ਪੜਚੋਲ ਕਰੋ

Delhi Building Collapse : ਦਿੱਲੀ 'ਚ 3 ਮੰਜ਼ਿਲਾ ਇਮਾਰਤ ਡਿੱਗੀ, 2 ਦੀ ਮੌਤ; ਕਈ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ 

Delhi Building Collapse : ਦਿੱਲੀ ਦੇ ਚਾਵੜੀ ਬਾਜ਼ਾਰ ਇਲਾਕੇ ਵਿੱਚ ਵੀਰਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਨਿਰਮਾਣ ਅਧੀਨ ਤਿੰਨ ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਇਸ ਹਾਦਸੇ ਵਿੱਚ ਹੁਣ ਤੱਕ 2 ਲੋਕਾਂ

Delhi Building Collapse : ਦਿੱਲੀ ਦੇ ਚਾਵੜੀ ਬਾਜ਼ਾਰ ਇਲਾਕੇ ਵਿੱਚ ਵੀਰਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਨਿਰਮਾਣ ਅਧੀਨ ਤਿੰਨ ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਇਸ ਹਾਦਸੇ ਵਿੱਚ ਹੁਣ ਤੱਕ 2 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ, ਜਦਕਿ ਕਈ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ।

ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀ ਮੁਤਾਬਕ, ਘੱਟੋ-ਘੱਟ 15 ਲੋਕਾਂ ਦੇ ਇਮਾਰਤ ਦੇ ਮਲਬੇ ਹੇਠਾਂ ਫਸੇ ਹੋਣ ਦਾ ਖਦਸ਼ਾ ਹੈ। ਹਾਦਸੇ ਦੀ ਸੂਚਨਾ ਸਵੇਰੇ ਕਰੀਬ 9:50 ਵਜੇ ਗਲੀ ਸੱਤਾਰਾ, ਸ਼ੀਸ਼ ਮਹਿਲ ਵਿੱਚ ਮੈਟਰੋ ਸਟੇਸ਼ਨ ਦੇ ਸਾਹਮਣੇ ਮਿਲੀ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਪੁਲਿਸ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ।

ਫਿਲਹਾਲ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਰਾਹਤ ਅਤੇ ਬਚਾਅ ਕਾਰਜ ਵਿੱਚ ਲੱਗੀਆਂ ਹੋਈਆਂ ਹਨ। ਮਲਬੇ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਲਾਕਾ ਤੰਗ ਹੋਣ ਕਾਰਨ ਬਚਾਅ ਕਾਰਜ 'ਚ ਮੁਸ਼ਕਲ

ਸਥਾਨਕ ਲੋਕਾਂ ਮੁਤਾਬਕ ਇਮਾਰਤ ਵਿੱਚ ਉਸਾਰੀ ਦਾ ਕੰਮ ਚੱਲ ਰਿਹਾ ਸੀ। ਸਵੇਰੇ ਕਰੀਬ 10 ਵਜੇ ਅਚਾਨਕ ਪੂਰੀ ਇਮਾਰਤ ਢਹਿ ਗਈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਸਮੇਂ ਇਮਾਰਤ ਵਿੱਚ ਕਈ ਲੋਕ ਕੰਮ ਕਰ ਰਹੇ ਸਨ। ਹਾਲਾਂਕਿ ਕਿੰਨੇ ਲੋਕ ਮਲਬੇ ਹੇਠਾਂ ਦੱਬੇ ਹਨ, ਇਸ ਬਾਰੇ ਅਜੇ ਸਪੱਸ਼ਟ ਜਾਣਕਾਰੀ ਨਹੀਂ ਹੈ। ਇਲਾਕੇ ਦੀਆਂ ਗਲੀਆਂ ਤੰਗ ਹੋਣ ਕਾਰਨ ਬਚਾਅ ਟੀਮਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫਿਲਹਾਲ ਪਹਿਲ ਦੇ ਆਧਾਰ 'ਤੇ ਮਲਬੇ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ।

ਸਤੰਬਰ ਵਿੱਚ ਵੀ ਡਿੱਗੀ ਸੀ 5 ਮੰਜ਼ਿਲਾ ਇਮਾਰਤ

ਇਸ ਤੋਂ ਪਹਿਲਾਂ 6 ਸਤੰਬਰ ਨੂੰ ਦਿੱਲੀ ਦੇ ਸਤਿਆ ਨਿਕੇਤਨ ਇਲਾਕੇ ਵਿੱਚ ਪੰਜ ਮੰਜ਼ਿਲਾ ਇਮਾਰਤ ਢਹਿ ਗਈ ਸੀ। ਇਸ ਇਮਾਰਤ ਵਿੱਚ PG ਚੱਲ ਰਿਹਾ ਸੀ। ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਵਿੱਚ ਜ਼ਿਆਦਾਤਰ ਦਿੱਲੀ ਯੂਨੀਵਰਸਿਟੀ ਦੇ ਵਿਦਿਆਰਥੀ ਸਨ।

ਉਸ ਘਟਨਾ ਤੋਂ ਬਾਅਦ ਦਿੱਲੀ ਵਿੱਚ ਖਸਤਾ ਹਾਲਤ ਵਾਲੀਆਂ ਇਮਾਰਤਾਂ ਦੀ ਪਛਾਣ ਕਰਨ ਲਈ ਮੁਹਿੰਮ ਵੀ ਚਲਾਈ ਗਈ ਸੀ। ਹੁਣ ਚਾਵੜੀ ਬਾਜ਼ਾਰ ਵਿੱਚ ਵਾਪਰੇ ਇਸ ਹਾਦਸੇ ਤੋਂ ਬਾਅਦ ਇੱਕ ਵਾਰ ਫਿਰ ਇਮਾਰਤਾਂ ਦੀ ਸੁਰੱਖਿਆ ਅਤੇ MCD ਦੀ ਜਾਂਚ ਪ੍ਰਣਾਲੀ 'ਤੇ ਸਵਾਲ ਉੱਠ ਰਹੇ ਹਨ।

 

Advertisement

ਟਾਪ ਹੈਡਲਾਈਨ

Political News: ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
Big News: ਵੱਡੀ ਖਬਰ, BSF DIG ਦੇ ਪੁੱਤਰ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, 11ਵੀਂ ਮੰਜ਼ਿਲ ਤੋਂ ਛਾਲ ਮਾਰੀ; ਪੁਲਿਸ ਨੇ ਅਪਾਰਟਮੈਂਟ ਨੂੰ ਕੀਤਾ ਸੀਲ...
ਵੱਡੀ ਖਬਰ, BSF DIG ਦੇ ਪੁੱਤਰ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, 11ਵੀਂ ਮੰਜ਼ਿਲ ਤੋਂ ਛਾਲ ਮਾਰੀ; ਪੁਲਿਸ ਨੇ ਅਪਾਰਟਮੈਂਟ ਨੂੰ ਕੀਤਾ ਸੀਲ...
Police Reshuffle: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 16 ਸੀਨੀਅਰ IPS ਸਣੇ ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ ਅਤੇ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 16 ਸੀਨੀਅਰ IPS ਸਣੇ ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ ਅਤੇ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
Big News: ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...
ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ ਹਾਈਕਮਾਨ ਵੱਲੋਂ ਸੀਨੀਅਰ ਆਗੂ ਖਿਲਾਫ ਐਕਸ਼ਨ ਮਗਰੋਂ ਹੁਣ FIR ਦਰਜ, ਲੱਗੇ ਗੰਭੀਰ ਦੋਸ਼, ਜਾਣੋ ਪੂਰਾ ਮਾਮਲਾ...
ਪੰਜਾਬ ਕਾਂਗਰਸ ਹਾਈਕਮਾਨ ਵੱਲੋਂ ਸੀਨੀਅਰ ਆਗੂ ਖਿਲਾਫ ਐਕਸ਼ਨ ਮਗਰੋਂ ਹੁਣ FIR ਦਰਜ, ਲੱਗੇ ਗੰਭੀਰ ਦੋਸ਼, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...
ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...
Police Officer Suspended: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਸਬ-ਇੰਸਪੈਕਟਰ ਨੂੰ ਕੀਤਾ ਗਿਆ ਸਸਪੈਂਡ, ਤਸਕਰੀ ਦੇ ਦੋਸ਼ੀ ਕੋਲੋਂ...
ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਸਬ-ਇੰਸਪੈਕਟਰ ਨੂੰ ਕੀਤਾ ਗਿਆ ਸਸਪੈਂਡ, ਤਸਕਰੀ ਦੇ ਦੋਸ਼ੀ ਕੋਲੋਂ...
Political News: ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਨਵੰਬਰ 2026
Embed widget