ਪੜਚੋਲ ਕਰੋ

Delhi Bomb Threat: ਸਕੂਲ-ਏਅਰਪੋਰਟ ਤੋਂ ਬਾਅਦ ਹੁਣ ਈਮੇਲ ਰਾਹੀਂ ਮਿਲੀ ਕੇਂਦਰੀ ਗ੍ਰਹਿ ਮੰਤਰਾਲੇ ਦੀ ਇਮਾਰਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Union Home Ministry building: ਈਮੇਲ ਰਾਹੀਂ ਮਿਲੀ ਕੇਂਦਰੀ ਗ੍ਰਹਿ ਮੰਤਰਾਲੇ ਦੀ ਇਮਾਰਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਹਾਹਾਕਾਰ ਮਚ ਗਈ ਹੈ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

Delhi Bomb Threat: ਦਿੱਲੀ ਦੇ ਅਤਿ ਸੰਵੇਦਨਸ਼ੀਲ ਨਾਰਥ ਬਲਾਕ ਵਿੱਚ ਬੰਬ ਦੀ ਧਮਕੀ ਮਿਲੀ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਅਤੇ ਫਾਇਰ ਵਿਭਾਗ ਦੇ ਕਰਮਚਾਰੀਆਂ ਦੇ ਨਾਲ ਇੱਕ ਕੁੱਤਿਆਂ ਦੀ ਟੀਮ ਅਤੇ ਇੱਕ ਬੰਬ ਨਿਰੋਧਕ ਟੀਮ ਪੂਰੇ ਖੇਤਰ ਦੀ ਤਲਾਸ਼ ਕਰ ਰਹੀ ਹੈ।

ਬੰਬ ਹੋਣ ਦੀ ਕਾਲ ਆਈ

ਦਿੱਲੀ ਫਾਇਰ ਡਿਪਾਰਟਮੈਂਟ ਦਾ ਕਹਿਣਾ ਹੈ ਕਿ ਸਾਨੂੰ ਪੀਸੀਆਰ ਤੋਂ ਫੋਨ ਆਇਆ ਸੀ ਕਿ ਨਾਰਥ ਬਲਾਕ ਵਿੱਚ ਬੰਬ ਹੋਣ ਦੀ ਕਾਲ ਆਈ ਹੈ। ਕਰੀਬ 3.30 ਵਜੇ ਫੋਨ ਆਇਆ। ਤਲਾਸ਼ੀ ਮੁਹਿੰਮ 'ਚ ਅਜੇ ਤੱਕ ਕੁਝ ਵੀ ਨਹੀਂ ਮਿਲਿਆ ਹੈ। ਨਾਰਥ ਬਲਾਕ ਉਹ ਖੇਤਰ ਹੈ ਜਿੱਥੇ ਕੇਂਦਰੀ ਗ੍ਰਹਿ ਮੰਤਰਾਲੇ ਸਮੇਤ ਕਈ ਮਹੱਤਵਪੂਰਨ ਮੰਤਰਾਲੇ ਸਥਿਤ ਹਨ।

ਸਕੂਲਾਂ ਅਤੇ ਹਸਪਤਾਲਾਂ ਨੂੰ ਧਮਕੀਆਂ

ਪਿਛਲੇ ਕੁਝ ਦਿਨਾਂ ਵਿੱਚ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਸਕੂਲਾਂ ਅਤੇ ਹਸਪਤਾਲਾਂ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਹਾਲਾਂਕਿ ਤਲਾਸ਼ੀ ਤੋਂ ਬਾਅਦ ਕੁਝ ਵੀ ਸ਼ੱਕੀ ਨਹੀਂ ਮਿਲਿਆ।

ਤੁਹਾਨੂੰ ਦੱਸ ਦੇਈਏ ਕਿ ਇਸ ਸਾਲ 1 ਮਈ ਨੂੰ ਦਿੱਲੀ-ਐਨਸੀਆਰ ਦੇ 150 ਤੋਂ ਵੱਧ ਸਕੂਲਾਂ ਨੂੰ ਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਸੀ। ਇਸ ਤੋਂ ਬਾਅਦ ਹੰਗਾਮਾ ਹੋ ਗਿਆ। ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ। ਕੁਝ ਦਿਨਾਂ ਬਾਅਦ, ਹਸਪਤਾਲਾਂ ਨੂੰ ਵੀ ਇਸੇ ਤਰ੍ਹਾਂ ਦੀਆਂ ਮੇਲ ਮਿਲੀਆਂ ਸੀ।

ਹੋਰ ਪੜ੍ਹੋ : ਜਲੰਧਰ 'ਚ ਵਿਜੀਲੈਂਸ ਵੱਲੋਂ ਵੱਡੀ ਕਾਰਵਾਈ! 2 SDO ਗ੍ਰਿਫਤਾਰ, 'ਅਜੀਤ' ਦੇ ਸੰਪਾਦਕ ਬਰਜਿੰਦਰ ਹਮਦਰਦ 'ਤੇ FIR

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ

Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ

Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ

Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Advertisement
ABP Premium

ਵੀਡੀਓਜ਼

Intruder killed| ਪਾਕਿਸਤਾਨੀ ਘੁਸਪੈਠੀਆ ਢੇਰ, ਭਾਰਤ ਅੰਦਰ ਹੋ ਰਿਹਾ ਸੀ ਦਾਖਿਲMeet Hayer| ਪੰਜਾਬ ਦੇ ਰੁਕੇ ਹੋਏ ਫੰਡ ਦਾ ਮੁੱਦਾ ਮੀਤ ਹੇਅਰ ਨੇ ਸੰਸਦ 'ਚ ਚੁੱਕਿਆRaja Warring| ਮੂਸੇਵਾਲਾ ਦੇ ਕਤਲ ਦਾ ਮੁੱਦਾ ਸੰਸਦ 'ਚ ਗੂੰਜਿਆ, ਰਾਜਾ ਵੜਿੰਗ ਨੇ ਕਹੀਆਂ ਇਹ ਗੱਲਾਂRaja Warring| ਕਿਸਾਨਾਂ 'ਤੇ ਕੰਗਨਾ ਦੇ ਬਿਆਨ ਦਾ ਵੜਿੰਗ ਨੇ ਸੰਸਦ 'ਚ ਕੀਤਾ ਜ਼ਿਕਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ

Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ

ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ

Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ

Embed widget