ਪੜਚੋਲ ਕਰੋ
Advertisement
ਦੀਪ ਸਿੱਧੂ ਦੀ ਪੁਲਿਸ ਰਿਮਾਂਡ ਵਧੀ
ਗਣਤੰਤਰ ਦਿਵਸ ਮੌਕੇ ਦਿੱਲੀ ਦੇ ਲਾਲ ਕਿਲ੍ਹੇ ਤੇ ਹੋਈ ਹਿੰਸਾ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬੀ ਐਕਟਰ ਦੀਪ ਸਿੱਧੂ ਦੀ ਪੁਲਿਸ ਹਿਰਾਸਤ ਵਧਾ ਦਿੱਤੀ ਗਈ ਹੈ।ਦੀਪ ਸਿੱਧੂ ਨੂੰ ਇੱਕ ਵਾਰ ਫੇਰ 7 ਦਿਨਾਂ ਦੀ ਪੁਲਿਸ ਰਿਮਾਂਡ ਤੇ ਦਿੱਲੀ ਪੁਲਿਸ ਦੀ ਕ੍ਰਾਇਮ ਬ੍ਰਾਂਚ ਨੂੰ ਸੌਂਪ ਦਿੱਤਾ ਗਿਆ ਹੈ।
ਨਵੀਂ ਦਿੱਲੀ: ਗਣਤੰਤਰ ਦਿਵਸ ਮੌਕੇ ਦਿੱਲੀ ਦੇ ਲਾਲ ਕਿਲ੍ਹੇ ਤੇ ਹੋਈ ਹਿੰਸਾ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬੀ ਐਕਟਰ ਦੀਪ ਸਿੱਧੂ ਦੀ ਪੁਲਿਸ ਹਿਰਾਸਤ ਵਧਾ ਦਿੱਤੀ ਗਈ ਹੈ।ਦੀਪ ਸਿੱਧੂ ਨੂੰ ਇੱਕ ਵਾਰ ਫੇਰ 7 ਦਿਨਾਂ ਦੀ ਪੁਲਿਸ ਰਿਮਾਂਡ ਤੇ ਦਿੱਲੀ ਪੁਲਿਸ ਦੀ ਕ੍ਰਾਇਮ ਬ੍ਰਾਂਚ ਨੂੰ ਸੌਂਪ ਦਿੱਤਾ ਗਿਆ ਹੈ।
A Delhi Court remands Deep Sidhu, an accused in 26th January violence, to 7-day Police custody: Delhi Police Sources
— ANI (@ANI) February 16, 2021
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਚੰਡੀਗੜ੍ਹ
ਲੁਧਿਆਣਾ
ਵਿਸ਼ਵ
Advertisement