ਪੜਚੋਲ ਕਰੋ

ਦਿੱਲੀ ‘ਚ ਫੁੱਟਿਆ ਕੋਰੋਨਾ ਬੰਬ, 24 ਘੰਟਿਆਂ ‘ਚ 990 ਨਵੇਂ ਕੇਸ ਆਏ ਸਾਹਮਣੇ, ਕੇਸਾਂ ਦੀ ਗਿਣਤੀ ਪਹੁੰਚੀ 20 ਹਜ਼ਾਰ ਤੋਂ ਪਾਰ

ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਹੁਣ ਤੱਕ 523 ਵਿਅਕਤੀਆਂ ਦੀ ਮੌਤ ਕੋਰੋਨਾਵਾਇਰਸ ਨਾਲ ਹੋਈ ਹੈ। ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਇਲਾਜ ਤੋਂ ਬਾਅਦ 268 ਵਿਅਕਤੀ ਠੀਕ ਹੋ ਗਏ ਹਨ।

ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ (Delhi) ਵਿੱਚ ਕੋਰੋਨਾਵਾਇਰਸ (Coronavirus) ਦੇ ਪੌਜ਼ੇਟਿਵ ਕੇਸਾਂ ਦੀ ਗਿਣਤੀ 20 ਹਜ਼ਾਰ ਤੋਂ ਪਾਰ ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 990 ਨਵੇਂ ਕੇਸ (Corona new cases) ਸਾਹਮਣੇ ਆਏ ਤੇ 268 ਵਿਅਕਤੀ ਠੀਕ ਹੋਏ ਹਨ। ਨਵੇਂ ਕੇਸਾਂ ਦੇ ਨਾਲ ਸੰਕਰਮਿਤ ਮਾਮਲਿਆਂ ਦੀ ਗਿਣਤੀ 20834 ਹੋ ਗਈ ਹੈ। ਦਿੱਲੀ ਵਿਚ ਹੁਣ ਤਕ ਕੁੱਲ 8746 ਵਿਅਕਤੀ ਠੀਕ ਹੋ ਚੁੱਕੇ ਹਨ। ਅੰਕੜਿਆਂ ਦੇ ਅਨੁਸਾਰ, ਦਿੱਲੀ ਵਿੱਚ ਹੁਣ ਤੱਕ 523 ਲੋਕਾਂ ਦੀ ਮੌਤ ਕੋਰੋਨਾਵਾਇਰਸ ਕਾਰਨ ਹੋਈ ਹੈ। ਕੁੱਲ ਮਾਮਲਿਆਂ ਵਿੱਚ 11565 ਐਕਟਿਵ ਕੇਸ ਹਨ। ਦਿੱਲੀ ਵਿਚ ਸਲੂਨ ਖੋਲ੍ਹਣ ਦੀ ਇਜਾਜ਼ਤ, ਫਿਲਹਾਲ ਸਪਾ ਬੰਦ ਰਹੇਗੀ: ਸੋਮਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੋ ਮਹੀਨਿਆਂ ਤੋਂ ਵੱਧ ਸਮੇਂ ਲਈ ਬੰਦ ਰਹਿਣ ਤੋਂ ਬਾਅਦ ਨਾਈ ਦੀਆਂ ਦੁਕਾਨਾਂ ਅਤੇ ਸੈਲੂਨ ਦੁਬਾਰਾ ਖੁੱਲ੍ਹਣਗੇ, ਜਦਕਿ ਸਪਾ ਮੌਜੂਦਾ ਸਮੇਂ ਲਈ ਬੰਦ ਰਹਿਣਗੇ ਅਤੇ ਕੰਟੇਨਮੈਂਟ ਜ਼ੋਨ ‘ਚ ਲੌਕਡਾਊਨ 30 ਜੂਨ ਤੱਕ ਰਹੇਗੀ। ਉਨ੍ਹਾਂ ਕਿਹਾ ਕਿ ਵਾਹਨਾਂ ਵਿੱਚ ਸਵਾਰ ਲੋਕਾਂ ਦੀ ਗਿਣਤੀ ‘ਤੇ ਕੋਈ ਰੋਕ ਨਹੀਂ ਹੋਵੇਗੀ। ਸੀਐਮ ਨੇ ਕਿਹਾ ਕਿ ਹੁਣ ਸਾਰੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਹੈ। ਮੁੱਖ ਸਕੱਤਰ ਵਿਜੇ ਦੇਵ ਦੁਆਰਾ ਜਾਰੀ ਕੀਤੇ ਗਏ ਇੱਕ ਹੁਕਮ ਮੁਤਾਬਕ ਜੇਕਰ ਦੁਕਾਨ ਦੇ ਬਾਹਰ ਇੱਕ ਦੂਜੇ ਤੋਂ ਦੂਰੀ ਬਣਾਈ ਰੱਖਣ ਦੇ ਨਿਯਮ ਦੀ ਪਾਲਣਾ ਨਹੀਂ ਕੀਤੀ ਗਈ ਤਾਂ ਅਧਿਕਾਰੀ ਦੁਕਾਨ ਬੰਦ ਕਰ ਦੇਣਗੇ। ਇਸ ਹੁਕਮ ਦੇ ਅਨੁਸਾਰ ਸਿਨੇਮਾ ਹਾਲ, ਜਿੰਮ, ਸਵਿਮਿੰਗ ਪੂਲ, ਸ਼ਾਪਿੰਗ ਮਾਲ, ਐਯੂਜ਼ਮੈਂਟ ਪਾਰਕ, ​​ਥੀਏਟਰ, ਬਾਰ ਅਤੇ ਆਡੀਟੋਰੀਅਮ ਬੰਦ ਰਹਿਣਗੇ। ਹੋਟਲ ਅਤੇ ਗੈਸਟ ਹਾਊਸ ਵੀ ਬੰਦ ਰਹਿਣਗੇ, ਪਰ ਜੋ ਸਰਕਾਰੀ ਸੇਵਾਵਾਂ ਨਾਲ ਸਬੰਧਤ ਹੋਣਗੇ ਉਹ ਇਸ ਪਾਬੰਦੀ ਤੋਂ ਮੁਕਤ ਹੋਣਗੇ। ਰੈਸਟੋਰੈਂਟ ਨੂੰ ਸਿਰਫ ਹੋਮ ਡਿਲੀਵਰੀ ਅਤੇ ਖਾਣ-ਪੀਣ ਦੀਆਂ ਚੀਜ਼ਾਂ ਨੂੰ ਪੈਕ ਕਰਨ ਅਤੇ ਡਿਲੀਵਰੀ ਕਰਨ ਦੀ ਇਜਾਜ਼ਤ ਹੋਵੇਗੀ। ਉੱਥੇ ਹੀ ਕਿਸੇ ਵੀ ਨੂੰ ਰੈਸਟੋਰੈਂਟ ‘ਚ ਬੈਠ ਕੇ ਖਾਣ ਦੀ ਇਜਾਜ਼ਤ ਨਹੀਂ ਹੋਵੇਗੀ। ਇੱਕ ਅਧਿਕਾਰੀ ਨੇ ਕਿਹਾ ਕਿ ਜਦੋਂ 8 ਜੂਨ ਨੂੰ ਅਨਲੌਕ-1 ਪ੍ਰਭਾਵੀ ਹੋ ਜਾਵੇਗਾ, ਉਦੋਂ ਸ਼ਹਿਰ ਵਿੱਚ ਹੋਰ ਗਤੀਵਿਧੀਆਂ ਦੀ ਇਜਾਜ਼ਤ ਦੇਣ ਲਈ ਨਵੇਂ ਆਦੇਸ਼ ਜਾਰੀ ਕੀਤੇ ਜਾਣਗੇ। ਦਿੱਲੀ ਮੈਟਰੋ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਜਾਣਗੀਆਂ। ਇਹ ਐਲਾਨ ਉਦੋਂ ਕੀਤਾ ਗਿਆ ਜਦੋਂ ਪੜਾਅਵਾਰ ਦੇਸ਼ ਕੋਵਿਡ-19 ਲੌਕਡਾਊਨ ਤੋਂ ਬਾਹਰ ਆ ਰਿਹਾ ਹੈ। ਆਦੇਸ਼ ਦੇ ਅਨੁਸਾਰ, ਸਮਾਜਿਕ, ਰਾਜਨੀਤਿਕ, ਖੇਡਾਂ, ਮਨੋਰੰਜਨ, ਅਕਾਦਮਿਕ ਅਤੇ ਧਾਰਮਿਕ ਪ੍ਰੋਗਰਾਮਾਂ ਅਤੇ ਹੋਰ ਅਸੈਂਬਲੀਆਂ 'ਤੇ ਪਾਬੰਦੀ ਹੋਵੇਗੀ। ਸਾਰੇ ਧਾਰਮਿਕ ਸਥਾਨ ਬੰਦ ਰਹਿਣਗੇ। ਬੱਸਾਂ ਵਿਚ ਸਿਰਫ 20 ਯਾਤਰੀਆਂ ਦੀ ਸਵਾਰੀ ਨਾਲ ਸਬੰਧਤ ਕਦਮ ਇੱਕ ਦੂਜੇ ਤੋਂ ਦੂਰੀ ਬਣਾਉਂਦੇ ਰਹਿਣਗੇ। 50 ਲੋਕਾਂ ਨੂੰ ਵਿਆਹ ਦੇ ਪ੍ਰੋਗਰਾਮ ‘ਚ ਸ਼ਾਮਲ ਹੋਣ ਦੀ ਪ੍ਰਮਿਸ਼ਨ ਦਿੱਤੀ ਜਾਏਗੀ ਜਦਕਿ 20 ਲੋਕ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਦੇ ਯੋਗ ਹੋਣਗੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Viral Video: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਦਿਨੇ ਡਿਊਟੀ, ਰਾਤ ਨੂੰ ਇੰਸਟਾ 'ਤੇ LIVE ਹੋ ਅਸ਼ਲੀਲ ਹਰਕਤ ਕਰਦੀ ਸੀ ਸਬ-ਇੰਸਪੈਕਟਰ! ਵੀਡੀਓ ਵਾਇਰਲ ਹੋਣ 'ਤੇ ਮੱਚਿਆ ਹੰਗਾਮਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਦਿਨੇ ਡਿਊਟੀ, ਰਾਤ ਨੂੰ ਇੰਸਟਾ 'ਤੇ LIVE ਹੋ ਅਸ਼ਲੀਲ ਹਰਕਤ ਕਰਦੀ ਸੀ ਸਬ-ਇੰਸਪੈਕਟਰ! ਵੀਡੀਓ ਵਾਇਰਲ ਹੋਣ 'ਤੇ ਮੱਚਿਆ ਹੰਗਾਮਾ...
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget