ਪੜਚੋਲ ਕਰੋ

ਦਿੱਲੀ ਦੀ ਆਬੋ ਹਵਾ ਬੇਹੱਦ ਖਰਾਬ, ਮੁੜ ਲੱਗੇ ਪੰਜਾਬ ਸਿਰ ਇਲਜ਼ਾਮ

ਸ਼ਨੀਵਾਰ ਸਵੇਰੇ ਦਿੱਲੀ ਦਾ ਕੁੱਲ ਹਵਾ ਗੁਣਵੱਤਾ ਸੂਚਕਅੰਕ (AQI) 443 ਤੇ ਸ਼ਾਮ ਨੂੰ 427 ਦਰਜ ਕੀਤਾ ਗਿਆ। ਮਾਹਿਰਾਂ ਨੇ ਦੱਸਿਆ ਕਿ ਹਵਾ ਗੁਣਵੱਤਾ ਗੰਭੀਰ ਸ਼੍ਰੇਣੀ 'ਚ ਰਹਿਣ ਦਾ ਮੁੱਖ ਕਾਰਨ ਪੰਜਾਬ 'ਚ ਪਰਾਲੀ ਸਾੜਨ ਦੀਆਂ ਜ਼ਿਆਦਾ ਘਟਨਾਵਾਂ ਹੋਣਾ ਹੈ।

ਨਵੀਂ ਦਿੱਲੀ: ਪੰਜਾਬ ਤੇ ਆਸਪਾਸ ਦੇ ਖੇਤਰਾਂ 'ਚ ਸ਼ਨੀਵਾਰ ਪਰਾਲੀ ਸਾੜਨ ਦੀਆਂ ਸਭ ਤੋਂ ਜ਼ਿਆਦਾ ਘਟਨਾਵਾਂ ਹੋਈਆਂ ਜਿਸ ਕਾਰਨ ਰਾਸ਼ਟਰੀ ਰਾਜਧਾਨੀ 'ਚ ਸ਼ਨੀਵਾਰ ਸਵੇਰ ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ 'ਚ ਰਹੀ। ਦਿੱਲੀ ਲਈ ਕੇਂਦਰ ਸਰਕਾਰ ਦੀ 'ਏਅਰ ਕੁਆਲਿਟੀ ਵਾਰਨਿੰਗ ਸਿਸਟਮ' ਨੇ ਦੱਸਿਆ ਕਿ ਦਿਵਾਲੀ 'ਤੇ ਵੀ ਸ਼ਹਿਰ ਦੀ ਹਵਾ ਗੁਣਵੱਤਾ ਗੰਭੀਰ ਸ਼੍ਰੇਣੀ 'ਚ ਹੀ ਬਣੇ ਰਹਿਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਉੱਤਰਾਖੰਡ 'ਚ ਪਰਾਲੀ ਸਾੜਨ ਦੀਆਂ 4,528 ਘਟਨਾਵਾਂ ਹੋਈਆਂ। ਕੇਂਦਰੀ ਪ੍ਰਦੂਸ਼ਣ ਕੰਟੋਰਲ ਬੋਰਡ ਦੋ ਮੋਬਾਇਲ ਐਪ 'ਸਮੀਰ' ਦੇ ਮੁਤਾਬਕ ਸ਼ਨੀਵਾਰ ਸਵੇਰੇ ਦਿੱਲੀ ਦਾ ਕੁੱਲ ਹਵਾ ਗੁਣਵੱਤਾ ਸੂਚਕਅੰਕ (AQI) 443 ਤੇ ਸ਼ਾਮ ਨੂੰ 427 ਦਰਜ ਕੀਤਾ ਗਿਆ। ਮਾਹਿਰਾਂ ਨੇ ਦੱਸਿਆ ਕਿ ਹਵਾ ਗੁਣਵੱਤਾ ਗੰਭੀਰ ਸ਼੍ਰੇਣੀ 'ਚ ਰਹਿਣ ਦਾ ਮੁੱਖ ਕਾਰਨ ਪੰਜਾਬ 'ਚ ਪਰਾਲੀ ਸਾੜਨ ਦੀਆਂ ਜ਼ਿਆਦਾ ਘਟਨਾਵਾਂ ਹੋਣਾ ਹੈ। ਪ੍ਰਿਥਵੀ ਵਿਗਿਆਨ ਮੰਤਰਾਲੇ ਨੇ ਹਵਾ ਗੁਣਵੱਤਾ ਨਿਗਰਾਨੀ ਕੇਂਦਰ SAFAR (System of Air Quality and Weather Forecasting And Research) ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਦਿੱਲੀ ਦਾ AQI 443 ਰਿਹਾ। ਇਹ ਵੀ ਦੱਸਿਆ ਗਿਆ ਕਿ ਸ਼ਨੀਵਾਰ ਦਿੱਲੀ ਦੀ ਹਵਾ 'ਚ ਪੀਐਮ 2.5 ਕਣਾਂ ਦੇ ਪੱਧਰ 'ਚ ਪਰਾਲੀ ਸਾੜਨ ਦੀ ਭਾਗੀਦਾਰੀ ਕਰੀਬ 32 ਫੀਸਦ ਰਹੀ। SAFAR ਨੇ ਦੱਸਿਆ, ਅਜਿਹਾ ਅਨੁਮਾਨ ਹੈ ਕਿ 8 ਤੇ 9 ਨਵੰਬਰ ਨੂੰ ਹਵਾ ਦੀ ਗਤੀ 'ਚ ਕਮੀ ਆਵੇਗੀ। ਪਰਾਲੀ ਸਾੜਨ ਦੀਆਂ ਘਟਨਾਵਾਂ 'ਚ ਜ਼ਿਆਦਾ ਕਮੀ ਨਹੀਂ ਆਉਂਦੀ ਤਾਂ ਹਾਲਾਤ ਬਿਹਤਰ ਹੋਣ ਦੀ ਕੋਈ ਉਮੀਦ ਨਹੀਂ ਹੈ। AQI ਦਾ ਪੈਮਾਨਾ ਹਵਾ ਦੀ ਗੁਣਵੱਤਾ ਦਾ ਇੰਡੈਕਸ 0-50 ਦੇ ਚੰਗੇ ਪੱਧਰ ਨੂੰ ਦਰਸਾਉਂਦਾ ਹੈ। 51-100 ਸੰਤੋਸ਼ਜਨਕ, 101 ਤੋਂ 200 ਮੱਧਮ, 201–300 ਖ਼ਰਾਬ, 301 ਤੋਂ 400 ਬਹੁਤ ਖ਼ਰਾਬ, 401 ਤੋਂ 500 ਗੰਭੀਰ ਤੇ 500 ਸਭ ਤੋਂ ਵੱਧ ਗੰਭੀਰ ਅਤੇ ਐਮਰਜੈਂਸੀ 'ਚ ਆਉਂਦਾ ਹੈ। ਪੰਜਾਬ ਵਿੱਚ ਸਭ ਤੋਂ ਵੱਧ ਲੁਧਿਆਣਾ ਪੱਧਰ ਮੱਧ ਸ਼੍ਰੇਣੀ ਵਿਚ ਆਇਆ ਹੈ। US Elections: ਆਖਿਰ ਕਿੱਥੇ ਹੋਈ ਟਰੰਪ ਤੋਂ ਗਲਤੀ, ਕਿਵੇਂ ਮਿਲੀ ਬਾਇਡਨ ਨੂੰ ਇਤਿਹਾਸਕ ਜਿੱਤ? ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget