ਪੜਚੋਲ ਕਰੋ

ਦਿੱਲੀ 'ਚ ਕੋਰੋਨਾ ਦਾ ਗੰਭੀਰ ਸੰਕਟ, ਹਰ ਤੀਜ਼ੇ ਵਿਅਕਤੀ ਦੀ ਰਿਪੋਰਟ ਪੌਜ਼ੇਟਿਵ

ਤੀਹ ਮਈ ਤੋਂ 11 ਜੂਨ ਦਰਮਿਆਨ ਜੋ ਅੰਕੜੇ ਸਾਹਮਣੇ ਆਏ ਉਨ੍ਹਾਂ ਮੁਤਾਬਕ ਦਿੱਲੀ 'ਚ ਵਾਇਰਸ ਦੀ ਦਰ 21 ਫੀਸਦ ਵਧ ਗਈ ਤੇ ਰਿਕਵਰੀ ਰੇਟ ਅੱਠ ਪ੍ਰਤੀਸ਼ਤ ਦੀ ਦਰ ਨਾਲ ਘੱਟ ਹੋ ਗਿਆ।

ਨਵੀਂ ਦਿੱਲੀ: ਦਿੱਲੀ 'ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਦੂਜੇ ਪਾਸੇ ਮਰੀਜ਼ਾਂ ਦੇ ਠੀਕ ਹੋਣ ਦੀ ਦਰ ਪਹਿਲਾਂ ਦੇ ਮੁਕਾਬਲੇ ਘਟ ਰਹੀ ਹੈ। ਸ਼ੁੱਕਰਵਾਰ 5,947 ਲੋਕਾਂ ਦੀ ਜਾਂਚ 'ਚ 2,137 ਪੌਜ਼ੇਟਿਵ ਮਿਲੇ। ਵਾਇਰਸ ਦੀ ਦਰ ਕਰੀਬ 35 ਫੀਸਦ ਰਹੀ ਤੇ ਜਾਂਚ ਵਿਚ ਹਰ ਤੀਜਾ ਵਿਅਕਤੀ ਇਨਫੈਕਟਡ ਪਾਇਆ ਜਾ ਰਿਹਾ ਹੈ। ਤੀਹ ਮਈ ਤੋਂ 11 ਜੂਨ ਦਰਮਿਆਨ ਜੋ ਅੰਕੜੇ ਸਾਹਮਣੇ ਆਏ ਉਨ੍ਹਾਂ ਮੁਤਾਬਕ ਦਿੱਲੀ 'ਚ ਵਾਇਰਸ ਦੀ ਦਰ 21 ਫੀਸਦ ਵਧ ਗਈ ਤੇ ਰਿਕਵਰੀ ਰੇਟ ਅੱਠ ਪ੍ਰਤੀਸ਼ਤ ਦੀ ਦਰ ਨਾਲ ਘੱਟ ਹੋ ਗਿਆ। ਦਿੱਲੀ 'ਚ ਪਹਿਲੀ ਜੂਨ ਤੋਂ 11 ਜੂਨ ਤਕ ਕਰਾਈ ਜਾਂਚ ਵਿਚ ਪਤਾ ਲੱਗਾ ਕਿ ਕਰੀਬ 58 ਹਜ਼ਾਰ ਲੋਕਾਂ 'ਚੋਂ 14 ਹਜ਼ਾਰ ਤੋਂ ਜ਼ਿਆਦਾ ਲੋਕ ਇਨਫੈਕਟਡ ਸਨ। ਜਿਸ ਨਾਲ ਜੂਨ 'ਚ ਵਾਇਰਸ ਦੀ ਦਰ 25 ਫੀਸਦ ਵਧ ਗਈ। ਵੀਰਵਾਰ ਪਹਿਲੀ ਵਾਰ ਵਾਇਰਸ ਦੀ ਦਰ 35 ਫੀਸਦ ਦੇ ਹਿਸਾਬ ਨਾਲ ਵਧੀ 5,360 ਲੋਕਾਂ ਦੀ ਆਈ ਰਿਪੋਰਟ 'ਚੋਂ 1877 ਲੋਕ ਪੌਜ਼ੇਟਿਵ ਪਾਏ ਗਏ। ਮੈਡੀਕਲ ਮਾਹਿਰ ਇਨ੍ਹਾਂ ਅੰਕੜਿਆਂ ਨੂੰ ਚਿੰਤਾਜਨਕ ਦੱਸਦੇ ਹਨ। ਇਹ ਵੀ ਪੜ੍ਹੋ: ਕੋਰੋਨਾ ਵਾਇਰਸ: 24 ਘੰਟਿਆਂ 'ਚ ਇਕ ਲੱਖ, 40 ਹਜ਼ਾਰ ਤੋਂ ਵੱਧ ਨਵੇਂ ਪੈਜ਼ੇਟਿਵ ਕੇਸ ਆਏ ਸਾਹਮਣੇ ਰਾਹੁਲ ਗਾਂਧੀ ਨੇ ਸ਼ੇਅਰ ਕੀਤਾ ਕੋਰੋਨਾ ਗ੍ਰਾਫ, ਮੋਦੀ ਸਰਕਾਰ ਦੇ ਹੰਕਾਰ ਨੂੰ ਦੱਸਿਆ ਜ਼ਿੰਮੇਵਾਰ ਆਸਟਰੇਲੀਆ 'ਚ ਇਸ ਫਾਰਮੂਲੇ ਤਹਿਤ ਹੋਵੇਗਾ ਟੀ20 ਵਿਸ਼ਵ ਕੱਪ, ਪ੍ਰਧਾਨ ਮੰਤਰੀ ਨੇ ਦਿੱਤੇ ਸੰਕੇਤ ਇਹ ਵੀ ਪੜ੍ਹੋ: ਕੋਰੋਨਾ ਨਾਲ ਨਜਿੱਠਣ ਲਈ ਕੈਪਟਨ ਸਰਕਾਰ ਰੱਖੇਗੀ ਹਰ ਘਰ 'ਤੇ ਨਜ਼ਰ ਹੱਥ ਚੁੰਮ ਕੇ ਕੋਰੋਨਾ ਦਾ ਇਲਾਜ ਕਰਨ ਵਾਲਾ ਅਖੌਤੀ ਬਾਬਾ ਕੋਰੋਨਾ ਨਾਲ ਮਰਿਆ, ਕਈਆਂ ਨੂੰ ਲੈ ਡੁੱਬਿਆ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget