ਪੜਚੋਲ ਕਰੋ

Delhi Air Pollution: ਦਿੱਲੀ ਦੀ ਫਿਜ਼ਾ 'ਚ ਘੁਲਿਆ ਜ਼ਹਿਰ! ਸਾਹ ਲੈਣਾ ਵੀ ਹੋਇਆ ਔਖਾ, ਸੁਪਰੀਮ ਕੋਰਟ ਨੇ ਕਿਹਾ ਸਿਰਫ ਕਿਸਾਨ ਨਹੀਂ ਜ਼ਿੰਮੇਵਾਰ

ਤਾਜ਼ਾ ਰਿਪੋਰਟ ਮੁਤਾਬਕ 16 ਨਵੰਬਰ ਮੰਗਲਵਾਰ ਨੂੰ ਸਵੇਰੇ 7 ਵਜੇ ਹਰਿਆਣਾ ਦੇ ਫ਼ਰੀਦਾਬਾਦ ਦੇ ਸੈਕਟਰ 11 'ਚ AQI ਪੱਧਰ 999 ਦਰਜ ਕੀਤਾ ਗਿਆ ਹੈ, ਜੋ ਬੇਹੱਦ ਖਤਰਨਾਕ ਹੈ। ਇੱਥੋਂ ਦੇ ਸੈਕਟਰ-30 'ਚ ਇਸ ਦਾ ਪੱਧਰ 330 ਪਾਇਆ ਗਿਆ ਹੈ।

ਨਵੀਂ ਦਿੱਲੀ: ਦਿੱਲੀ ਤੇ ਇਸ ਦੇ ਨਾਲ ਲੱਗਦੇ ਸੂਬਿਆਂ 'ਚ ਹਵਾ ਦਾ ਪੱਧਰ ਬਹੁਤ ਖ਼ਰਾਬ ਹੋ ਗਿਆ ਹੈ। aqicn.org ਦੇ ਤਾਜ਼ਾ ਅੰਕੜੇ ਇਸ ਚਿੰਤਾ ਨੂੰ ਹੋਰ ਵੀ ਵਧਾਉਂਦੇ ਹਨ। ਸਵੇਰ ਤੋਂ ਹੀ ਹਵਾ 'ਚ ਬਹੁਤ ਬਰੀਕ ਜਾਨਲੇਵਾ ਕਣ, ਜਿਸ ਨੂੰ ਪੀਐਮ 2.5 ਕਿਹਾ ਜਾਂਦਾ ਹੈ, ਰਿਕਾਰਡ ਕੀਤੇ ਗਏ ਹਨ। ਉਧਰ, ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕਿਸਾਨਾਂ ਵੱਲੋਂ ਪਰਾਲੀ ਸਾੜੇ ਜਾਣ ਬਾਰੇ ਬਿਨਾਂ ਕਿਸੇ ਵਿਗਿਆਨਕ ਆਧਾਰ ਤੇ ਬਗ਼ੈਰ ਤੱਥਾਂ ਤੋਂ ਹੀ ਪ੍ਰਚਾਰ ਕੀਤਾ ਜਾ ਰਿਹਾ ਹੈ। ਸਿਖਰਲੀ ਅਦਾਲਤ ਨੇ ਇਸ ਦਾ ਨੋਟਿਸ ਲਿਆ ਕਿ ਦਿੱਲੀ-ਕੌਮੀ ਰਾਜਧਾਨੀ ਖੇਤਰ (ਐਨਸੀਆਰ) ਦੇ ਹਵਾ ਪ੍ਰਦੂਸ਼ਣ ’ਚ ਪਰਾਲੀ ਸਾੜੇ ਜਾਣ ਦਾ ਯੋਗਦਾਨ ਸਿਰਫ਼ 10 ਫ਼ੀਸਦ ਹੈ।

ਤਾਜ਼ਾ ਰਿਪੋਰਟ ਮੁਤਾਬਕ 16 ਨਵੰਬਰ ਮੰਗਲਵਾਰ ਨੂੰ ਸਵੇਰੇ 7 ਵਜੇ ਹਰਿਆਣਾ ਦੇ ਫ਼ਰੀਦਾਬਾਦ ਦੇ ਸੈਕਟਰ 11 'AQI ਪੱਧਰ 999 ਦਰਜ ਕੀਤਾ ਗਿਆ ਹੈ, ਜੋ ਬੇਹੱਦ ਖਤਰਨਾਕ ਹੈ। ਇੱਥੋਂ ਦੇ ਸੈਕਟਰ-30 'ਚ ਇਸ ਦਾ ਪੱਧਰ 330 ਪਾਇਆ ਗਿਆ ਹੈ। ਗੁਰੂਗ੍ਰਾਮ '310, ਮਾਨੇਸਰ '351 ਦਰਜ ਕੀਤੇ ਗਏ ਹਨ। ਇਸੇ ਤਰ੍ਹਾਂ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਦੇ ਨਾਲੇਜ ਪਾਰਕ-3 'ਚ ਇਸ ਦਾ ਪੱਧਰ 309, ਨਾਲੇਜ ਪਾਰਕ-5 '469, ਨੋਇਡਾ ਦੇ ਸੈਕਟਰ-116 '376, ਨੋਇਡਾ ਦੇ ਸੈਕਟਰ-125 '308, ਨੋਇਡਾ ਦੇ ਸੈਕਟਰ-1 '304 ਤੇ ਸੈਕਟਰ-1 '304 ਤੇ ਨੋਇਡਾ ਦੇ ਸੈਕਟਰ-62 '465 ਰਿਕਾਰਡ ਕੀਤਾ ਗਿਆ ਹੈ। ਗਾਜ਼ੀਆਬਾਦ ਜ਼ਿਲ੍ਹੇ ਦੇ ਵਸੁੰਧਰਾ '350, ਸੰਜੇ ਨਗਰ '343 ਰੀਕਾਰਡ ਕੀਤਾ ਗਿਆ ਹੈ। ਇਸੇ ਤਰ੍ਹਾਂ ਯੂਪੀ ਦੇ ਹਾਪੁੜ 'ਚ ਸਵੇਰੇ 7 ਵਜੇ AQI ਪੱਧਰ 384, ਮੇਰਠ 'ਚ ਪੱਲਵਪੁਰਮ '401, ਬਾਗਪਤ '363 ਦਰਜ ਕੀਤਾ ਗਿਆ ਹੈ।

ਇਸੇ ਤਰ੍ਹਾਂ ਰਾਜਧਾਨੀ ਦਿੱਲੀ 'ਚ ਅੱਜ ਸਵੇਰੇ 7 ਵਜੇ ਵੱਖ-ਵੱਖ ਥਾਵਾਂ 'ਤੇ AQI ਦਾ ਖਤਰਨਾਕ ਪੱਧਰ ਦਰਜ ਕੀਤਾ ਗਿਆ। ਆਨੰਦ ਵਿਹਾਰ ਖੇਤਰ 'ਚ ਸਵੇਰੇ 7 ਵਜੇ AQI ਪੱਧਰ 470, ਵਜ਼ੀਰਪੁਰ '440, ਸਤਿਆਵਤੀ ਕਾਲਜ ਨੇੜੇ 450, ਪੰਜਾਬੀ ਬਾਗ '359, ਦਵਾਰਕਾ '329, ਪੂਸਾ '301, ਮੰਦਿਰ ਮਾਰਗ '343, ਅਰਬਿੰਦੋ ਮਾਰਗ '304, ਮੇਜਰ ਧਿਆਨ ਚੰਦ 362, ਅਮਰੀਕੀ ਸਫ਼ਾਰਤਖਾਨੇ ਨੇੜੇ 357, ਝਿਲਮਿਲ 466, ਪਟਪੜਗੰਜ ਖੇਤਰ 406, ਸ੍ਰੀਨਿਵਾਸਪੁਰੀ 313, ਨੈਸ਼ਨਲ ਇੰਸਟੀਚਿਊਟ ਆਫ਼ ਮਲੇਰੀਆ ਰਿਸਰਚ, ਦਵਾਰਕਾ '329, ਮੁੰਡਕਾ 356, ਸੋਨੀਆ ਵਿਹਾਰ 405, ਨਰੇਲਾ 488, ਬਵਾਨਾ 355 ਦਰਜ ਕੀਤੇ ਗਏ ਹਨ।

ਹਵਾ ਪ੍ਰਦੂਸ਼ਣ ਦੇ ਇਹ ਤਾਜ਼ਾ ਅੰਕੜੇ ਇਸ ਗੱਲ ਦੀ ਗਵਾਹੀ ਭਰ ਰਹੇ ਹਨ ਕਿ ਇਨ੍ਹਾਂ ਸਾਰੇ ਖੇਤਰਾਂ ਦੀ ਸਥਿਤੀ ਕੱਲ੍ਹ ਨਾਲੋਂ ਵੀ ਬਦਤਰ ਹੈ। ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਵੀ ਪ੍ਰਦੂਸ਼ਣ ਦੇ ਵਧਦੇ ਪੱਧਰ 'ਤੇ ਚਿੰਤਾ ਪ੍ਰਗਟਾਈ ਹੈ। ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਹੋਈ, ਜਿਸ 'ਚ ਕੇਂਦਰ ਨੂੰ ਅੱਜ ਇਸ ਸਬੰਧ 'ਚ ਹੰਗਾਮੀ ਮੀਟਿੰਗ ਬੁਲਾਉਣ ਲਈ ਕਿਹਾ ਗਿਆ ਹੈ। ਕੇਂਦਰ ਬੁੱਧਵਾਰ ਨੂੰ ਮਾਮਲੇ ਦੀ ਸੁਣਵਾਈ ਦੌਰਾਨ ਇਸ ਬੈਠਕ 'ਚ ਲਏ ਗਏ ਫ਼ੈਸਲਿਆਂ ਦੀ ਜਾਣਕਾਰੀ ਦੇਵੇਗਾ।

ਇਹ ਵੀ ਪੜ੍ਹੋ: Free Entry Travellers from 99 Countries: 99 ਦੇਸ਼ਾਂ ਤੋਂ ਭਾਰਤ ਆਉਣ ਵਾਲੇ ਲੋਕਾਂ ਨੂੰ ਮਿਲੀ ਵੱਡੀ ਰਾਹਤ, ਵੇਖੋ ਪੂਰੀ ਸੂਚੀ

Kartarpur Corridor Reopen: ਸਿੱਖਾਂ ਲਈ ਵੱਡੀ ਖੁਸ਼ਖਬਰੀ ! ਮੁੜ ਖੱਲ੍ਹੇਗਾ ਕਰਤਾਰਪੁਰ ਲਾਂਘਾ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Advertisement
ABP Premium

ਵੀਡੀਓਜ਼

ਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦਰਾਜਾ ਵੜਿੰਗ ਨੂੰ ਕੌਣ ਬਚਾ ਰਿਹਾ?ਅੰਮ੍ਰਿਤਾ ਵੜਿੰਗ ਨੇ ਵਰਤਾਇਆ ਲੰਗਰ, ਗੁਰਪੁਰਬ ਸਮੇਂ ਕੀਤੀ ਲੰਗਰ ਦੀ ਸੇਵਾਹਲਕਾ ਘਨੌਰ ਦੇ ਪਿੰਡ ਦੜਬਾ ਵਿੱਚ ਮਾਇਨਿੰਗ ਮਾਫੀਆ ਸਰਗਰਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
Champions Trophy 2025: ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Embed widget