ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਦਿੱਲੀ ਵਿਧਾਨ ਸਭਾ ਚੋਣਾਂ: ਸਵੇਰੇ 10 ਵਜੇ ਤੱਕ 'ਚ 8.39% ਵੋਟਿੰਗ ਦਰਜ
ਦਿੱਲੀ ਅਸੈਂਬਲੀ ਦੀਆਂ 70 ਸੀਟਾਂ 'ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਸਵੇਰੇ 10 ਵਜੇ ਤੱਕ ਦਿੱਲੀ ਵਿਧਾਨ ਸਭਾ ਚੋਣਾਂ 'ਚ 8.39 ਪੋਲ ਪ੍ਰਤੀਸ਼ਤਤਾ ਦਰਜ ਕੀਤਾ ਗਿਆ। ਵੋਟਿੰਗ ਸ਼ਾਮ 6 ਵਜੇ ਤੱਕ ਹੋਵੇਗੀ।
![ਦਿੱਲੀ ਵਿਧਾਨ ਸਭਾ ਚੋਣਾਂ: ਸਵੇਰੇ 10 ਵਜੇ ਤੱਕ 'ਚ 8.39% ਵੋਟਿੰਗ ਦਰਜ Delhi Election: 8.39% voting done till 10 AM ਦਿੱਲੀ ਵਿਧਾਨ ਸਭਾ ਚੋਣਾਂ: ਸਵੇਰੇ 10 ਵਜੇ ਤੱਕ 'ਚ 8.39% ਵੋਟਿੰਗ ਦਰਜ](https://static.abplive.com/wp-content/uploads/sites/5/2020/02/08142752/DELHI-VOTING.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਦਿੱਲੀ ਅਸੈਂਬਲੀ ਦੀਆਂ 70 ਸੀਟਾਂ 'ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਸਵੇਰੇ 10 ਵਜੇ ਤੱਕ ਦਿੱਲੀ ਵਿਧਾਨ ਸਭਾ ਚੋਣਾਂ 'ਚ 8.39 ਪੋਲ ਪ੍ਰਤੀਸ਼ਤਤਾ ਦਰਜ ਕੀਤਾ ਗਿਆ। ਵੋਟਿੰਗ ਸ਼ਾਮ 6 ਵਜੇ ਤੱਕ ਹੋਵੇਗੀ। ਸਵੇਰ ਤੋਂ ਹੀ ਵੱਡੀ ਗਿਣਤੀ 'ਚ ਵੋਟਰਾਂ ਨੇ ਪੋਲਿੰਗ ਬੂਥ 'ਤੇ ਇਕੱਠੇ ਹੋਣਾ ਸ਼ੁਰੂ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਵੋਟਿੰਗ ਲਈ ਵਿਸ਼ੇਸ਼ ਤਿਆਰੀ ਕੀਤੀ ਹੈ। ਬਜ਼ੁਰਗ ਅਤੇ ਅਪਾਹਜਾਂ ਵੋਟਰਾਂ ਨੂੰ ਘਰ ਤੋਂ ਲਿਆਂਦਾ ਜਾਵੇਗਾ ਅਤੇ ਛੱਡਣ ਦਾ ਪ੍ਰਬੰਧ ਕੀਤਾ ਗਿਆ ਹੈ। ਵੋਟ ਪਾਉਣ ਲਈ 13 ਹਜ਼ਾਰ 750 ਪੋਲਿੰਗ ਸਟੇਸ਼ਨ ਬਣਾਏ ਗਏ ਹਨ। 70 ਸੀਟਾਂ ਲਈ 672 ਉਮੀਦਵਾਰ ਮੈਦਾਨ 'ਚ ਹਨ। ਇਨ੍ਹਾਂ ਵਿੱਚ 148 ਆਜ਼ਾਦ ਉਮੀਦਵਾਰ ਸ਼ਾਮਲ ਹਨ।
ਦਿੱਲੀ ਦੇ ਪਟੇਲ ਨਗਰ 'ਚ 3.17%, ਰਾਜੋਰੀ ਗਾਰਡਨ 8.68%, ਹਰੀ ਨਗਰ 4.28%, ਵਿਸ਼ਵਾਸ ਨਗਰ 4.54%, ਚਾਂਦਨੀ ਚੌਕ 3.10%, ਮਟਿਆਮਹਿਲ 2.7%, ਨਾਂਗਲਾਈ 3.6%, ਬੁਰਾੜੀ 'ਚ 3.5%, ਤਿਮਾਰਪੁਰ 3.25% ਅਤੇ ਸਦਰਬਾਜ਼ਾਰ ਵਿੱਚ ਹੁਣ ਤੱਕ 3.42% ਪੋਲਿੰਗ ਹੋ ਚੁੱਕੀ ਹੈ।
ਇਸੇ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਆਪਣੀ ਪਤਨੀ ਨਾਲ ਵੋਟ ਪਾਉਣ ਲਈ ਪੋਲਿੰਗ ਬੂਥ ਪਹੁੰਚੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)