ਪੜਚੋਲ ਕਰੋ

ਦਿੱਲੀ ਕਾਂਗਰਸ ਨੂੰ ਕੱਲ੍ਹ ਮਿਲੇਗਾ ਨਵਾਂ ਪ੍ਰਧਾਨ, ਚਾਰ ਨਾਂ ਸਭ ਤੋਂ ਅੱਗੇ

ਦਿੱਲੀ ਨੂੰ ਕੱਲ੍ਹ ਆਪਣਾ ਨਵਾਂ ਕਾਂਗਰਸ ਪ੍ਰਧਾਨ ਮਿਲ ਜਾਵੇਗਾ। ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੀ ਮੌਤ ਤੋਂ ਬਾਅਦ ਇਹ ਅਹੁਦਾ ਖਾਲੀ ਸੀ। ਉਨ੍ਹਾਂ ਦੀ ਮੌਤ ਨਾਲ 80 ਦਿਨਾਂ ਤੋਂ ਇਹ ਅਹੁਦਾ ਖਾਲੀ ਪਿਆ ਸੀ।

ਨਵੀਂ ਦਿੱਲੀ: ਦਿੱਲੀ ਨੂੰ ਕੱਲ੍ਹ ਆਪਣਾ ਨਵਾਂ ਕਾਂਗਰਸ ਪ੍ਰਧਾਨ ਮਿਲ ਜਾਵੇਗਾ। ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੀ ਮੌਤ ਤੋਂ ਬਾਅਦ ਇਹ ਅਹੁਦਾ ਖਾਲੀ ਸੀ। ਉਨ੍ਹਾਂ ਦੀ ਮੌਤ ਨਾਲ 80 ਦਿਨਾਂ ਤੋਂ ਇਹ ਅਹੁਦਾ ਖਾਲੀ ਪਿਆ ਸੀ। ਕਾਂਗਰਸ ਪਾਰਟੀ ਨੇ ਅਜੇ ਤਕ ਦਿੱਲੀ ਦੇ ਨਵੇਂ ਪ੍ਰਧਾਨ ਦਾ ਐਲਾਨ ਨਹੀਂ ਕੀਤਾ ਜਿਸ ਦਾ ਇੰਤਜ਼ਾਰ ਹੁਣ ਖ਼ਤਮ ਹੋ ਗਿਆ ਹੈ। ਸੂਤਰਾਂ ਦੀ ਮੰਨੀਏ ਤਾਂ ਸ਼ੁੱਕਰਵਾਰ ਨੂੰ ਦਿੱਲੀ ਦੇ ਨਵੇਂ ਪ੍ਰਧਾਨ ਦਾ ਐਲਾਨ ਹੋ ਜਾਵੇਗਾ। ਪ੍ਰਧਾਨ ਅਹੁਦੇ ਦੀ ਰੇਸ ‘ਚ ਦਿੱਲੀ ਦੇ ਸਾਬਕਾ ਚਾਰ ਪ੍ਰਧਾਨਾਂ ਦੇ ਨਾਂ ਹਨ। ਪਾਰਟੀ ਅਜੇ ਮਾਕਨ, ਜੇਪੀ ਅਗਰਵਾਲ, ਅਰਵਿੰਦਰ ਸਿੰਘ ਲਵਲੀ ਤੇ ਸੁਭਾਸ਼ ਚੋਪੜਾ ਵਿੱਚੋਂ ਇੱਕ ਅਹੁਦੇ ਲਈ ਚੋਣ ਸਕਦੀ ਹੈ। ਇਨ੍ਹਾਂ ਚਾਰਾਂ ਤੋਂ ਇਲਾਵਾ ਤਿੰਨ ਕਾਰਜਕਾਰੀ ਪ੍ਰਧਾਨ ਦੇਵੇਂਦਰ ਯਾਦਵ, ਰਾਜੇਸ਼ ਲਿਲੋਠੀਆ ਤੇ ਹਾਰੂਨ ਯੁਸੂਫ ਦਾ ਨਾਂ ਵੀ ਸੁਰਖੀਆਂ ‘ਚ ਹਨ। ਸ਼ੀਲਾ ਦੀਕਸ਼ਿਤ ਦੇ ਬੇਟੇ ਤੇ ਸੀਨੀਅਰ ਨੇਤਾ ਸੰਦੀਪ ਦੀਕਸ਼ਿਤ ਤੇ ਕੀਰਤੀ ਆਜ਼ਾਦ ਨੂੰ ਵੀ ਪ੍ਰਧਾਨ ਅਹੁਦੇ ਦੀ ਕਮਾਨ ਮਿਲ ਸਕਦੀ ਹੈ। ਅਜਿਹੇ ‘ਚ 9 ਲੋਕ ਇਸ ਅਹੁਦੇ ਦੀ ਦੌੜ ‘ਚ ਸ਼ਾਮਲ ਹਨ। ਸਾਹਮਣੇ ਆਏ ਨਾਂਵਾਂ ਵਿੱਚੋਂ ਦਿੱਲੀ ਕਾਂਗਰਸ ਦਾ ਪ੍ਰਧਾਨ ਕੌਣ ਹੋਵੇਗਾ, ਇਸ ਦਾ ਫੈਸਲਾ ਸਿਰਫ ਸੋਨੀਆ ਗਾਂਧੀ ਹੀ ਕਰੇਗੀ ਕਿਉਂਕਿ ਸੋਨੀਆ ਇਨ੍ਹਾਂ ਨੂੰ ਚੰਗੀ ਤਰ੍ਹਾਂ ਜਾਣਦੀ ਹੈ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget