ਪੜਚੋਲ ਕਰੋ

ਦਿੱਲੀ 'ਚ ਹਵਾ ਪ੍ਰਦੂਸ਼ਣ ਦਾ ਪੱਧਰ ਵਧਿਆ, AQI 300 ਤੋਂ ਪਾਰ

ਕੁਝ ਦਿਨਾਂ ਤੋਂ ਦਿੱਲੀ 'ਚ ਪ੍ਰਦੂਸ਼ਣ ਦਾ ਪੱਧਰ 300 ਦੇ ਅੰਦਰ ਸੀ। ਮੌਸਮ ਬਾਰੇ ਜਾਣਕਾਰੀ ਰੱਖਣ ਵਾਲੀ ਨਿੱਜੀ ਕੰਪਨੀ ਸਕਾਈਮੈਟ ਨੇ ਪਹਿਲਾਂ ਹੀ ਅੰਦਾਜ਼ਾ ਲਾਇਆ ਸੀ ਕਿ ਦਿੱਲੀ-ਐਨਸੀਆਰ 'ਚ ਪ੍ਰਦੂਸ਼ਣ ਦਾ ਪੱਧਰ ਹੋਰ ਵਧੇਗਾ।

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਤੇ ਐਨਸੀਆਰ 'ਚ ਰਹਿਣ ਵਾਲੇ ਲੋਕਾਂ ਨੂੰ ਫਿਲਹਾਲ ਪ੍ਰਦੂਸ਼ਣ ਤੋਂ ਰਾਹਤ ਨਹੀਂ ਮਿਲੇਗੀ। ਦਿੱਲੀ ਐਨਸੀਆਰ 'ਚ ਪ੍ਰਦੂਸ਼ਣ ਦਾ ਪੱਧਰ ਅੱਜ ਇਕ ਵਾਰ ਫਿਰ ਵਧ ਗਿਆ। ਜਿਸ ਤੋਂ ਬਾਅਦ ਏਅਰ ਕੁਆਲਿਟੀ ਇੰਡੈਕਸ ਅੱਜ 300 ਤੋਂ ਪਾਰ ਪਹੁੰਚ ਗਿਆ ਹੈ। ਸਭ ਤੋਂ ਜ਼ਿਆਦਾ ਏਕਿਊਆਈ 337 ਦੁਆਰਕਾ ਸੈਕਟਰ 8 ਦਰਜ ਕੀਤਾ ਗਿਆ ਹੈ।

ਬਾਕੀ ਇਲਾਕਿਆਂ ਦਾ ਹਾਲ

ਆਨੰਦ ਵਿਹਾਰ- 308

ਆਈ.ਟੀ.ਓ- 278

ਨੌਇਡਾ - 308

ਗਾਜ਼ਿਆਬਾਦ - 308

ਕੁਝ ਦਿਨਾਂ ਤੋਂ ਦਿੱਲੀ 'ਚ ਪ੍ਰਦੂਸ਼ਣ ਦਾ ਪੱਧਰ 300 ਦੇ ਅੰਦਰ ਸੀ। ਮੌਸਮ ਬਾਰੇ ਜਾਣਕਾਰੀ ਰੱਖਣ ਵਾਲੀ ਨਿੱਜੀ ਕੰਪਨੀ ਸਕਾਈਮੈਟ ਨੇ ਪਹਿਲਾਂ ਹੀ ਅੰਦਾਜ਼ਾ ਲਾਇਆ ਸੀ ਕਿ ਦਿੱਲੀ-ਐਨਸੀਆਰ 'ਚ ਪ੍ਰਦੂਸ਼ਣ ਦਾ ਪੱਧਰ ਹੋਰ ਵਧੇਗਾ। ਦਰਅਸਲ ਪਿਛਲੇ ਕੁਝ ਦਿਨਾਂ ਤੋਂ ਦਿੱਲੀ 'ਚ ਪ੍ਰਦੂਸ਼ਣ ਦਾ ਪੱਧਰ 300 ਦੇ ਅੰਦਰ ਸੀ। ਅੱਜ ਹਵਾ ਠੰਡੀ ਹੈ। ਇਸ ਲਈ ਸਵੇਰੇ-ਸਵੇਰੇ ਧੁੰਦ ਦੀ ਚਾਦਰ ਛਾਈ ਨਜ਼ਰ ਆਈ। ਹਵਾ ਦੀ ਗਤੀ ਹੌਲ਼ੀ ਹੋਣ ਤੇ ਤਾਪਮਾਨ 'ਚ ਗਿਰਾਵਟ ਨਾਲ ਧੁੰਦ ਦੀ ਪਰਤ ਬਣਦੀ ਹੈ। ਦਿੱਲੀ 'ਚ ਅੱਜ ਘੱਟੋ ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਹੈ।

AQI ਕਿਵੇਂ ਮਾਪਿਆ ਜਾਂਦਾ ਹੈ

0 ਅਤੇ 50 ਦੇ ਵਿਚ AQI ਚੰਗਾ, 51 ਤੋਂ 100 ਦੇ ਵਿਚ ਸੰਤੁਸ਼ਟੀਜਨਕ, 101 ਤੋਂ 200 ਦੇ ਵਿਚ ਮੱਧਮ, 201 ਤੋਂ 300 ਦੇ ਵਿਚ ਖਰਾਬ, 301 ਤੋਂ 400 ਬਹੁਤ ਖਰਾਬ ਅਤੇ 401 ਤੋਂ 500 ਦੇ ਵਿਚ ਗੰਭੀਰ ਮੰਨਿਆ ਜਾਂਦਾ ਹੈ।

ਨਵਾਜ਼ ਸ਼ਰੀਫ ਦੀ ਧੀ ਮਰਿਅਮ ਖਿਲਆਫ ਐਫਆਈਆਰ ਦਰਜ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਨਵੇਂ ਜਥੇਦਾਰ ਦੀ ਦਸਤਾਰ ਬੰਦੀ ਵੇਲੇ ਹੋਇਆ ਮਰਿਯਾਦਾ ਦਾ ਘਾਣ, ਕੌਮ ਦੇ ਮੱਥੇ 'ਤੇ ਕਲੰਕ ਲਾਉਣ ਵਾਲਿਆਂ ਨੂੰ ਪੰਥ ਚੋਂ ਛੇਕਣ ਦੀ ਮੰਗ

ਹੁਣ 100 ਅਤੇ 200 ਦੇ ਨਵੇਂ ਨੋਟ ਆਉਣਗੇ, RBI ਨੇ ਦਿੱਤੀ ਜਾਣਕਾਰੀ

Pinky Dhaliwal: ਪਿੰਕੀ ਧਾਲੀਵਾਲ ਨੂੰ ਹਾਈਕੋਰਟ ਤੋਂ ਰਾਹਤ, ਗਾਇਕਾ ਸੁਨੰਦਾ ਸ਼ਰਮਾ ਦੇ ਦੋਸ਼ਾਂ ਦੇ ਮਾਮਲੇ 'ਚੋਂ ਰਿਹਾਅ

2 ਗੋਲੀਆਂ ਦੀ ਖੇਡ, ਮਾਰ ਦੇਵਾਂਗੀ, ਡਾਕਟਰ ਵੀ ਨਹੀਂ ਬਚਾ ਸਕੇਗਾ...PM ਮੋਦੀ ਨੂੰ ਕੁੜੀ ਨੇ ਦਿੱਤੀ ਧਮਕੀ, ਵੇਖੋ ਹੋਸ਼ ਉਡਾਉਣ ਵਾਲੀ ਵੀਡੀਓ

ABP Premium

ਵੀਡੀਓਜ਼

ਸੁਨੰਦਾ ਵਾਂਗ ਹਿਮਾਂਸ਼ੀ ਨੇ ਦੱਸੀ ਕਹਾਣੀ , ਮੈਂ ਵੀ ਰੋਂਦੀ ਸੀ ਕੀ ਮੇਰਾ ਕੰਮ ਨਾ ਖੋਵੋਬੱਬੂ ਮਾਨ ਨੇ ਦਿੱਤਾ ਸੁਨੰਦਾ ਦਾ ਸਾਥ , ਬੀਬੀ ਤੇਰੇ ਨਾਲ ਡੱਟ ਕੇ ਖੜੇ ਹਾਂਗਾਇਕ Singga ਨੂੰ ਜਾਨ ਦਾ ਖ਼ਤਰਾ , ਮੈਂ ਵਾਰ ਵਾਰ ਘਰ ਬਦਲ ਰਿਹਾਂ, ਸੁਣੋ ਹਾਲਸੁਨੰਦਾ ਸ਼ਰਮਾ ਮਾਮਲੇ 'ਚ ਪਿੰਕੀ ਨੂੰ ਰਾਹਤ , ਮਾਮਲੇ 'ਚ ਗਿਰਫਤਾਰੀ ਹੈ ਗੈਰਕਾਨੂੰਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਨਵੇਂ ਜਥੇਦਾਰ ਦੀ ਦਸਤਾਰ ਬੰਦੀ ਵੇਲੇ ਹੋਇਆ ਮਰਿਯਾਦਾ ਦਾ ਘਾਣ, ਕੌਮ ਦੇ ਮੱਥੇ 'ਤੇ ਕਲੰਕ ਲਾਉਣ ਵਾਲਿਆਂ ਨੂੰ ਪੰਥ ਚੋਂ ਛੇਕਣ ਦੀ ਮੰਗ
Sikh News: ਨਵੇਂ ਜਥੇਦਾਰ ਦੀ ਦਸਤਾਰ ਬੰਦੀ ਵੇਲੇ ਹੋਇਆ ਮਰਿਯਾਦਾ ਦਾ ਘਾਣ, ਕੌਮ ਦੇ ਮੱਥੇ 'ਤੇ ਕਲੰਕ ਲਾਉਣ ਵਾਲਿਆਂ ਨੂੰ ਪੰਥ ਚੋਂ ਛੇਕਣ ਦੀ ਮੰਗ
ਹੁਣ 100 ਅਤੇ 200 ਦੇ ਨਵੇਂ ਨੋਟ ਆਉਣਗੇ, RBI ਨੇ ਦਿੱਤੀ ਜਾਣਕਾਰੀ
ਹੁਣ 100 ਅਤੇ 200 ਦੇ ਨਵੇਂ ਨੋਟ ਆਉਣਗੇ, RBI ਨੇ ਦਿੱਤੀ ਜਾਣਕਾਰੀ
Pinky Dhaliwal: ਪਿੰਕੀ ਧਾਲੀਵਾਲ ਨੂੰ ਹਾਈਕੋਰਟ ਤੋਂ ਰਾਹਤ, ਗਾਇਕਾ ਸੁਨੰਦਾ ਸ਼ਰਮਾ ਦੇ ਦੋਸ਼ਾਂ ਦੇ ਮਾਮਲੇ 'ਚੋਂ ਰਿਹਾਅ
Pinky Dhaliwal: ਪਿੰਕੀ ਧਾਲੀਵਾਲ ਨੂੰ ਹਾਈਕੋਰਟ ਤੋਂ ਰਾਹਤ, ਗਾਇਕਾ ਸੁਨੰਦਾ ਸ਼ਰਮਾ ਦੇ ਦੋਸ਼ਾਂ ਦੇ ਮਾਮਲੇ 'ਚੋਂ ਰਿਹਾਅ
2 ਗੋਲੀਆਂ ਦੀ ਖੇਡ, ਮਾਰ ਦੇਵਾਂਗੀ, ਡਾਕਟਰ ਵੀ ਨਹੀਂ ਬਚਾ ਸਕੇਗਾ...PM ਮੋਦੀ ਨੂੰ ਕੁੜੀ ਨੇ ਦਿੱਤੀ ਧਮਕੀ, ਵੇਖੋ ਹੋਸ਼ ਉਡਾਉਣ ਵਾਲੀ ਵੀਡੀਓ
2 ਗੋਲੀਆਂ ਦੀ ਖੇਡ, ਮਾਰ ਦੇਵਾਂਗੀ, ਡਾਕਟਰ ਵੀ ਨਹੀਂ ਬਚਾ ਸਕੇਗਾ...PM ਮੋਦੀ ਨੂੰ ਕੁੜੀ ਨੇ ਦਿੱਤੀ ਧਮਕੀ, ਵੇਖੋ ਹੋਸ਼ ਉਡਾਉਣ ਵਾਲੀ ਵੀਡੀਓ
Shiromani Akali Dal: ਮਜੀਠੀਆ ਨੂੰ ਸਬਕ ਸਿਖਾਉਣ ਲਈ ਬਾਦਲ ਨੇ ਖੇਡਿਆ ਵੱਡਾ ਦਾਅ, ਲੰਗਾਹ ਨੂੰ ਸੌਂਪੀ ਕਮਾਨ

ਭਾਰਤ 'ਚ ਦਾਖ਼ਲ ਹੋਣ ਲਈ ਮਸਕ ਨੂੰ ਮਿਲਿਆ ਏਅਰਟੈੱਲ ਦਾ 'ਕੁਨੈਕਸ਼ਨ' , ਸਟਾਰਲਿੰਕ ਨਾਲ ਸਮਝੌਤਾ, ਹੱਦੋਂ ਜ਼ਿਆਦਾ ਤੇਜ਼ ਹੋ ਜਾਵੇਗਾ ਇੰਟਰਨੈੱਟ, ਜਾਣੋ ਕਿਵੇਂ ?

ਪਾਕਿਸਤਾਨ ਹੀ ਨਹੀਂ ਸਗੋਂ ਭਾਰਤ 'ਚ ਵੀ ਕਈ ਵਾਰ ਰੇਲਗੱਡੀਆਂ ਨੂੰ ਕੀਤਾ ਗਿਆ ਹਾਈਜੈਕ, ਜਾਣੋ ਕਦੋਂ ਵਾਪਰੀਆਂ ਅਜਿਹੀਆਂ ਭਿਆਨਕ ਘਟਨਾਵਾਂ

Punjab News: ਆਉਣ ਵਾਲੇ ਸਮੇਂ 'ਚ ਪੂਰੀ ਤਰ੍ਹਾਂ ਨਸ਼ਾ ਮੁਕਤ ਸੂਬਾ ਬਣ ਜਾਵੇਗਾ ਪੰਜਾਬ, 10 ਦਿਨਾਂ 'ਚ ਹੀ 1485 ਨਸ਼ਾ ਤਸਕਰ ਗ੍ਰਿਫ਼ਤਾਰ, ਕਿਹਾ-ਛੱਡ ਦਿਓ ਪੰਜਾਬ ਨਹੀਂ ਤਾਂ...

Embed widget