ਪੜਚੋਲ ਕਰੋ

ਕੇਜਰੀਵਾਲ ਨੇ ਦਿੱਲੀ ਵਾਲਿਆਂ ਲਈ ਕੀਤੇ ਵੱਡੇ ਐਲਾਨ

ਹਰ ਘਰ ਨੂੰ ਰਾਸ਼ਨ ਕਾਰਡ ਦੀ ਡੋਰ ਸਟੈੱਪ ਡਿਲੀਵਰੀ ਦਿੱਤੀ ਜਾਵੇਗੀ। ਇਹ ਐਲਾਨ ਤੀਜੀ ਵਾਰ ਸਰਕਾਰ ਬਣਾਉਣ ਦੇ ਸੁਫਨੇ ਨਾਲ ਦਿੱਲੀ ਵਿਧਾਨ ਸਭਾ ਚੋਣਾਂ ਦੇ ਮੈਦਾਨ 'ਚ ਉੱਤਰੀ ਆਮ ਆਦਮੀ ਪਾਰਟੀ ਨੇ ਅੱਜ ਆਪਣੇ ਮੈਨੀਫੈਸਟੋ ਰਾਹੀਂ ਕੀਤਾ ਹੈ। ਦਿੱਲੀ 'ਚ 8 ਫਰਵਰੀ ਨੂੰ ਚੋਣਾਂ ਹਨ ਤੇ 11 ਫਰਵਰੀ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।

ਨਵੀਂ ਦਿੱਲੀ: ਹਰ ਘਰ ਨੂੰ ਰਾਸ਼ਨ ਕਾਰਡ ਦੀ ਡੋਰ ਸਟੈੱਪ ਡਿਲੀਵਰੀ ਦਿੱਤੀ ਜਾਵੇਗੀ। ਇਹ ਐਲਾਨ ਤੀਜੀ ਵਾਰ ਸਰਕਾਰ ਬਣਾਉਣ ਦੇ ਸੁਫਨੇ ਨਾਲ ਦਿੱਲੀ ਵਿਧਾਨ ਸਭਾ ਚੋਣਾਂ ਦੇ ਮੈਦਾਨ 'ਚ ਉੱਤਰੀ ਆਮ ਆਦਮੀ ਪਾਰਟੀ ਨੇ ਅੱਜ ਆਪਣੇ ਮੈਨੀਫੈਸਟੋ ਰਾਹੀਂ ਕੀਤਾ ਹੈ। ਦਿੱਲੀ 'ਚ 8 ਫਰਵਰੀ ਨੂੰ ਚੋਣਾਂ ਹਨ ਤੇ 11 ਫਰਵਰੀ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਨੇ ਮੈਨੀਫੈਸਟੋ ਜਾਰੀ ਕਰ ਕਈ ਐਲਾਨ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੀਣ ਵਾਲੇ ਸ਼ੁੱਧ ਪਾਣੀ ਦੀ ਸਪਲਾਈ 24 ਘੰਟੇ ਕੀਤੀ ਜਾਵੇਗੀ। ਤਾਰਾਂ ਦੇ ਜਾਲ ਤੋਂ ਦਿੱਲੀ ਨੂੰ ਮੁਕਤ ਕਰਨ ਦੀ ਵੀ ਗਾੰਰਟੀ ਲੈ ਰਹੀ ਹੈ 'ਆਪ'। ਇਸ ਦੇ ਨਾਲ ਹੀ ਮਹਿਲਾ ਸੁਰਖਿਆ, ਮੁਹੱਲਾ ਮਾਰਸ਼ਲ ਲਾਉਣ ਦੀ ਵੀ ਗੱਲ ਕੀਤੀ ਹੈ। ਦਿੱਲੀ ਨੂੰ ਪ੍ਰਦੂਸ਼ਨ ਮੁਕਤ ਕਰਨ ਦੀ ਗਾਰੰਟੀ, 10 ਲੱਖ ਬਜ਼ੁਰਗਾਂ ਨੂੰ ਤੀਰਥ ਯਾਤਰਾ, ਹਰ ਬੱਚੇ 'ਚ ਦੇਸ਼ ਪ੍ਰੇਮ ਵਧਾਉਣ ਲਈ ਦੇਸ਼ ਭਗਤੀ ਪਾਠਕ੍ਰਮ ਤੇ ਯਮੁਨਾ ਵਿਕਾਸ ਬੋਰਡ ਬਣਾ ਯਮੁਨਾ ਨੂੰ ਸਾਫ ਕਰਨ ਦਾ ਕੰਮ ਕੀਤਾ ਜਾਏਗਾ। ਇਸ ਦੇ ਨਾਲ ਬਿਜਲੀ ਦੀ 200 ਫਰੀ ਯੂਨਿਟ ਸਕੀਮ ਜਾਰੀ ਰਹੇਗੀ। ਗਲੀ ਗਲੀ 'ਚ ਸਟ੍ਰੀਟ ਲਾਈਟਾਂ ਲਈਆਂ ਜਾਣਗੀਆਂ। ਦਿੱਲੀ ਮੈਟਰੋ ਨੂੰ 500 ਕਿਲੋ ਮੀਟਰ ਤੋਂ ਅੱਗੇ ਵਧਾਇਆ ਜਾਵੇਗਾ।

ਟਾਪ ਹੈਡਲਾਈਨ

Flash Flood Risk: ਮਾਨਸੂਨ ਨੇ ਮਚਾਈ ਤਬਾਹੀ! ਭਾਰੀ ਬਾਰਿਸ਼ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ, ਸਕੂਲਾਂ ‘ਚ ਛੁੱਟੀਆਂ ਦਾ ਐਲਾਨ; ਪ੍ਰਸ਼ਾਸਨ ਵੱਲੋਂ ਐਮਰਜੈਂਸੀ ਸੈਂਟਰ ਚਾਲੂ...
ਮਾਨਸੂਨ ਨੇ ਮਚਾਈ ਤਬਾਹੀ! ਭਾਰੀ ਬਾਰਿਸ਼ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ, ਸਕੂਲਾਂ ‘ਚ ਛੁੱਟੀਆਂ ਦਾ ਐਲਾਨ; ਪ੍ਰਸ਼ਾਸਨ ਵੱਲੋਂ ਐਮਰਜੈਂਸੀ ਸੈਂਟਰ ਚਾਲੂ...
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
CJP Protest : ਸੰਸਦ ਦੀ ਸੁਰੱਖਿਆ ਕਿੰਨੀ ਮਜ਼ਬੂਤ ​​ਹੈ? ਪਤਾ ਕਰੋ ਕਿ ਸੈਨਿਕ ਕਿੰਨੀਆਂ ਪਰਤਾਂ ਵਿੱਚ ਤਾਇਨਾਤ ਹਨ।
CJP Protest : ਸੰਸਦ ਦੀ ਸੁਰੱਖਿਆ ਕਿੰਨੀ ਮਜ਼ਬੂਤ ​​ਹੈ? ਪਤਾ ਕਰੋ ਕਿ ਸੈਨਿਕ ਕਿੰਨੀਆਂ ਪਰਤਾਂ ਵਿੱਚ ਤਾਇਨਾਤ ਹਨ।
ਦਿੱਲੀ ਦੇ ਕਿਸਾਨ ਘਾਟ 'ਤੇ ਪਹੁੰਚੇ ਕਿਸਾਨਾਂ ਨੂੰ RAF ਨੇ ਲਿਆ ਹਿਰਾਸਤ 'ਚ, ਅਮਰੀਕਾ-ਭਾਰਤ ਟ੍ਰੇਡ ਡੀਲ ਦਾ ਕਰ ਰਹੇ ਵਿਰੋਧ
ਦਿੱਲੀ ਦੇ ਕਿਸਾਨ ਘਾਟ 'ਤੇ ਪਹੁੰਚੇ ਕਿਸਾਨਾਂ ਨੂੰ RAF ਨੇ ਲਿਆ ਹਿਰਾਸਤ 'ਚ, ਅਮਰੀਕਾ-ਭਾਰਤ ਟ੍ਰੇਡ ਡੀਲ ਦਾ ਕਰ ਰਹੇ ਵਿਰੋਧ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
Embed widget