ਪੜਚੋਲ ਕਰੋ

Delhi Blast: ਚੱਲਦੀ ਕਾਰ ਤੋਂ ਇਜ਼ਰਾਇਲ ਅੰਬੈਸੀ ਕੋਲ ਪੈਕੇਟ ਸੁੱਟ ਕੇ ਗਏ ਸੀ ਅੱਤਵਾਦੀ, ਪੁਲਿਸ ਦੀ ਜਾਂਚ ਜਾਰੀ

ਰਾਜਧਾਨੀ ਦੇ ਅਤਿ ਸੁਰੱਖਿਅਤ ਸਮਝੇ ਜਾਣ ਵਾਲੇ ਵੀਆਈਪੀ ਜ਼ੋਨ 'ਚ ਸ਼ੁੱਕਰਵਾਰ ਦੀ ਸ਼ਾਮ 5 ਵੱਜ ਕੇ 5 ਮਿੰਟ 'ਤੇ ਹੋਏ ਧਮਾਕੇ ਨੇ ਇਕ ਵਾਰ ਫਿਰ ਸੁਰੱਖਿਆ ਵਿਵਸਥਾ ਦੀ ਪੋਲ ਖੋਲ੍ਹ ਦਿੱਤੀ ਹੈ।

ਨਵੀਂ ਦਿੱਲੀ: ਦਿੱਲੀ ਦੇ ਅਤਿ ਸੁਰੱਖਿਅਤ ਇਲਾਕੇ 'ਚ ਹੋਏ ਬੰਬ ਧਮਾਕੇ ਨੇ ਇਕ ਵਾਰ ਫਿਰ ਦਿੱਲੀ ਦੀ ਸੁਰੱਖਿਆ ਤੇ ਸਵਾਲੀਆ ਨਿਸ਼ਾਨ ਲਾ ਦਿੱਤਾ ਹੈ। ਦਿੱਲੀ ਪੁਲਿਸ ਹੁਣ ਜਿੱਥੇ ਇਕ ਪਾਸੇ ਇਸ ਮਾਮਲੇ 'ਚ ਸ਼ਾਮਲ ਕਥਿਤ ਮੁਲਜ਼ਮਾਂ ਦੇ ਸਕੈੱਚ ਬਣਵਾਉਣ ਦੀ ਤਿਆਰੀ 'ਚ ਹੈ ਤੇ ਉੱਥੇ ਹੀ ਦੂਜੇ ਪਾਸੇ ਇਸ ਬੰਬ ਧਮਾਕੇ ਨਾਲ ਕਿਸਾਨ ਅੰਦੋਲਨ ਦੀ ਸੁਰੱਖਿਆ ਨੂੰ ਵੀ ਵੱਡਾ ਖਤਰਾ ਪੈਦਾ ਹੋ ਗਿਆ ਹੈ। ਦੇਰ ਰਾਤ ਤਕ ਦਿੱਲੀ ਪੁਲਿਸ ਦੀਆਂ ਟੀਮਾਂ ਵੱਖ-ਵੱਖ ਥਾਵਾਂ 'ਤੇ ਤਲਾਸ਼ੀ ਤੇ ਛਾਪੇਮਾਰੀ ਦਾ ਕੰਮ ਕਰ ਰਹੀਆਂ ਸੀ। ਰਾਜਧਾਨੀ ਦੇ ਅਅਤਿ ਸੁਰੱਖਿਅਤ ਸਮਝੇ ਜਾਣ ਵਾਲੇ ਵੀਆਈਪੀ ਜ਼ੋਨ 'ਚ ਸ਼ੁੱਕਰਵਾਰ ਦੀ ਸ਼ਾਮ 5 ਵੱਜ ਕੇ 5 ਮਿੰਟ 'ਤੇ ਹੋਏ ਧਮਾਕੇ ਨੇ ਇਕ ਵਾਰ ਫਿਰ ਸੁਰੱਖਿਆ ਵਿਵਸਥਾ ਦੀ ਪੋਲ ਖੋਲ੍ਹ ਦਿੱਤੀ ਹੈ। ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਧਮਾਕੇ ਤੋਂ ਸਿਰਫ਼ ਇਕ ਕਿਲੋਮੀਟਰ ਦੀ ਦੂਰੀ 'ਤੇ ਬੀਟਿੰਗ ਦ ਰਿਟਰੀਟ ਦਾ ਪ੍ਰੋਗਰਾਮ ਚੱਲ ਰਿਹਾ ਸੀ। ਇਸ ਪ੍ਰੋਗਰਾਮ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਨੇ ਆਸਪਾਸ ਦੇ ਇਲਾਕਿਆਂ ਦੀ ਤਲਾਸ਼ੀ ਤਾਂ ਲਈ ਸੀ ਤੇ ਨਾਲ ਹੀ ਚੱਪੇ-ਚੱਪੇ 'ਤੇ ਸੁਰੱਖਿਆ ਬਲ ਤਾਇਨਾਤ ਸਨ ਜਿੱਥਤੇ ਪਰਿੰਦਾ ਵੀ ਪਰ ਨਾ ਮਾਰ ਸਕੇ। ਚੱਲਦੀ ਕਾਰ 'ਚੋਂ ਸੁੱਟਿਆ ਗਿਆ ਪੈਕੇਟ ਹੁਣ ਤਕ ਦੀ ਜਾਣਕਾਰੀ ਦੇ ਮੁਤਾਬਕ ਇਕ ਚੱਲਦੀ ਕਾਰ ਤੋਂ ਇਜ਼ਰਾਇਲ ਅੰਬੈਸੀ ਤੋਂ ਸਿਰਫ਼ 150 ਮੀਟਰ ਦੀ ਦੂਰੀ 'ਤੇ ਇਕ ਪੈਕੇਟ ਸੁੱਟਿਆ ਗਿਆ ਤੇ ਉਸ ਤੋਂ ਬਾਅਦ ਉਸ ਪੈਕੇਟ 'ਚ ਬੰਬ ਧਮਾਕਾ ਹੋਇਆ। ਸ਼ੁਰੂਆਤੀ ਜਾਂਚ ਵਿਚ ਕਿਹਾ ਗਿਆ ਹੈ ਕਿ ਇਬ ਬੰਬ ਮਾਰਕਿਟ 'ਚ ਮਿਲਣ ਵਾਲੀਆਂ ਚੀਜ਼ਾਂ ਨਾਲ ਤਿਆਰ ਕੀਤਾ ਗਿਆ ਸੀ। ਦੇਰ ਰਾਤ ਦਿੱਲੀ ਪੁਲਿਸ ਕਮਿਸ਼ਨਰ ਵੀ ਘਟਨਾ ਸਥਾਨ 'ਤੇ ਪਹੁੰਚੇ ਤੇ ਉਨ੍ਹਾਂ ਆਪਣੇ ਸੀਨੀਅਰ ਅਧਿਕਾਰੀਆਂ ਤੋਂ ਦੇਰ ਰਾਤ ਤਕ ਚੱਲੀ ਜਾਂਚ ਦਾ ਬਿਓਰਾ ਲਿਆ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget