ਪੜਚੋਲ ਕਰੋ

ਏਅਰ ਸਟ੍ਰਾਈਕ ਬਾਰੇ ਬੀਜੇਪੀ ਲੀਡਰਾਂ ਨੂੰ ਨਹੀਂ ਫੌਜ 'ਤੇ ਯਕੀਨ?, ਕੇਜਰੀਵਾਲ ਨੇ ਉਠਾਏ ਗੰਭੀਰ ਸਵਾਲ

ਨਵੀਂ ਦਿੱਲੀ: ਪਾਕਿਸਤਾਨ ਦੇ ਬਾਲਾਕੋਟ ‘ਚ ਭਾਰਤੀ ਹਵਾਈ ਸੈਨਾ ਦੇ ਏਅਰ ਸਟ੍ਰਾਈਕ ‘ਚ ਕਿੰਨੇ ਅੱਤਵਾਦੀ ਮਾਰੇ ਗਏ? ਇਸ ‘ਤੇ ਖੂਬ ਬਿਆਨਬਾਜ਼ੀ ਹੋ ਰਹੀ ਹੈ। ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਕਿ ਪੁਲਵਾਮਾ ਹਮਲੇ ਤੋਂ ਬਾਅਦ ਸਭ ਨੂੰ ਲੱਗਿਆ ਕਿ ਇਸ ਵਾਰ ਸਰਜੀਕਲ ਸਟ੍ਰਾਈਕ ਨਹੀਂ ਹੋ ਸਕਦੀ, ਇਸ ਵਾਰ ਕੀ ਹੋਵੇਗਾ? ਇਸ ਤੋਂ 13 ਦਿਨ ਬਾਅਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਏਅਰ ਸਟ੍ਰਾਈਕ ਕੀਤੀ ਜਿਸ ‘ਚ 250 ਅੱਤਵਾਦੀ ਮਾਰੇ ਗਏ। ਅਮਿਤ ਸਾਹ ਦੇ ਇਸ ਬਿਆਨ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ, “ਕੀ ਅਮਿਤ ਸ਼ਾਹ ਮੁਤਾਬਕ ਸੈਨਾ ਝੂਠ ਬੋਲ ਰਹੀ ਹੈ? ਸੈਨਾ ਨੇ ਸਾਫ ਤੌਰ ‘ਤੇ ਕਿਹਾ ਹੈ ਕਿ ਕੌਣ ਮਰਿਆ, ਕਿੰਨੇ ਮਰੇ, ਕੋਈ ਮਰਿਆ ਜਾਂ ਨਹੀਂ, ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਚੋਣਾਂ ਦੇ ਮੱਦੇਨਜ਼ਰ ਆਪਣੇ ਫਾਇਦੇ ਲਈ ਭਾਜਪਾ ਤੇ ਅਮਿਤ ਸ਼ਾਹ ਸੈਨਾ ਨੂੰ ਝੂਠਾ ਕਹਿ ਰਹੇ ਹਨ? ਦੇਸ਼ ਨੂੰ ਸੈਨਾ ‘ਤੇ ਪੂਰਾ ਭਰੋਸਾ ਹੈ। ਕੀ ਅਮਿਤ ਸ਼ਾਹ ਤੇ ਭਾਜਪਾ ਨੂੰ ਸੈਨਾ ‘ਤੇ ਭਰੋਸਾ ਨਹੀਂ?” ਸੈਨਾ ਨੇ ਪਾਕਿਸਤਾਨ ਦੇ ਬਾਲਾਕੋਟ ‘ਚ ਏਅਰ ਸਟ੍ਰਾਈਕ ਦੀ ਗੱਲ ਖੁਦ ਕਹੀ ਹੈ ਪਰ ਇਸ ‘ਚ ਕਿੰਨਾ ਨੁਕਸਾਨ ਹੋਇਆ, ਇਸ ਦੀ ਜਾਣਕਾਰੀ ਨਹੀਂ ਦਿੱਤੀ। ਕੱਲ੍ਹ ਕੇਂਦਰੀ ਮੰਤਰੀ ਐਸਐਸ ਆਹਲੂਵਾਲੀਆ ਨੇ ਕਿਹਾ ਸੀ ਕਿ ਭਾਰਤੀ ਮੀਡੀਆ ਤੇ ਸੋਸ਼ਲ ਮੀਡੀਆ ‘ਚ ਮਾਰੇ ਗਏ ਅੱਤਵਾਦੀਆਂ ਦੇ ਅਪੁਸ਼ਟ ਅੰਕੜੇ ਪੇਸ਼ ਕੀਤੇ ਜਾ ਰਹੇ ਹਨ। ਏਅਰ ਸਟ੍ਰਾਈਕ ਤੋਂ ਬਾਅਦ ਮੋਦੀ ਨੇ ਰਾਜਸਥਾਨ ਦੇ ਚੁਰੂ ‘ਚ ਰੈਲੀ ਕੀਤੀ। ਉਨ੍ਹਾਂ ਕਿਹਾ, “ਕੀ ਮੋਦੀ ਜੀ ਨੇ ਕਿਹਾ ਕਿ ਸਟ੍ਰਾਈਕ ‘ਚ 300 ਲੋਕ ਮਾਰੇ ਗਏ? ਕੀ ਭਾਜਪਾ ਦੇ ਕਿਸੇ ਬੁਲਾਰੇ ਨੇ ਕਦੇ ਕਿਹਾ ਕਿ ਸਟ੍ਰਾਈਕ ‘ਚ 300 ਲੋਕ ਮਾਰੇ ਗਏ। ਕੀ ਅਮਿਤ ਸ਼ਾਹ ਨੇ ਕਿਹਾ ਕਿ ਹਮਲੇ ਦਾ ਮਕਸਦ ਮਾਰਨਾ ਨਹੀਂ ਸੁਨੇਹਾ ਦੇਣਾ ਸੀ। ਅਸੀਂ ਨਹੀਂ ਚਾਹੁੰਦੇ ਕਿ ਕਿਸੇ ਦੀ ਜਾਨ ਜਾਵੇ।” ਕਈ ਵਿਰੋਧੀ ਧਿਰਾਂ ਨੇ ਏਅਰ ਸਟ੍ਰਾਈਕ ਦੀ ਤਾਰੀਫ ਕੀਤੀ ਹੈ ਪਰ ਅੱਤਵਵਾਦੀਆਂ ਦੇ ਮਾਰੇ ਜਾਣ ਦੇ ਅੰਕੜਿਆਂ ‘ਤੇ ਸਵਾਲ ਵੀ ਚੁੱਕੇ ਹਨ ਤੇ ਸਰਕਾਰ ਇਸ ਦੇ ਸਬੂਤ ਮੰਗੇ ਹਨ।

ਟਾਪ ਹੈਡਲਾਈਨ

Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪ੍ਰਧਾਨ ਮੰਤਰੀ ਮੋਦੀ ਦੇ Insta ਵੀਡੀਓ 'ਤੇ ਅਭਿਜੀਤ ਦੀਪਕ ਦਾ ਨਿਸ਼ਾਨਾ
ਪ੍ਰਧਾਨ ਮੰਤਰੀ ਮੋਦੀ ਦੇ Insta ਵੀਡੀਓ 'ਤੇ ਅਭਿਜੀਤ ਦੀਪਕ ਦਾ ਨਿਸ਼ਾਨਾ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
Embed widget