ਪੜਚੋਲ ਕਰੋ

ਦਿੱਲੀ ਦੇ ਉਮੀਦਵਾਰਾਂ 'ਤੇ ਰਾਹੁਲ ਦੀ ਮੋਹਰ, ਭਲਵਾਨ ਸੁਸ਼ੀਲ ਵੀ ਚੋਣ ਅਖਾੜੇ 'ਚ

ਦਿੱਲੀ ਦੀ ਚਾਂਦਨੀ ਚੌਕ ਸੀਟ ਤੋਂ ਕਾਂਗਰਸ ਨੇ ਸ਼ੀਲਾ ਦੀਕਸ਼ਿਤ, ਉੱਤਰ ਪੂਰਬ ਤੋਂ ਜੇਪੀ ਅਗਰਵਾਲ, ਨਵੀਂ ਦਿੱਲੀ ਤੋਂ ਅਜੇ ਮਾਕਨ ਤੇ ਉੱਤਰੀ ਦਿੱਲੀ ਤੋਂ ਅਰਵਿੰਦ ਸਿੰਘ ਲਵਲੀ ਦਾ ਨਾਂ ਦਿੱਤਾ ਹੈ। ਪੰਜਵਾਂ ਨਾਂ ਉੱਤਰ ਪੱਛਮ ਸੀਟ ਤੋਂ ਕਾਰਜਕਾਰੀ ਸੂਬਾ ਪ੍ਰਧਾਨ ਰਾਜੇਸ਼ ਲਿਲੋਠੀਆ ਦਾ ਹੈ।

ਨਵੀਂ ਦਿੱਲੀ: ਦਿੱਲੀ ਦੀਆਂ ਸੱਤ ਸੀਟਾਂ 'ਤੇ ਕਾਂਗਰਸ ਨੇ ਲਗਪਗ ਨਾਂ ਤੈਅ ਕਰ ਲਏ ਹਨ। ਇਨ੍ਹਾਂ ਵਿੱਚੋਂ ਓਲੰਪੀਅਨ ਤੇ ਪਦਮਸ੍ਰੀ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਸੈਲਿਬ੍ਰਿਟੀ ਮੰਨ ਲਈਏ ਤਾਂ ਬਾਕੀ ਪਰਖੇ ਹੋਏ ਤੇ ਦਿੱਲੀ ਵਿੱਚ ਚੰਗੀ ਪਛਾਣ ਵਾਲੇ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਦਿੱਲੀ ਦੀ ਚਾਂਦਨੀ ਚੌਕ ਸੀਟ ਤੋਂ ਕਾਂਗਰਸ ਨੇ ਸ਼ੀਲਾ ਦੀਕਸ਼ਿਤ, ਉੱਤਰ ਪੂਰਬ ਤੋਂ ਜੇਪੀ ਅਗਰਵਾਲ, ਨਵੀਂ ਦਿੱਲੀ ਤੋਂ ਅਜੇ ਮਾਕਨ ਤੇ ਉੱਤਰੀ ਦਿੱਲੀ ਤੋਂ ਅਰਵਿੰਦ ਸਿੰਘ ਲਵਲੀ ਦਾ ਨਾਂ ਦਿੱਤਾ ਹੈ। ਪੰਜਵਾਂ ਨਾਂ ਉੱਤਰ ਪੱਛਮ ਸੀਟ ਤੋਂ ਕਾਰਜਕਾਰੀ ਸੂਬਾ ਪ੍ਰਧਾਨ ਰਾਜੇਸ਼ ਲਿਲੋਠੀਆ ਦਾ ਹੈ। ਸੂਤਰਾਂ ਮੁਤਾਬਕ ਰਾਹੁਲ ਗਾਂਧੀ ਨੇ ਇਸ ਸੂਚੀ 'ਤੇ ਮੋਹਰ ਲਾ ਦਿੱਤੀ ਹੈ। ਐਤਵਾਰ ਨੂੰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਏਗਾ। ਪੱਛਮੀ ਦਿੱਲੀ ਤੋਂ ਸੁਸ਼ੀਲ ਕੁਮਾਰ ਰਾਹੁਲ ਗਾਂਧੀ ਦੀ ਪਹਿਲੀ ਪਸੰਦ ਸਨ। ਉਨ੍ਹਾਂ ਦੇ ਸਹੁਰਾ ਪਹਿਲਵਾਨ ਸਤਪਾਲ ਵੀ ਪੁਰਾਣੇ ਕਾਂਗਰਸੀ ਹਨ। ਪੂਰਬੀ ਦਿੱਲੀ ਵਿੱਚ ਅਰਵਿੰਦ ਸਿੰਘ ਲਵਲੀ ਨੂੰ ਮੌਕਾ ਦੇ ਕੇ ਕਾਂਗਰਸ ਨੇ ਦੱਖਣੀ ਦਿੱਲੀ ਵਿੱਚ ਰਮੇਸ਼ ਕੁਮਾਰ ਨੂੰ ਟਿਕਟ ਦਿੱਤੇ ਜਾਣ ਦਾ ਵਿਰੋਧ ਤੇ ਸਿੱਖ-ਪੰਜਾਬੀ ਦੇ ਕਰੀਬ 14 ਫੀਸਦੀ ਵੋਟਰਾਂ ਨੂੰ ਸਾਧਣ ਦੀ ਕੋਸ਼ਿਸ਼ ਕੀਤੀ ਹੈ। ਹਾਲਾਂਕਿ ਕਾਂਗਰਸ ਨੂੰ ਲਵਲੀ ਦੇ ਇੱਕ ਵਾਰ ਪਾਰਟੀ ਛੱਡ ਕੇ ਬੀਜੇਪੀ ਵਿੱਚ ਜਾਣ ਤੋਂ ਨਾਰਾਜ਼ ਵਰਕਰਾਂ ਦਾ ਵਿਰੋਧ ਝੱਲਣਾ ਪੈ ਸਕਦਾ ਹੈ।

ਟਾਪ ਹੈਡਲਾਈਨ

ਦਿੱਲੀ-NCR 'ਚ 5 ਤੋਂ 20 ਨਵੰਬਰ ਤੱਕ ਰਹਿਣਗੀਆਂ ਆਹ ਪਾਬੰਦੀਆਂ, ਵਰਕ ਫਰਾਮ ਹੋਮ ਦਾ ਫੁਰਮਾਨ ਜਾਰੀ
ਦਿੱਲੀ-NCR 'ਚ 5 ਤੋਂ 20 ਨਵੰਬਰ ਤੱਕ ਰਹਿਣਗੀਆਂ ਆਹ ਪਾਬੰਦੀਆਂ, ਵਰਕ ਫਰਾਮ ਹੋਮ ਦਾ ਫੁਰਮਾਨ ਜਾਰੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! NC 'ਚ ਬਗਾਵਤ! 18 ਵਿਧਾਇਕਾਂ ਦੀ ਗੁਪਤ ਬੈਠਕ, ਕੈਬਨਿਟ ਫੇਰਬਦਲ ਨੂੰ ਲੈਕੇ...
ਸਿਆਸੀ ਜਗਤ ਤੋਂ ਵੱਡੀ ਖ਼ਬਰ! NC 'ਚ ਬਗਾਵਤ! 18 ਵਿਧਾਇਕਾਂ ਦੀ ਗੁਪਤ ਬੈਠਕ, ਕੈਬਨਿਟ ਫੇਰਬਦਲ ਨੂੰ ਲੈਕੇ...
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
SGPC ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ, ਧਾਰਮਿਕ ਜਗਤ 'ਚ ਸੋਗ ਦੀ ਲਹਿਰ
SGPC ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ, ਧਾਰਮਿਕ ਜਗਤ 'ਚ ਸੋਗ ਦੀ ਲਹਿਰ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 
Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 
Embed widget