ਪੜਚੋਲ ਕਰੋ

ਦਿੱਲੀ ਨੂੰ ਪਈ ਦੋਹਰੀ ਮਾਰ, ਕੋਰੋਨਾ ਦੇ ਰਿਕਾਰਡ ਤੋੜ ਮਾਮਲਿਆਂ 'ਚ ਹਵਾ ਗੁਣਵੱਤਾ ਦਾ ਖਤਰਨਾਕ ਪੱਧਰ, AQI 500 ਤੋਂ ਪਾਰ

ਸੂਬੇ ਦੇ ਕਈ ਇਲਾਕਿਆਂ 'ਚ AQI 400 ਤੋਂ ਪਾਰ ਪਹੁੰਚ ਗਿਆ ਹੈ। ਸਵੇਰ ਤੇ ਸ਼ਾਮ ਦੇ ਸਮੇਂ ਸਮੋਗ ਰੋਜ਼ਾਨਾ ਦੇਖਣ ਨੂੰ ਮਿਲ ਰਿਹਾ ਹੈ।

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਇਸ ਵੇਲੇ ਦੋਹਰੀ ਮਾਰ ਸਹਿ ਰਹੀ ਹੈ। ਇਕ ਪਾਸੇ ਦਿੱਲੀ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਜਾਰੀ ਹੈ ਤੇ ਦੂਜੇ ਪਾਸੇ ਹਵਾ ਪ੍ਰਦੂਸ਼ਣ ਦਾ ਪੱਧਰ ਦਿਨ ਬ ਦਿਨ ਵਧ ਰਿਹਾ ਹੈ। ਸੂਬੇ ਦੇ ਕਈ ਇਲਾਕਿਆਂ 'ਚ AQI 400 ਤੋਂ ਪਾਰ ਪਹੁੰਚ ਗਿਆ ਹੈ। ਸਵੇਰ ਤੇ ਸ਼ਾਮ ਦੇ ਸਮੇਂ ਸਮੋਗ ਰੋਜ਼ਾਨਾ ਦੇਖਣ ਨੂੰ ਮਿਲ ਰਿਹਾ ਹੈ।

ਉੱਥੇ ਹੀ ਅੱਜ ਦਿੱਲੀ, ਨੌਇਡਾ, ਗੁਰੂਗ੍ਰਾਮ 'ਚ AQI 450 ਤੋਂ ਪਾਰ ਦੇਖਣ ਨੂੰ ਮਿਲਿਆ ਜਿਸ ਦੇ ਚੱਲਦਿਆਂ ਵਿਜ਼ੀਬਿਲਿਟੀ ਕਾਫੀ ਘੱਟ ਰਹੀ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪ੍ਰਦੂਸ਼ਣ ਦਾ ਪੱਧਰ ਵਧਦਾ ਦਿਖਾਈ ਦੇ ਰਿਹਾ ਹੈ। ਦਿੱਲੀ ਦੇ ਆਨੰਦ ਵਿਹਾਰ 'ਚ ਏਕਿਊਆਈ 484, ਮੁੰਡਕਾ 'ਚ 470, ਓਖਲਾ ਫੇਜ਼ 2 'ਚ 465, ਵਰੀਜਪੁਰ 'ਚ 468 ਦਰਜ ਕੀਤਾ ਗਿਆ। ਪ੍ਰਿਥਵੀ ਵਿਗਿਆਨ ਮੰਤਰਾਲੇ ਦੇ ਹਵਾ ਗੁਣਵੱਤਾ ਨਿਗਰਾਨੀ ਸੰਗਠਨ ਹਵਾ ਗੁਣਵੱਤਾ ਪ੍ਰਣਾਲੀ ਤੇ SAFAR ਨੇ ਦੱਸਿਆ ਕਿ ਸਥਿਤੀ 'ਚ ਉਦੋਂ ਤਕ ਸੁਧਾਰ ਹੋਣ ਦੀ ਸੰਭਾਵਨਾ ਨਹੀਂ ਜਦੋਂ ਤਕ ਪਰਾਲੀ ਸਾੜਨ ਦੀਆਂ ਘਟਨਾਵਾਂ 'ਚ ਭਾਰੀ ਕਮੀ ਨਹੀਂ ਆਉਂਦੀ।

ਕੋਰੋਨਾ ਤੇ ਪ੍ਰਦੂਸ਼ਣ ਨਾਲ ਵਿਗੜਦੇ ਮਾਹੌਲ ਨੂੰ ਦੇਖਦਿਆਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਟਾਕਿਆਂ 'ਤੇ ਪੂਰੀ ਤਰ੍ਹਾਂ ਬੈਨ ਲਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਦਿੱਲੀ ਇਸ ਸਮੇਂ ਕੋਰੋਨਾ ਦੇ ਲਗਾਤਾਰ ਵਧਦੇ ਮਾਮਲਿਆਂ ਨਾਲ ਜੂਝ ਰਿਹਾ ਹੈ। ਇਸ ਦੇ ਨਾਲ ਹੀ ਪ੍ਰਦੂਸ਼ਣ ਦੇ ਚੱਲਦੇ ਹਵਾ ਜ਼ਹਿਰੀਲੀ ਹੋ ਗਈ ਹੈ ਜਿਸ ਕਾਰਨ ਲੋਕਾਂ ਨੂੰ ਸਾਹ ਲੈਣ 'ਚ ਦਿੱਕਤ ਆ ਰਹੀ ਹੈ। ਹਸਪਤਾਲਾਂ 'ਚ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ। ਉਨ੍ਹਾਂ ਦਿੱਲੀ ਵਾਸੀਆਂ ਨੂੰ ਕੋਰੋਨਾ 'ਤੇ ਪ੍ਰਦੂਸ਼ਣ ਖਿਲਾਫ ਇਕਜੁੱਟ ਹੋਕੇ ਲੜਨ ਦੀ ਲੋੜ ਬਾਰੇ ਅਪੀਲ ਕੀਤੀ।

ਕੇਂਦਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਲਈ ਮੀਟਿੰਗ ਤੈਅ, ਖੇਤੀਬਾੜੀ ਮੰਤਰੀ ਵੀ ਰਹਿਣਗੇ ਹਾਜ਼ਰ

ਦਿੱਲੀ 'ਚ 9 ਨਵੰਬਰ ਤੋਂ 30 ਨਵੰਬਰ ਤਕ ਪਟਾਕਿਆਂ 'ਤੇ ਬੈਨ ਹੈ। ਪ੍ਰਸ਼ਾਸਨ ਪਟਾਕਿਆਂ ਦੇ ਬੈਨ ਦੇ ਹੁਕਮਾਂ 'ਤੇ ਸਖਤ ਹੁੰਦਾ ਦਿਖਾਈ ਦੇ ਰਿਹਾ ਹੈ। ਦਿੱਲੀ ਦੇ ਇਲਾਕਿਆਂ 'ਚ ਪੁਲਿਸ ਤਾਇਨਾਤ ਹੈ ਤੇ ਪਟਾਕੇ ਚਲਾਉਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।

ਪੰਜਾਬ 'ਚ CBI ਨੂੰ ਕਿਸੇ ਵੀ ਕੇਸ ਦੀ ਜਾਂਚ ਲਈ ਸੂਬਾ ਸਰਕਾਰ ਤੋਂ ਲੈਣੀ ਪਵੇਗੀ ਇਜਾਜ਼ਤ, ਕੈਪਟਨ ਸਰਕਾਰ ਦਾ ਵੱਡਾ ਫੈਸਲਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget