ਪੜਚੋਲ ਕਰੋ

Delhi Demolition: '63 ਲੱਖ ਲੋਕਾਂ ਦੇ ਘਰਾਂ 'ਤੇ ਚੱਲੇਗਾ ਬੁਲਡੋਜ਼ਰ...ਕੇਜਰੀਵਾਲ ਵੱਲੋਂ ਆਜ਼ਾਦ ਭਾਰਤ ਦੀ ਸਭ ਤੋਂ ਵੱਡੀ ਤਬਾਹੀ ਕਰਾਰ

ਦਿੱਲੀ ਵਿੱਚ ਚੱਲ ਰਹੇ ਬੁਲਡੋਜ਼ਰ ਦੀ ਕਾਰਵਾਈ ਨੂੰ ਲੈ ਕੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕੀਤੀ। ਸੀਐਮ ਨੇ ਕਿਹਾ, ਅਸੀਂ ਬੁਲਡੋਜ਼ਰ ਦੀ ਕਾਰਵਾਈ ਦੇ ਖਿਲਾਫ ਹਾਂ। ਨਾਜਾਇਜ਼ ਤੌਰ 'ਤੇ ਮਕਾਨਾਂ ਨੂੰ ਢਾਹਿਆ ਜਾ ਰਿਹਾ ਹੈ।

ਨਵੀਂ ਦਿੱਲੀ: ਦਿੱਲੀ ਵਿੱਚ ਚੱਲ ਰਹੇ ਬੁਲਡੋਜ਼ਰ ਦੀ ਕਾਰਵਾਈ ਨੂੰ ਲੈ ਕੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕੀਤੀ। ਸੀਐਮ ਨੇ ਕਿਹਾ, ਅਸੀਂ ਬੁਲਡੋਜ਼ਰ ਦੀ ਕਾਰਵਾਈ ਦੇ ਖਿਲਾਫ ਹਾਂ। ਨਾਜਾਇਜ਼ ਤੌਰ 'ਤੇ ਮਕਾਨਾਂ ਨੂੰ ਢਾਹਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ, 63 ਲੱਖ ਲੋਕਾਂ ਦੇ ਘਰਾਂ 'ਤੇ ਬੁਲਡੋਜ਼ਰ ਚਲਾਇਆ ਜਾਵੇਗਾ ਤੇ ਇਹ ਆਜ਼ਾਦ ਭਾਰਤ ਦੀ ਸਭ ਤੋਂ ਵੱਡੀ ਤਬਾਹੀ ਹੋਵੇਗੀ।

ਭਾਜਪਾ 'ਤੇ ਹਮਲਾ ਕਰਦਿਆਂ ਸੀਐਮ ਕੇਜਰੀਵਾਲ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਕਿਹਾ ਸੀ ਕਿ ਕੱਚੀਆਂ ਕਲੋਨੀਆਂ ਦੇ ਲੋਕਾਂ ਨੂੰ ਮਾਲਕੀ ਹੱਕ ਦਿੱਤੇ ਜਾਣਗੇ। ਜਿੱਥੇ ਝੁੱਗੀ ਹੈ, ਉੱਥੇ ਮਕਾਨ ਬਣਾਏ ਜਾਣਗੇ। ਇਸ ਦੇ ਨਾਲ ਹੀ ਚੋਣਾਂ ਤੋਂ ਬਾਅਦ ਇਹ ਸਭ ਤੋੜਨ 'ਤੇ ਆ ਗਏ ਹਨ। ਉਨ੍ਹਾਂ ਕਿਹਾ ਕਿ ਅਸੀਂ ਕਬਜ਼ੇ ਦੇ ਖਿਲਾਫ ਹਾਂ। ਅਸੀਂ ਕਬਜੇ ਨਹੀਂ ਚਾਹੁੰਦੇ ਪਰ 63 ਲੱਖ ਲੋਕਾਂ ਦੇ ਘਰ ਉਜਾੜ ਕੇ ਉਨ੍ਹਾਂ ਦੀ ਜ਼ਿੰਦਗੀ ਬਰਬਾਦ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਕੀ ਉਨ੍ਹਾਂ ਕੋਲ ਇੰਨੀ ਨੈਤਿਕ ਸ਼ਕਤੀ ਹੈ? - ਅਰਵਿੰਦ ਕੇਜਰੀਵਾਲ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ 15 ਸਾਲਾਂ ਤੋਂ ਨਗਰ ਨਿਗਮ 'ਚ ਭਾਜਪਾ ਦਾ ਰਾਜ ਰਿਹਾ ਹੈ, ਜਿਸ ਦੌਰਾਨ ਉਨ੍ਹਾਂ ਨੇ ਖੁਦ ਕਈ ਇਮਾਰਤਾਂ ਗੈਰ-ਕਾਨੂੰਨੀ ਢੰਗ ਨਾਲ ਬਣਾਈਆਂ। ਹੁਣ ਜਦੋਂ ਉਨ੍ਹਾਂ ਦਾ ਕਾਰਜਕਾਲ 18 ਤਰੀਕ ਨੂੰ ਪੂਰਾ ਹੋਣ ਜਾ ਰਿਹਾ ਹੈ ਤਾਂ ਕੀ ਉਨ੍ਹਾਂ ਕੋਲ ਇੰਨਾ ਵੱਡਾ ਫੈਸਲਾ ਲੈਣ ਦੀ ਨੈਤਿਕ ਸ਼ਕਤੀ ਹੈ? ਤੁਸੀਂ ਚੋਣਾਂ ਕਰਵਾਉਂਦੇ ਹੋ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਦਿੱਲੀ ਦੇ ਲੋਕਾਂ ਨੂੰ ਭਰੋਸਾ ਦਿੰਦੇ ਹਾਂ ਕਿ ਅਸੀਂ ਕਬਜ਼ਿਆਂ ਅਤੇ ਗੈਰ-ਕਾਨੂੰਨੀ ਢੰਗ ਨਾਲ ਬਣੀਆਂ ਇਮਾਰਤਾਂ ਦਾ ਹੱਲ ਕੱਢਾਂਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

ABP Premium

ਵੀਡੀਓਜ਼

ਦਿਲਜੀਤ ਕਾਰਨ ਟ੍ਰੋਲ ਹੋਈ ਕੰਗਨਾ , ਦਿਲਜੀਤ ਨੂੰ ਮਿਲੇ PM ਕੰਗਨਾ ਪਰੇਸ਼ਾਨPM ਮੋਦੀ ਨਾਲ ਦਿਲਜੀਤ ਦੋਸਾਂਝ , ਬੱਲੇ ਓਏ ਆਹ ਤਾਂ ਕਮਾਲ ਹੋ ਗਿਆਦਿਲਜੀਤ ਤੇ PM ਦੀ ਮੁਲਾਕਾਤ ਦੇ ਖਾਸ ਗੱਲਾਂ , ਪੰਜਾਬੀਆਂ ਵਾਂਗ ਮੋਦੀ ਨੂੰ ਵੀ ਦਿਲਜੀਤ ਤੇ ਮਾਣFarmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

IND vs AUS 5th Sydney Test: ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ

Embed widget