ਪੜਚੋਲ ਕਰੋ

ਨਹੀਂ ਸੁਧਰ ਰਹੀ ਦਿੱਲੀ ਦੀ ਹਵਾ, ਸ਼ਹਿਰ ਹਾਲੋ-ਬੇਹਾਲ

  ਨਵੀਂ ਦਿੱਲੀ: ਦਿੱਲੀ ਦੀ ਹਵਾ ਵਿੱਚ ਸੁਧਾਰ ਆਉਂਦਾ ਕਿਧਰੇ ਨਜ਼ਰ ਨਹੀਂ ਆ ਰਿਹਾ। ਹਵਾ ਦੀ ਗੁਣਵੱਤਾ ਹਾਲੇ ਵੀ ‘ਬੇਹੱਦ ਖਰਾਬ’ ਸ਼੍ਰੇਣੀ ਵਿੱਚ ਬਣੀ ਹੋਈ ਹੈ। ਸ਼ਹਿਰ ਦੇ ਸੱਤ ਇਲਾਕਿਆਂ ਵਿੱਚ ਤਾਂ ਹਵਾ ਦੀ ਗੁਣਵੱਤਾ ‘ਗੰਭੀਰ’ ਸ਼੍ਰੇਣੀ ਵਿੱਚ ਦਰਜ ਕੀਤੀ ਗਈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਨੇ ਹਵਾ ਦੀ ਗੁਣਵੱਤਾ ਦਾ ਔਸਤ ਸੂਚਕ ਅੰਕ (ਏਕਿਊਆਈ) 355 ਦਰਜ ਕੀਤਾ ਹੈ। ਬੋਰਡ ਨੇ ਕਿਹਾ ਹੈ ਕਿ ਅਗਲੇ ਤਿੰਨ ਦਿਨਾਂ ਤਕ ਥੋੜੇ ਬਹੁਤੇ ਘਾਟੇ-ਵਾਧੇ ਨਾਲ ਹਵਾ ‘ਬੇਹੱਦ ਖਰਾਬ’ ਸ਼੍ਰੇਣੀ ਵਿੱਚ ਹੀ ਬਣੀ ਰਹੇਗੀ। ਮੌਸਮ ਪ੍ਰਸਥਿਤੀਆਂ ਤਾਂ ਸੁਧਰ ਰਹੀਆਂ ਹਨ ਪਰ ਪੂਰੀ ਤਰ੍ਹਾਂ ਅਨੁਕੂਲ ਨਹੀਂ ਹਨ। ਪ੍ਰਦੂਸ਼ਣ ਕੰਟਰੋਲ ਬੋਰਡ ਨੇ ਦਿੱਲੀ ਐਨਸੀਆਰ ਵਿੱਚ ਜ਼ਿਆਦਾ ਪ੍ਰਦੂਸ਼ਣ ਵਾਲੇ 21 ਸਥਾਨਾਂ ਦੀ ਪਛਾਣ ਕੀਤੀ ਹੈ ਤੇ ਸਬੰਧਤ ਸੰਸਥਾਵਾਂ ਨੂੰ ‘ਕੇਂਦਰਿਤ ਕਾਰਵਾਈ’ ਕਰਨ ਦਾ ਨਿਰਦੇਸ਼ ਦਿੱਤਾ ਹੈ। ਯਾਦ ਰਹੇ ਕਿ ਏਕਿਊਆਈ 201 ਤੋਂ 300 ਵਿੱਚ ਖਰਾਬ, 301 ਤੋਂ 400 ਤਕ ਬਹੁਤ ਖਰਾਬ ਤੇ 500 ਤੋਂ ਉੱਪਰ ਗੰਭੀਰ ਸ਼੍ਰੇਣੀ ਵਿੱਚ ਆਉਂਦਾ ਹੈ। ਸੀਪੀਸੀਬੀ ਮੁਤਾਬਕ ਸੱਤ ਇਲਾਕਿਆਂ-ਆਨੰਦ ਵਿਹਾਰ, ਅਸ਼ੋਕ ਵਿਹਾਰ, ਮੁੰਡਕਾ, ਨਹਿਰੂ ਨਗਰ, ਰੋਹਿਣੀ, ਵਿਵੇਕ ਵਿਹਾਰ ਤੇ ਵਜ਼ੀਰਪੁਰ ਵਿਚ ਹਵਾ ਦੀ ਗੁਣਵੱਤਾ 'ਗੰਭੀਰ' ਸ਼੍ਰੇਣੀ ’ਚ ਦਰਜ ਕੀਤੀ ਗਈ। 21 ਖੇਤਰਾਂ ਵਿੱਚ ਏਕਿਊਆਈ 'ਬਹੁਤ ਖਰਾਬ' ਤੇ ਤਿੰਨ ਖੇਤਰਾਂ ਵਿੱਚ ‘ਖਰਾਬ’ ਸੀ। ਸੀਪੀਸੀਬੀ ਡੇਟਾ ਮੁਤਾਬਕ ਐਨਸੀਆਰ ਵਿੱਚ, ਗਾਜ਼ੀਆਬਾਦ ਸਭ ਤੋਂ ਖਰਾਬ ਹਵਾ ਵਾਲਾ ਇਲਾਕਾ ਹੈ ਜਿੱਥੇ ਹਵਾ ਦੀ ਗੁਣਵੱਤਾ ਗੰਭੀਰ ਬਣੀ ਹੋਈ ਹੈ। ਇੱਥੋਂ ਦਾ ਏਕਿਊਆਈ 409 ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਫਰੀਦਾਬਾਦ ਤੇ ਨੌਇਡਾ ਵਿੱਚ ਵੀ ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਰਹੀ।

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ, ਸਾਬਕਾ ਮੰਤਰੀ ਦੀ ਦਰਦਨਾਕ ਮੌਤ; 7ਵੀਂ ਮੰਜ਼ਿਲ ਤੋਂ ਡਿੱਗਣ...
Political News: ਸਿਆਸੀ ਜਗਤ 'ਚ ਪਸਰਿਆ ਮਾਤਮ, ਸਾਬਕਾ ਮੰਤਰੀ ਦੀ ਦਰਦਨਾਕ ਮੌਤ; 7ਵੀਂ ਮੰਜ਼ਿਲ ਤੋਂ ਡਿੱਗਣ...
Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Embed widget