ਪੜਚੋਲ ਕਰੋ

ਦੀਵਾਲੀ ਮੌਕੇ ਦਿੱਲੀ ’ਚ ਨਾ ਸਹਿਣਯੋਗ ਪ੍ਰਦੂਸ਼ਣ, ਜਾਅਲੀ ਮੀਂਹ ਪਵਾਉਣ 'ਤੇ ਵਿਚਾਰਾਂ

  ਨਵੀਂ ਦਿੱਲੀ: ਦਿੱਲੀ ਦੀ ਹਵਾ ਦੀ ਗੁਣਵੱਤਾ ਲਗਾਤਾਰ ਖ਼ਰਾਬ ਹੋ ਰਹੀ ਹੈ। ਦੀਵਾਲੀ ਦੀ ਰਾਤ ਤੋਂ ਪਹਿਲਾਂ ਹੀ ਦਿੱਲੀ ਵਿੱਚ ਸਾਹ ਲੈਣਾ ਔਖਾ ਹੋ ਰਿਹਾ ਹੈ। ਪ੍ਰਸ਼ਾਸਨ ਨੂੰ ਅੱਜ ਰਾਤ ਦੀਵਾਲੀ ਮੌਕੇ ਪ੍ਰਦੂਸ਼ਣ ਦੇ ਸਿਖਰ ’ਤੇ ਪੁੱਜਣ ਦਾ ਖਦਸ਼ਾ ਹੈ। ਦਿੱਲੀ ਵਾਸੀਆਂ ਨੂੰ ਸਾਹ ਅਤੇ ਅੱਖਾਂ ਦੀ ਤਕਲੀਫ ਨਾਲ ਜੂਝਣਾ ਪੈ ਸਕਦਾ ਹੈ। ਇਲ ਲਈ ਸ਼ਹਿਰ ਵਿੱਚ ਸਿਹਤ ਐਮਰਜੈਂਸੀ ਲਾ ਦਿੱਤੀ ਗਈ ਹੈ। ਸ਼ਹਿਰ ਦੇ 25 ਇਲਾਕਿਆਂ ਵਿੱਚ ਕੱਲ੍ਹ ਹਵਾ ਦੀ ਗੁਣਵੱਤਾ ਕਾਫੀ ਖਰਾਬ ਦਰਜ ਕੀਤੀ ਗਈ। ਦਿੱਲੀ ਦੇ ਪ੍ਰਦੂਸ਼ਣ ਦੀ ਵੱਡੀ ਵਜ੍ਹਾ ਗੁਆਂਢੀ ਸੂਬਿਆਂ ਵਿੱਚ ਝੋਨੇ ਦੀ ਪਰਾਲੀ ਸਾੜੇ ਜਾਣ ਨੂੰ ਮੰਨਿਆ ਜਾ ਰਿਹਾ ਹੈ। ਪ੍ਰਦੂਸ਼ਣ ਦੀ ਨਿਗਰਾਨੀ ਕਰਨ ਵਾਲੀ ਸੰਸਥਾ ਸੀਪੀਸੀਬੀ ਨੇ 8 ਤੋਂ 10 ਨਵੰਬਰ ਤਕ ਸ਼ਹਿਰ ਵਿੱਚ ਟਰੱਕਾਂ ਦੇ ਚੱਲਣ ’ਤੇ ਪਾਬੰਧੀ ਲਾਉਣ ਦੀ ਸਿਫਾਰਿਸ਼ ਕੀਤੀ ਹੈ। ਵਧਦੇ ਪ੍ਰਦੂਸ਼ਣ ਨੂੰ ਵੇਖਦਿਆਂ ਦਿੱਲੀ ਦੇ ਪ੍ਰਦੂਸ਼ਣ ਮੰਤਰੀ ਇਮਰਾਨ ਹੁਸੈਨ ਨੇ ਲੋਕਾਂ ਨੂੰ ਅੱਜ ਪਟਾਕੇ ਮੁਕਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਹੈ। ਵਾਤਾਵਰਨ ਮੰਤਰਾਲੇ ਦੇ ਬਾਹਰ ਲੋਕਾਂ ਨੇ ਪ੍ਰਦੂਸ਼ਣ ਦੇ ਖਤਰਨਾਕ ਪੱਧਰ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕੇਂਦਰੀ ਵਾਤਾਵਰਨ ਮੰਤਰਾਲਾ ਤੇ ਦਿੱਲੀ ਸਰਕਾਰ ਦੇ ਸੀਨੀਅਰ ਅਫ਼ਸਰਾਂ ਨੂੰ ‘ਸਾਹ ਲੈਣ ਦੇ ਅਧਿਕਾਰ’ ਦਾ ਪੱਤਰ ਸੌਂਪਿਆ। ਸੀਪੀਸੀਬੀ ਨੇ ਕਿਹਾ ਹੈ ਕਿ ਦਿੱਲੀ ਵਿੱਚ ਖਤਰਨਾਕ ਪ੍ਰਦੂਸ਼ਣ ਨਾਲ ਨਜਿੱਠਣ ਲਈ ਦੀਵਾਲੀ ਦੇ ਬਾਅਦ ਗ਼ੈਰ ਕੁਦਰਤੀ ਬਾਰਸ਼ ਕਰਾਉਣ ’ਤੇ ਵਿਚਾਰ ਕੀਤੀ ਜਾ ਰਹੀ ਹੈ। ਅਫ਼ਸਰਾਂ ਨੇ ਕਿਹਾ ਕਿ ਉਹ ਮੌਸਮੀ ਸਥਿਤੀਆਂ ਦੇ ਸਥਿਰ ਹੋਣ ਦਾ ਇੰਤਜ਼ਾਰ ਕਰ ਰਹੇ ਹਨ। ਮੌਸਮ ਸਾਫ ਹੋਣ ਤੋਂ ਬਾਅਦ ਗੈਰ ਕੁਦਰਤੀ ਬਾਰਸ਼ ਲਈ ‘ਕਲਾਊਡ ਸੀਡਿੰਗ’ ਕੀਤੀ ਜਾਏਗੀ। ਜ਼ਿਕਰਯੋਗ ਹੈ ਕਿ ਦਿੱਲੀ ਦੀ ਹਵਾ ਦੀ ਗੁਣਵੱਤਾ ਪਿਛਲੇ ਤਿੰਨ ਹਫਤਿਆਂ ਤੋਂ ਬੇਹੱਦ ਖਰਾਬ ਹੋ ਗਈ ਹੈ। ਲੋਕਾਂ ਨੂੰ ਸਾਹ ਲੈਣ ਵਿੱਚ ਤਕਲੀਫ ਹੋ ਰਹੀ ਹੈ। ਹਾਲਾਤ ਏਨੇ ਮਾੜੇ ਹਨ ਕਿ ਲੋਕਾਂ ਨੂੰ ਘਰਾਂ ਅੰਦਰ ਰਹਿਣ ਤੇ ਸੜਕਾਂ ’ਤੇ ਨਿਕਲਣ ਲੱਗੇ ਮਾਸਕ ਪਾਉਣ ਦੀ ਹਦਾਇਤ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
 Gangster Lawrence Bishnoi ਨੂੰ ਅਮਰੀਕਾ ਲਿਜਾ ਸਕਦੀ ਹੈ ਅਮਰੀਕਾ ਪੁਲਿਸ , ਗੋਲਡੀ ਬਰਾੜ 'ਤੇ 50 ਹਜ਼ਾਰ ਡਾਲਰ ਦਾ ਇਨਾਮ ,ਜਾਣੋ ਪੂਰਾ ਮਾਮਲਾ 
 Gangster Lawrence Bishnoi ਨੂੰ ਅਮਰੀਕਾ ਲਿਜਾ ਸਕਦੀ ਹੈ ਅਮਰੀਕਾ ਪੁਲਿਸ , ਗੋਲਡੀ ਬਰਾੜ 'ਤੇ 50 ਹਜ਼ਾਰ ਡਾਲਰ ਦਾ ਇਨਾਮ ,ਜਾਣੋ ਪੂਰਾ ਮਾਮਲਾ 
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Embed widget