ਪੜਚੋਲ ਕਰੋ

Delhi Car Blast: ਦਿੱਲੀ 'ਚ ਕਾਰ ਧਮਾਕੇ ਤੋਂ ਬਾਅਦ ਲਾਲ ਕਿਲ੍ਹਾ ਤਿੰਨ ਦਿਨਾਂ ਲਈ ਬੰਦ, ASI ਨੇ ਜਾਰੀ ਕੀਤਾ ਆਦੇਸ਼

ਦਿੱਲੀ ਵਿੱਚ ਸੋਮਵਾਰ ਯਾਨੀਕਿ 10 ਨਵੰਬਰ ਨੂੰ ਹੋਏ ਭਿਆਨਕ ਕਾਰ ਧਮਾਕੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਰਾਜਧਾਨੀ ਵਿੱਚ ਅਲਰਟ ਜਾਰੀ ਕਰ ਦਿੱਤਾ ਹੈ। ਜਿਸ ਕਰਕੇ ASI ਨੇ ਇਤਿਹਾਸਕ ਲਾਲ ਕਿਲ੍ਹੇ ਨੂੰ ਅਗਲੇ 3 ਦਿਨਾਂ ਲਈ ਆਮ ਜਨਤਾ ਲਈ ਬੰਦ ਕਰਨ ਦਾ..

ਦਿੱਲੀ ਵਿੱਚ ਸੋਮਵਾਰ ਯਾਨੀਕਿ 10 ਨਵੰਬਰ ਨੂੰ ਹੋਏ ਭਿਆਨਕ ਕਾਰ ਧਮਾਕੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਰਾਜਧਾਨੀ ਵਿੱਚ ਅਲਰਟ ਜਾਰੀ ਕਰ ਦਿੱਤਾ ਹੈ। ਇਸੇ ਨਾਲ ਭਾਵ ਵਿੱਚ ਭਾਰਤੀ ਪੁਰਾਤੱਤਵ ਸਰਵੇਖਣ (ASI) ਨੇ ਇਤਿਹਾਸਕ ਲਾਲ ਕਿਲ੍ਹੇ ਨੂੰ ਅਗਲੇ ਤਿੰਨ ਦਿਨਾਂ ਲਈ ਆਮ ਜਨਤਾ ਲਈ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਹੈ।

ਸੋਮਵਾਰ ਨੂੰ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਨੇੜੇ ਹੋਏ ਧਮਾਕੇ ਵਿੱਚ 9 ਲੋਕਾਂ ਦੀ ਮੌਤ ਹੋ ਗਈ ਸੀ ਅਤੇ 20 ਤੋਂ ਵੱਧ ਲੋਕ ਜ਼ਖਮੀ ਹੋਏ, ਜਿਸ ਤੋਂ ਬਾਅਦ ਸੁਰੱਖਿਆ ਕਾਰਨਾਂ ਨਾਲ ਇਹ ਫੈਸਲਾ ਲਿਆ ਗਿਆ ਹੈ। ASI ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਲਾਲ ਕਿਲ੍ਹੇ ਦੇ ਅੰਦਰ ਅਤੇ ਆਲੇ-ਦੁਆਲੇ ਸੁਰੱਖਿਆ ਵਿਵਸਥਾ ਦੀ ਪੂਰੀ ਤਰ੍ਹਾਂ ਸਮੀਖਿਆ ਕੀਤੀ ਜਾਵੇਗੀ। ਕਿਸੇ ਵੀ ਸ਼ੱਕੀ ਗਤੀਵਿਧੀ ਨੂੰ ਰੋਕਣ ਅਤੇ ਸਬੂਤਾਂ ਦੀ ਜਾਂਚ ਲਈ ਪੁਲਿਸ, NSG ਅਤੇ ਫੌਰੈਂਸਿਕ ਟੀਮਾਂ ਨਿਰੰਤਰ ਕੰਮ ਕਰ ਰਹੀਆਂ ਹਨ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜ਼ਖਮੀਆਂ ਨਾਲ ਕੀਤੀ ਮੁਲਾਕਾਤ

ਬੀਤੀ ਰਾਤ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਵੀ RML ਹਸਪਤਾਲ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਜ਼ਖਮੀ ਹੋਏ ਲੋਕਾਂ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਅਮਿਤ ਸ਼ਾਹ ਨੇ ਘਟਨਾ ਸਥਲ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।

ਕਾਰ ਵਿੱਚ ਰੱਖੀ ਗਈ ਸੀ ਵਿਸਫੋਟਕ ਸਮੱਗਰੀ

ਘਟਨਾ ਤੋਂ ਬਾਅਦ ਹੀ ਦਿੱਲੀ ਪੁਲਿਸ, NSG ਅਤੇ NIA ਦੀਆਂ ਟੀਮਾਂ ਮੌਕੇ 'ਤੇ ਜਾਂਚ ਕਰ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਵਿਸਫੋਟਕ ਸਮੱਗਰੀ ਇੱਕ ਕਾਰ ਵਿੱਚ ਰੱਖੀ ਗਈ ਸੀ, ਜਿਸ ਨੂੰ ਪੁਲਵਾਮਾ ਦੇ ਤਾਰਿਕ ਨਾਮਕ ਵਿਅਕਤੀ ਨਾਲ ਜੋੜਿਆ ਜਾ ਰਿਹਾ ਹੈ।

ਦਿੱਲੀ ਪੁਲਿਸ ਨੇ UAPA ਅਧੀਨ ਕੇਸ ਦਰਜ ਕੀਤਾ

ਦਿੱਲੀ ਪੁਲਿਸ ਨੇ ਇਸ ਮਾਮਲੇ ਵਿੱਚ ਯੂਏਪੀਏ (UAPA) ਅਧੀਨ ਕੇਸ ਦਰਜ ਕੀਤਾ ਹੈ ਅਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਸੁਰੱਖਿਆ ਏਜੰਸੀਆਂ ਦਿੱਲੀ ਨਾਲ-ਨਾਲ ਐੱਨਸੀਆਰ, ਮੁੰਬਈ ਅਤੇ ਯੂਪੀ ਵਿੱਚ ਵੀ ਹਾਈ ਅਲਰਟ 'ਤੇ ਹਨ।
ਏਐੱਸਆਈ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਗਲੇ ਤਿੰਨ ਦਿਨਾਂ ਤੱਕ ਲਾਲ ਕਿਲ੍ਹਾ ਪਰਿਸਰ ਦੇ ਆਲੇ-ਦੁਆਲੇ ਬੇਲੋੜ ਨਾ ਜਾਣ। ਸੁਰੱਖਿਆ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਮਾਰਕ ਨੂੰ ਦੁਬਾਰਾ ਖੋਲ੍ਹਿਆ ਜਾਵੇਗਾ।

 

 

 

ਟਾਪ ਹੈਡਲਾਈਨ

Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ
Mohan Bhagwat ਦਾ ਵੱਡਾ ਬਿਆਨ,
Mohan Bhagwat ਦਾ ਵੱਡਾ ਬਿਆਨ, "ਸਿਸਟਮ ਨੂੰ ਠੀਕ ਕਰਨ ਲਈ Gen Z ਦਾ ਅੰਦੋਲਨ ਹੋਣਾ ਚਾਹੀਦਾ ਹੈ"
Big News: ਵੱਡੀ ਖਬਰ, ਮਸ਼ਹੂਰ ਵਿਧਾਇਕ ਦੀ ਅਸ਼ਲੀਲ ਹਰਕਤ, ਔਰਤ ਬੋਲੀ- ਮੇਰੇ ਜ਼ਬਰਦਸਤੀ ਕੱਪੜੇ ਪਾੜ੍ਹ ਦਿੱਤੇ! ਧੀ ਨਾਲ ਵੀ ਬਲਾਤਕਾਰ ਕਰਨ ਦੀ ਕੋਸ਼ਿਸ਼, ਗੁਪਤ ਅੰਗਾਂ ਨੂੰ...
ਵੱਡੀ ਖਬਰ, ਮਸ਼ਹੂਰ ਵਿਧਾਇਕ ਦੀ ਅਸ਼ਲੀਲ ਹਰਕਤ, ਔਰਤ ਬੋਲੀ- ਮੇਰੇ ਜ਼ਬਰਦਸਤੀ ਕੱਪੜੇ ਪਾੜ੍ਹ ਦਿੱਤੇ! ਧੀ ਨਾਲ ਵੀ ਬਲਾਤਕਾਰ ਕਰਨ ਦੀ ਕੋਸ਼ਿਸ਼, ਗੁਪਤ ਅੰਗਾਂ ਨੂੰ...
Jaipur : 3 ਬੱਚਿਆਂ ਦੇ ਪਿਤਾ ਨੇ ਔਰਤਾਂ ਵਾਲੇ ਕੱਪੜੇ ਪਾ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ !  ਪਰਿਵਾਰ ਵੀ ਹੈਰਾਨ
Jaipur : 3 ਬੱਚਿਆਂ ਦੇ ਪਿਤਾ ਨੇ ਔਰਤਾਂ ਵਾਲੇ ਕੱਪੜੇ ਪਾ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ !  ਪਰਿਵਾਰ ਵੀ ਹੈਰਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget