ਪੜਚੋਲ ਕਰੋ

ਅਰਵਿੰਦ ਕੇਜਰੀਵਾਲ ਬੋਲੇ - ਜਨਤਾ ਨੂੰ ਮੁਫ਼ਤ ਸਹੂਲਤਾਂ ਦੇਣ ਦੇ ਖਿਲਾਫ਼ 'ਦੇਸ਼ 'ਚ ਬਣਾਇਆ ਜਾ ਰਿਹਾ ਮਾਹੌਲ 

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ  ਮੁਫ਼ਤ ਸਹੂਲਤਾਂ ਦੇਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਸੀਐਮ ਕੇਜਰੀਵਾਲ ਨੇ ਦਾਅਵਾ ਕੀਤਾ ਹੈ ਕਿ  ਜਨਤਾ ਨੂੰ ਮੁਫ਼ਤ ਸਹੂਲਤਾਂ ਦੇਣ ਦੇ ਖਿਲਾਫ਼ ਦੇਸ਼ ਵਿੱਚ ਇੱਕ ਮਾਹੌਲ ਬਣਾਇਆ ਜਾ ਰਿਹਾ ਹੈ। 

Arvind Kejriwal on Free Scheme : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ  ਮੁਫ਼ਤ ਸਹੂਲਤਾਂ ਦੇਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਸੀਐਮ ਕੇਜਰੀਵਾਲ ਨੇ ਦਾਅਵਾ ਕੀਤਾ ਹੈ ਕਿ  ਜਨਤਾ ਨੂੰ ਮੁਫ਼ਤ ਸਹੂਲਤਾਂ ਦੇਣ ਦੇ ਖਿਲਾਫ਼ ਦੇਸ਼ ਵਿੱਚ ਇੱਕ ਮਾਹੌਲ ਬਣਾਇਆ ਜਾ ਰਿਹਾ ਹੈ। 
 
ਸੀਐਮ ਕੇਜਰੀਵਾਲ ਨੇ ਕਿਹਾ ਕਿ ਇਸ ਦੇਸ਼ ਵਿੱਚ ਮੁਫਤ ਸਿੱਖਿਆ ਦੇ ਖਿਲਾਫ ਮਾਹੌਲ ਬਣਾਇਆ ਜਾ ਰਿਹਾ ਹੈ। ਅਜਿਹਾ ਮਾਹੌਲ ਸਿਰਜਿਆ ਜਾ ਰਿਹਾ ਹੈ ਜਿਵੇਂ ਆਮ ਲੋਕਾਂ ਨੂੰ ਮੁਫ਼ਤ ਬਿਜਲੀ ਅਤੇ ਪਾਣੀ ਦੇਣਾ ਜ਼ੁਰਮ  ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੇਂ ਇਹ ਪਲਾਨ ਕਰਨਾ ਚਾਹੀਦਾ ਕਿ 75 ਸਾਲਾਂ ਵਿੱਚ ਜੋ ਕਮੀ ਰਹਿ ਗਈ ਹੈ ,ਉਸਨੂੰ ਪੂਰਾ ਕੀਤਾ ਜਾਵੇ।

ਦੁਨੀਆ ਦੇ 39 ਦੇਸ਼ਾਂ 'ਚ ਮੁਫਤ ਸਿੱਖਿਆ- ਕੇਜਰੀਵਾਲ

ਸੀਐਮ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਜੋ ਲੋਕ ਮੁਫ਼ਤ ਸਿੱਖਿਆ ਦੇਣ ਦੇ ਖਿਲਾਫ਼ ਮਾਹੌਲ ਬਣਾ ਰਹੇ ਹਨ , ਉਨ੍ਹਾਂ ਨੇ 10 ਲੱਖ ਕਰੋੜ ਦਾ ਕਰਜ਼ਾ ਮੁਆਫ ਕਰ ਦਿੱਤਾ ਹੈ। ਇਸ ਤੋਂ ਇਲਾਵਾ ਸੀਐਮ ਕੇਜਰੀਵਾਲ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਸ ਸਰਕਾਰ ਨੇ ਹਰ ਚੀਜ਼ 'ਤੇ ਜੀਐਸਟੀ ਲਗਾ ਦਿੱਤਾ ਹੈ। ਦੁਨੀਆ ਦੇ 39 ਦੇਸ਼ ਮੁਫਤ ਸਿੱਖਿਆ ਪ੍ਰਦਾਨ ਕਰਦੇ ਹਨ ਅਤੇ 16 ਦੇਸ਼ਾਂ ਵਿੱਚ ਬੋਰਜਗਾਰੀ ਭੱਤਾ ਦਿੱਤਾ ਜਾਂਦਾ ਹੈ। ਡੈਨਮਾਰਕ, ਨਾਰਵੇ ਅਤੇ ਕੈਨੇਡਾ ਵਿੱਚ ਮੁਫਤ ਸਿੱਖਿਆ ਦਿੱਤੀ ਜਾਂਦੀ ਹੈ।
 
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ  ਮੁਫ਼ਤ ਸਹੂਲਤਾਂ ਦੇਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਸੀਐਮ ਕੇਜਰੀਵਾਲ ਨੇ ਦਾਅਵਾ ਕੀਤਾ ਹੈ ਕਿ  ਜਨਤਾ ਨੂੰ ਮੁਫ਼ਤ ਸਹੂਲਤਾਂ ਦੇਣ ਦੇ ਖਿਲਾਫ਼ ਦੇਸ਼ ਵਿੱਚ ਇੱਕ ਮਾਹੌਲ ਬਣਾਇਆ ਜਾ ਰਿਹਾ ਹੈ। 
 
ਸੀਐਮ ਕੇਜਰੀਵਾਲ ਨੇ ਕਿਹਾ ਕਿ ਇਸ ਦੇਸ਼ ਵਿੱਚ ਮੁਫਤ ਸਿੱਖਿਆ ਦੇ ਖਿਲਾਫ ਮਾਹੌਲ ਬਣਾਇਆ ਜਾ ਰਿਹਾ ਹੈ। ਅਜਿਹਾ ਮਾਹੌਲ ਸਿਰਜਿਆ ਜਾ ਰਿਹਾ ਹੈ ਜਿਵੇਂ ਆਮ ਲੋਕਾਂ ਨੂੰ ਮੁਫ਼ਤ ਬਿਜਲੀ ਅਤੇ ਪਾਣੀ ਦੇਣਾ ਜ਼ੁਰਮ  ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੇਂ ਇਹ ਪਲਾਨ ਕਰਨਾ ਚਾਹੀਦਾ ਕਿ 75 ਸਾਲਾਂ ਵਿੱਚ ਜੋ ਕਮੀ ਰਹਿ ਗਈ ਹੈ ,ਉਸਨੂੰ ਪੂਰਾ ਕੀਤਾ ਜਾਵੇ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ

CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?

Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ

Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget