ਪੜਚੋਲ ਕਰੋ

Farmers Protest: ਦਿੱਲੀ ਦੀਆਂ ਹੱਦਾਂ 'ਤੇ ਕਿਸਾਨਾਂ ਦਾ ਮਹੀਨਾ ਪੂਰਾ, ਜਾਣੋ ਹੁਣ ਤੱਕ ਕੀ ਰਿਹਾ ਅਹਿਮ

26 ਨਵੰਬਰ ਨੂੰ ਪੰਜਾਬ ਤੇ ਹਰਿਆਣਾ ਦੇ ਹਜ਼ਾਰਾਂ ਕਿਸਾਨਾਂ ਦਿੱਲੀ ਦੇ ਸਿੰਘੂ ਤੇ ਟਿਕਰੀ ਬਾਰਡਰ ਵੱਲ ਚਾਲੇ ਪਾ ਦਿੱਤੇ ਸਨ। ਇਸ ਬਾਰਡਰ ਤੱਕ ਪੁੱਜਣ ਤੋਂ ਪਹਿਲਾਂ ਕਿਸਾਨਾਂ ਨੂੰ ਕਾਫ਼ੀ ਔਕੜਾਂ ਦਾ ਸਾਹਮਣਾ ਕਰਨਾ ਪਿਆ।

ਨਵੀਂ ਦਿੱਲੀ: ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ ਸੀਮਾਵਾਂ ’ਤੇ ਸਖ਼ਤ ਠੰਢ ਵਿੱਚ ਡਟਿਆਂ 30 ਦਿਨ ਹੋ ਚੁੱਕੇ ਹਨ। ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਛੇ ਗੇੜ ਦੀ ਗੱਲਬਾਤ ਦਾ ਹਾਲੇ ਤੱਕ ਕੋਈ ਨਤੀਜਾ ਨਹੀਂ ਨਿਕਲਿਆ ਹੈ। ਦਿੱਲੀ ਦੀ ਸਰਹੱਦ ਉੱਤੇ ਲਗਪਗ ਇੱਕ ਮਹੀਨੇ ਤੋਂ ਰੋਸ ਪ੍ਰਦਰਸ਼ਨ ਹੋ ਰਹੇ ਹਨ। ਕਿਸਾਨ ਤਿੰਨ ਨਵੇਂ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਉੱਤੇ ਡਟੇ ਹੋਏ ਹਨ। ਤੁਹਾਨੂੰ ਯਾਦ ਹੋਵੇਗਾ ਕਿ 26 ਨਵੰਬਰ ਨੂੰ ਪੰਜਾਬ ਤੇ ਹਰਿਆਣਾ ਦੇ ਹਜ਼ਾਰਾਂ ਕਿਸਾਨਾਂ ਦਿੱਲੀ ਦੇ ਸਿੰਘੂ ਤੇ ਟਿਕਰੀ ਬਾਰਡਰ ਵੱਲ ਚਾਲੇ ਪਾ ਦਿੱਤੇ ਸਨ। ਇਸ ਬਾਰਡਰ ਤੱਕ ਪੁੱਜਣ ਤੋਂ ਪਹਿਲਾਂ ਕਿਸਾਨਾਂ ਨੂੰ ਕਾਫ਼ੀ ਔਕੜਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਉੱਤੇ ਸਖ਼ਤ ਸਰਦੀ ਵਿੱਚ ਵੀ ਠੰਢੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ। ਹੁਣ ਤੱਕ ਦੀਆਂ ਅਹਿਮ ਗੱਲਾਂ- ਕਿਸਾਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਦਾ ਪਹਿਲਾ ਗੇੜ 1 ਦਸੰਬਰ ਨੂੰ ਵਿਗਿਆਨ ਭਵਨ ’ਚ ਹੋਇਆ ਸੀ; ਜੋ ਤਿੰਨ ਘੰਟੇ ਚੱਲਿਆ ਸੀ। 3 ਦਸੰਬਰ ਨੂੰ ਦੂਜੇ ਗੇੜ ’ਚ ਕਿਸਾਨਾਂ ਨੇ ਸਰਕਾਰ ਨੂੰ ਸਪੱਸ਼ਟ ਆਖ ਦਿੱਤਾ ਸੀ ਕਿ ਇਹ ਅੰਦੋਲਨ ਤਦ ਤੱਕ ਜਾਰੀ ਰੱਖਿਆ ਜਾਵੇਗਾ, ਜਦ ਤੱਕ ਤਿੰਨੇ ਨਵੇਂ ਖੇਤੀ ਕਾਨੂੰਨ ਵਾਪਸ ਨਹੀਂ ਲੈ ਲਏ ਜਾਂਦੇ। ਉਨ੍ਹਾਂ ਇਹ ਵੀ ਕਹਿ ਦਿੱਤਾ ਸੀ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਸੋਧ ਮਨਜ਼ੂਰ ਨਹੀਂ, ਉਹ ਸਿਰਫ਼ ਕਾਨੂੰਨਾਂ ਦਾ ਖ਼ਾਤਮਾ ਚਾਹੁੰਦੇ ਹਨ। Haryana toll plazas: ਹਰਿਆਣਾ ’ਚ ਕਿਸਾਨਾਂ ਦਾ ‘ਟੋਲ ਫ਼੍ਰੀ’ ਅੰਦੋਲਨ, ਬਗੈਰ ਪਰਚੀ ਲੰਘ ਰਹੀਆਂ ਗੱਡੀਆਂ 8 ਦਸੰਬਰ ਨੂੰ ਕਿਸਾਨਾਂ ਨੇ ਸਵੇਰੇ 11 ਵਜੇ ਤੋਂ ਲੈ ਕੇ ਸ਼ਾਮੀਂ 3 ਵਜੇ ਤੱਕ ‘ਭਾਰਤ ਬੰਦ’ ਦਾ ਸੱਦਾ ਦਿੱਤਾ ਸੀ। ਇਸ ਸੱਦੇ ਦਾ ਅਸਰ ਕੁਝ ਥਾਵਾਂ ਉੱਤੇ ਵੇਖਿਆ ਗਿਆ। 12 ਦਸੰਬਰ ਨੂੰ ਪੰਜਾਬ ਤੇ ਹਰਿਆਣਾ ਸਮੇਤ ਦਿੱਲੀ ਹਾਈਵੇਅ ਉੱਤੇ ਸਾਰੇ ਟੋਲ ਪਲਾਜ਼ਾ ਉੱਤੇ ਕਿਸਾਨਾਂ ਨੇ ਕਬਜ਼ਾ ਕਰ ਲਿਆ ਸੀ। ਇਸ ਦੇ ਨਾਲ ਹੀ ਸਿੰਘੂ, ਟਿਕਰੀ, ਚਿੱਲਾ ਤੇ ਗਾਜ਼ੀਪੁਰ ਬਾਰਡਰ ਉੱਤੇ ਕਿਸਾਨਾਂ ਨੂੰ ਖਾਣਾ ਖਵਾਉਣ ਲਈ ਵੱਡੇ ਪੱਧਰ ਉੱਤੇ ਲੰਗਰ ਚਲਾਏ ਜਾ ਰਹੇ ਹਨ। ਸਰਕਾਰ ਦਾ ਲਗਾਤਾਰ ਇਹੋ ਕਹਿਣਾ ਹੈ ਕਿ ਵਿਰੋਧੀ ਪਾਰਟੀਆਂ ਕਿਸਾਨਾਂ ਨੂੰ ਕਿਸੇ ਫ਼ੈਸਲੇ ਤੱਕ ਪੁੱਜਣ ਹੀ ਨਹੀਂ ਦੇਣਾ ਚਾਹੁੰਦੀਆਂ ਪਰ ਅਸਲੀ ਕਿਸਾਨ ਜ਼ਰੂਰ ਕੋਈ ਹੱਲ ਲੱਭਣਗੇ। ਸਖ਼ਤ ਠੰਢ ਕਾਰਣ ਬਹੁਤ ਸਾਰੇ ਕਿਸਾਨ ਇਸ ਅੰਦੋਲਨ ਦੌਰਾਨ ਅਕਾਲ ਚਲਾਣਾ ਕਰ ਗਏ ਹਨ। ਬੀਤੀ 15 ਦਸੰਬਰ ਨੂੰ ਬਾਬਾ ਰਾਮ ਸਿੰਘ ਨੇ ਵੀ ਅੰਦੋਲਨਕਾਰੀ ਕਿਸਾਨਾਂ ਦੇ ਦੁੱਖ ਵੇਖਣ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ ਸੀ। ਅਮਰੀਕੀ 'ਚ ਖੇਤੀ ਕਾਨੂੰਨਾਂ ਖਿਲਾਫ ਵੱਡਾ ਐਕਸ਼ਨ, ਸੰਸਦ ਮੈਂਬਰਾਂ ਨੇ ਪੌਂਪੀਓ ਨੂੰ ਦਖਲ ਦੇਣ ਲਈ ਕਿਹਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget