ਪੜਚੋਲ ਕਰੋ

ਰਾਬਰਟ ਵਾਡਰਾ ਨੂੰ ਅਦਾਲਤ ਵੱਲੋਂ ਵੱਡੀ ਰਾਹਤ

ਨਵੀਂ ਦਿੱਲੀ: ਦਿੱਲੀ ਦੀ ਅਦਾਲਤ ਨੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਰਾਬਰਟ ਵਾਡਰਾ ਦੀ ਗ੍ਰਿਫ਼ਤਾਰੀ ’ਤੇ ਰੋਕ ਦੀ ਮਿਆਦ 2 ਮਾਰਚ ਤਕ ਵਧਾ ਦਿੱਤੀ ਹੈ। ਰਾਬਰਟ ਖ਼ਿਲਾਫ਼ ਇਹ ਮਾਮਲਾ ਈਡੀ ਵੱਲੋਂ ਦਰਜ ਕਰਵਾਇਆ ਗਿਆ ਸੀ। ਵਿਸ਼ੇਸ਼ ਜੱਜ ਅਰਵਿੰਦ ਕੁਮਾਰ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਜੀਜੇ ਵਾਡਰਾ ਨੂੰ ਰਾਹਤ ਦਿੱਤੀ। ਈਡੀ ਨੇ ਆਪਣੇ ਵਕੀਲ ਨਿਤੇਸ਼ ਰਾਣਾ ਜ਼ਰੀਏ ਅਦਾਲਤ ਨੂੰ ਦੱਸਿਆ ਕਿ ਮਾਮਲੇ ਵਿੱਚ ਵਾਡਰਾ ਨੂੰ ਪੁੱਛਗਿੱਛ ਕਰਨ ਦੀ ਲੋੜ ਹੈ। ਉਨ੍ਹਾਂ ਵਾਡਰਾ ਤੇ ’ਸਹਿਯੋਗ ਨਾ ਕੀਤੇ ਜਾਣ ਦੇ ਇਲਜ਼ਾਮ ਲਾਏ ਅਤੇ ਇਸੇ ਨੂੰ ਆਧਾਰ ਬਣਾ ਕੇ ਅਗਾਊਂ ਜ਼ਮਾਨਤ ਦੀ ਅਰਜ਼ੀ ਦਾ ਵਿਰੋਧ ਕੀਤਾ। ਉੱਧਰ ਵਾਡਰਾ ਨੇ ਉਕਤ ਇਲਜ਼ਾਮਾਂ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜਦੋਂ ਵੀ ਬੁਲਾਇਆ ਗਿਆ, ਉਹ ਉਦੋਂ-ਉਦੋਂ ਪੁੱਛਗਿੱਛ ਲਈ ਆਉਣ ਨੂੰ ਤਿਆਰ ਸਨ। ਯਾਦ ਰਹੇ ਕਿ ਇਸ ਤੋਂ ਪਹਿਲਾਂ 2 ਫਰਵਰੀ ਨੂੰ ਵੀ ਅਦਾਲਤ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਮਿਆਦ 16 ਫਰਵਰੀ ਤਕ ਵਧਾਈ ਸੀ। ਉਸ ਸਮੇਂ ਵੀ ਅਦਾਲਤ ਨੇ ਉਨ੍ਹਾਂ ਨੂੰ ਈਡੀ ਸਾਹਮਣੇ ਪੇਸ਼ ਹੋਣ ਅਤੇ ਮਾਮਲੇ ਵਿੱਚ ਸਹਿਯੋਗ ਕਰਨ ਲਈ ਕਿਹਾ ਸੀ।

ਟਾਪ ਹੈਡਲਾਈਨ

Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget