ' ਸ਼੍ਰੇਣੀ ਵਿੱਚ ਦਰਜ ਕੀਤੀ ਗਈ ਹੈ। ਯਾਦ ਰਹੇ ਪਹਿਲਾਂ ਦਿੱਲੀ ਦੀ ਪੁਲੀਤ ਆਬੋ-ਹਵਾ ਲਈ ਪੰਜਾਬ ਨੂੰ ਜ਼ਿੰਮਵਾਰ ਠਹਿਰਾਇਆ ਗਿਆ ਸੀ। ਮੁੱਖ ਮੰਤਰੀ ਅਰਵਿੰਦ ਕੇਜੀਰਵਾਲ ਨੇ ਵੀ ਕਿਹਾ ਸੀ ਕਿ ਪੰਜਾਬ ਤੋਂ ਆਏ ਪਰਾਲੀ ਦੇ ਧੂੰਏ ਨੇ ਆਬੋ-ਹਵਾ ਪੁਲੀਤ ਕੀਤੀ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਅੰਕੜੇ ਮੁਤਾਬਕ ਸ਼ਹਿਰ ਦੀ ਹਵਾ ਦਾ ਗੁਣਵੱਤਾ ਦਾ ਸੂਚਕ ਅੰਕ (ਏਕਿਊਆਈ) 332 ਸੀ, ਜੋ ‘ਬੇਹੱਦ ਖ਼ਰਾਬ’ ਸ਼੍ਰੇਣੀ ਵਿੱਚ ਆਉਂਦਾ ਹੈ। ਸੀਪੀਸੀਬੀ ਨੇ ਦੱਸਿਆ ਕਿ ਦਿੱਲੀ ਦੇ 26 ਇਲਾਕਿਆਂ ਵਿੱਚ ਹਵਾ ਦੀ ਗੁਣਵੱਤਾ ‘ਬੇਹੱਦ ਖ਼ਰਾਬ’ ਜਦਕਿ ਛੇ ਇਲਾਕਿਆਂ ਵਿੱਚ ‘ਖ਼ਰਾਬ’ ਦਰਜ ਕੀਤੀ ਗਈ ਹੈ। ਸੀਪੀਸੀਬੀ ਦੇ ਅੰਕੜਿਆਂ ਮੁਤਾਬਕ ਕੌਮੀ ਰਾਜਧਾਨੀ ਖੇਤਰ, ਗਾਜ਼ੀਆਬਾਦ, ਫਰੀਦਾਬਾਦ, ਗਰੇਟਰ ਨੋਇਡਾ ਅਤੇ ਨੋਇਡਾ ਵਿੱਚ ਹਵਾ ਦੀ ਹੁਣਵੱਤਾ ‘ਬੇਹੱਦ ਖ਼ਰਾਬ’ ਸੀ ਜਦਕਿ ਗੁਰੂਗਰਾਮ ਵਿੱਚ ਇਹ 'ਖ਼ਰਾਬ' ਸ਼੍ਰੇਣੀ ਵਿੱਚ ਦਰਜ ਕੀਤੀ ਗਈ ਸੀ। ਸੈਂਟਰ ਦੁਆਰਾ ਚਲਾਏ ਜਾ ਰਹੇ ਏਅਰ ਕੁਆਲਿਟੀ ਤੇ ਮੌਸਮ ਦੇ ਅਨੁਮਾਨ ਸਿਸਟਮ (ਟ੍ਰੈਵਲ) ਮੁਤਾਬਕ ਦਿੱਲੀ ਵਿੱਚ ਸਮੁੱਚੀ ਹਵਾ ਦੀ ਗੁਣਵੱਤਾ 'ਬੇਹੱਦ ਖ਼ਰਾਬ' ਸ਼੍ਰੇਣੀ ਵਿੱਚ ਪਹੁੰਚ ਚੁੱਕੀ ਹੈ।

ਟਾਪ ਹੈਡਲਾਈਨ

ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ! ਜਾਣੋ ਕਿੱਥੇ ਰਹਿਣਗੇ ਖੁੱਲ੍ਹੇ ਅਤੇ ਕਿੱਥੇ ਰਹਿਣਗੇ ਬੰਦ? ਇੱਥੇ ਦੇਖੋ ਪੂਰੀ ਲਿਸਟ

ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ

ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ

ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ
ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ

ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ
ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026

2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ

Embed widget