ਪੜਚੋਲ ਕਰੋ
Advertisement
Wrestlers Case : ਮਹਿਲਾ ਪਹਿਲਵਾਨਾਂ ਨਾਲ ਛੇੜਛਾੜ ਮਾਮਲੇ 'ਚ ਦਿੱਲੀ ਦੀ ਅਦਾਲਤ ਨੇ ਬ੍ਰਿਜ ਭੂਸ਼ਣ ਸਿੰਘ ਨੂੰ ਕੀਤਾ ਤਲਬ , ਚਾਰਜਸ਼ੀਟ ਦਾ ਲਿਆ ਨੋਟਿਸ
Wrestlers Protest : ਦਿੱਲੀ ਦੀ ਅਦਾਲਤ ਨੇ ਮਹਿਲਾ ਪਹਿਲਵਾਨਾਂ ਨਾਲ ਛੇੜਛਾੜ ਦੇ ਮਾਮਲੇ ਵਿੱਚ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਚੇਅਰਮੈਨ ਅਤੇ ਭਾਜਪਾ ਦੇ ਸੰਸਦ ਮੈਂਬਰਾਂ ਬ੍ਰਿਜ ਭੂਸ਼ਣ ਸ਼ਰਨ ਸਿੰਘ ਅਤੇ ਵਿਨੋਦ ਤੋਮ
Wrestlers Protest : ਦਿੱਲੀ ਦੀ ਅਦਾਲਤ ਨੇ ਮਹਿਲਾ ਪਹਿਲਵਾਨਾਂ ਨਾਲ ਛੇੜਛਾੜ ਦੇ ਮਾਮਲੇ ਵਿੱਚ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਚੇਅਰਮੈਨ ਅਤੇ ਭਾਜਪਾ ਦੇ ਸੰਸਦ ਮੈਂਬਰਾਂ ਬ੍ਰਿਜ ਭੂਸ਼ਣ ਸ਼ਰਨ ਸਿੰਘ ਅਤੇ ਵਿਨੋਦ ਤੋਮਰ ਨੂੰ ਤਲਬ ਕੀਤਾ ਹੈ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ 6 ਬਾਲਗ ਮਹਿਲਾ ਪਹਿਲਵਾਨਾਂ ਦੀ ਤਰਫੋਂ ਬ੍ਰਿਜ ਭੂਸ਼ਣ ਖਿਲਾਫ ਦਾਇਰ ਚਾਰਜਸ਼ੀਟ ਦਾ ਨੋਟਿਸ ਲੈਂਦੇ ਹੋਏ ਇਹ ਫੈਸਲਾ ਲਿਆ ਹੈ।
ਅਦਾਲਤ ਨੇ ਸ਼ੁੱਕਰਵਾਰ (7 ਜੁਲਾਈ) ਨੂੰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਸੰਮਨ ਜਾਰੀ ਕੀਤਾ। ਮੁਲਜ਼ਮ ਬ੍ਰਿਜ ਭੂਸ਼ਣ ਅਤੇ ਵਿਨੋਦ ਤੋਮਰ ਨੂੰ 18 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ।
ਇਨ੍ਹਾਂ ਧਾਰਾਵਾਂ ਵਿੱਚ ਲੱਗੇ ਹਨ ਆਰੋਪ
ਚਾਰਜਸ਼ੀਟ ਵਿਚ ਪੁਲਿਸ ਨੇ ਬ੍ਰਿਜਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਨਾਲ ਸਬੰਧਤ ਆਈਪੀਸੀ ਦੀ ਧਾਰਾ 354, 354-ਏ ਅਤੇ 354 ਡੀ ਦੇ ਤਹਿਤ ਅਤੇ ਸਹਿ ਦੋਸ਼ੀ ਵਿਨੋਦ ਤੋਮਰ ਵਿਰੁੱਧ ਆਈਪੀਸੀ ਦੀ ਧਾਰਾ 109, 354, 354 (ਏ), 506 ਦੇ ਤਹਿਤ ਦੋਸ਼ ਲਗਾਏ ਹਨ।

ਬ੍ਰਿਜਭੂਸ਼ਣ ਵਿਰੁੱਧ ਲੱਗੀਆਂ ਧਾਰਾਵਾਂ
ਆਈਪੀਸੀ ਦੀ ਧਾਰਾ 354 ਵਿੱਚ ਵੱਧ ਤੋਂ ਵੱਧ 5 ਸਾਲ ਦੀ ਸਜ਼ਾ ਦਾ ਪ੍ਰਬੰਧ ਹੈ ਅਤੇ ਇਹ ਗੈਰ-ਜ਼ਮਾਨਤੀ ਧਾਰਾ ਹੈ। 354ਏ ਤਹਿਤ ਵੱਧ ਤੋਂ ਵੱਧ ਇੱਕ ਸਾਲ ਦੀ ਸਜ਼ਾ ਦਾ ਪ੍ਰਬੰਧ ਹੈ ਅਤੇ ਇਹ ਜ਼ਮਾਨਤੀ ਧਾਰਾ ਹੈ। ਇਸ ਦੇ ਨਾਲ ਹੀ ਆਈਪੀਸੀ ਦੀ ਧਾਰਾ 354 ਡੀ ਵਿੱਚ ਵੱਧ ਤੋਂ ਵੱਧ 5 ਸਾਲ ਦੀ ਸਜ਼ਾ ਦੀ ਵਿਵਸਥਾ ਹੈ ਜਦੋਂ ਕਿ ਇਹ ਧਾਰਾ ਜ਼ਮਾਨਤੀ ਧਾਰਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਨਾਬਾਲਿਗ ਲੜਕੀ ਨਾਲ ਹੋਏ ਰੇਪ ਮਾਮਲੇ 'ਚ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਅਰਥੀ ਫੂਕ ਮੁਜ਼ਾਹਰਾ , ਆਰੋਪੀ ਗ੍ਰਿਫ਼ਤਾਰ
ਇਹ ਵੀ ਪੜ੍ਹੋ : ਓੜੀਸ਼ਾ ਰੇਲ ਹਾਦਸੇ 'ਚ ਸੀਬੀਆਈ ਦੀ ਕਾਰਵਾਈ, 3 ਰੇਲਵੇ ਕਰਮਚਾਰੀ ਗ੍ਰਿਫਤਾਰ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement