ਪੜਚੋਲ ਕਰੋ

Delhi Excise Case: ਅਦਾਲਤ ਨੇ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 10 ਨਵੰਬਰ ਤੱਕ ਵਧਾਈ

Delhi Excise Case: 'ਆਪ' ਸੰਸਦ ਮੈਂਬਰ ਸੰਜੇ ਸਿੰਘ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ 'ਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਉਸ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ।

Delhi Excise Case: ਸ਼ੁੱਕਰਵਾਰ (27 ਅਕਤੂਬਰ) ਨੂੰ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਆਮ ਆਦਮੀ ਪਾਰਟੀ (ਆਪ) ਦੇ ਆਗੂ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 10 ਨਵੰਬਰ ਤੱਕ ਵਧਾ ਦਿੱਤੀ ਹੈ। 14 ਦਿਨਾਂ ਦੀ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ।

ਸੁਣਵਾਈ ਲਈ ਅਦਾਲਤ ਵਿੱਚ ਪੇਸ਼ ਹੋਣ ਤੋਂ ਪਹਿਲਾਂ ‘ਆਪ’ ਸੰਸਦ ਮੈਂਬਰ ਨੇ ਕਿਹਾ ਕਿ ਸੱਤਾ ਵਿੱਚ ਰਹਿਣ ਵਾਲਿਆਂ ਖ਼ਿਲਾਫ਼ ਲੜਾਈ ਜਾਰੀ ਰਹੇਗੀ। ਆਮ ਆਦਮੀ ਪਾਰਟੀ ਦੇ ਆਗੂ ਦਾ ਦਾਅਵਾ ਹੈ ਕਿ ਉਸ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਾਜ਼ਿਸ਼ ਦੇ ਹਿੱਸੇ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਮੇਂ ਦੌਰਾਨ ਵਿਸ਼ੇਸ਼ ਜੱਜ ਐਮ ਕੇ ਨਾਗਪਾਲ ਨੇ ਸਿੰਘ ਨੂੰ ਆਪਣੇ ਪਰਿਵਾਰਕ ਖਰਚਿਆਂ ਅਤੇ ਸੰਸਦ ਮੈਂਬਰ ਵਜੋਂ ਕੰਮ ਕਰਨ ਲਈ ਕੁਝ ਚੈੱਕਾਂ 'ਤੇ ਦਸਤਖਤ ਕਰਨ ਦੀ ਇਜਾਜ਼ਤ ਦਿੱਤੀ। ਜੱਜ ਨੇ ਸਬੰਧਤ ਜੇਲ੍ਹ ਅਧਿਕਾਰੀਆਂ ਨੂੰ ਸੰਜੇ ਸਿੰਘ ਦੇ ਨਿੱਜੀ ਡਾਕਟਰ ਸਮੇਤ ਉਸ ਦਾ ਢੁੱਕਵਾਂ ਇਲਾਜ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ ਹਨ।

ਜੱਜ ਨੇ ਕਿਹਾ, ''ਅਦਾਲਤ ਨੂੰ ਦੋਸ਼ੀ ਦੇ ਨਿੱਜੀ ਇਲਾਜ ਤੋਂ ਇਨਕਾਰ ਕਰਨ ਦਾ ਕੋਈ ਕਾਰਨ ਨਹੀਂ ਮਿਲਦਾ... ਇਸ ਲਈ ਸਬੰਧਤ ਜੇਲ ਸੁਪਰਡੈਂਟ ਨੂੰ ਨਿਰਦੇਸ਼ ਦਿੱਤਾ ਜਾਂਦਾ ਹੈ ਕਿ ਉਹ ਉਸ ਦਾ ਸਹੀ ਇਲਾਜ ਯਕੀਨੀ ਬਣਾਉਣ।'' ਅਦਾਲਤ ਨੇ ਦੋਸ਼ੀ ਦੇ ਵਕੀਲ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਕਿ ਜਦੋਂ ਸਿੰਘ ਮੈਡੀਕੇਅਰ ਲਈ ਜਾਵੇ ਉਸਦੇ ਸਮਰਥਕਾਂ ਜਾਂ ਹੋਰ ਲੋਕਾਂ ਨੂੰ ਉੱਥੇ ਇਕੱਠੇ ਨਹੀਂ ਹੋਣਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ 'ਚ 4 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰੀ ਤੋਂ ਬਾਅਦ ਉਸ ਨੂੰ 5 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਸ ਨੂੰ 10 ਅਕਤੂਬਰ ਤੱਕ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਬਾਅਦ ਉਹ 10 ਅਕਤੂਬਰ ਨੂੰ ਮੁੜ ਅਦਾਲਤ ਵਿੱਚ ਪੇਸ਼ ਹੋਇਆ।

ਗ੍ਰਿਫ਼ਤਾਰੀ ਤੋਂ ਬਾਅਦ ਉਸ ਨੂੰ 5 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਸ ਨੂੰ 10 ਅਕਤੂਬਰ ਤੱਕ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਬਾਅਦ ਉਹ 10 ਅਕਤੂਬਰ ਨੂੰ ਮੁੜ ਅਦਾਲਤ ਵਿੱਚ ਪੇਸ਼ ਹੋਇਆ। ਜਿੱਥੇ ਅਦਾਲਤ ਨੇ ਉਸ ਦਾ ਰਿਮਾਂਡ 3 ਦਿਨ ਹੋਰ ਵਧਾ ਦਿੱਤਾ ਸੀ। ਇਸ ਮਾਮਲੇ ਦੀ 13 ਅਕਤੂਬਰ ਨੂੰ ਮੁੜ ਸੁਣਵਾਈ ਹੋਈ, ਜਿੱਥੇ ਅਦਾਲਤ ਨੇ ਉਸ ਨੂੰ 27 ਅਕਤੂਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ

ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?

ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

Embed widget