Delhi Excise Policy Case: ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਸੰਜੇ ਸਿੰਘ ਨੂੰ ਝਟਕਾ, ਨਹੀਂ ਮਿਲੀ ਜ਼ਮਾਨਤ
Delhi Excise Policy Case: ਦਿੱਲੀ ਦੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ 'ਆਪ' ਨੇਤਾ ਸੰਜੇ ਸਿੰਘ ਨੂੰ ਸ਼ੁੱਕਰਵਾਰ (22 ਦਸੰਬਰ) ਨੂੰ ਝਟਕਾ ਲੱਗਿਆ ਹੈ।

Delhi Liquor Policy Case: ਦਿੱਲੀ ਦੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਸ਼ੁੱਕਰਵਾਰ (22 ਦਸੰਬਰ) ਨੂੰ ਝਟਕਾ ਲੱਗਾ। ਰਾਉਸ ਐਵੇਨਿਊ ਅਦਾਲਤ ਨੇ ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।
ਵੀਰਵਾਰ (21 ਦਸੰਬਰ) ਨੂੰ ਅਦਾਲਤ ਨੇ ਦਿੱਲੀ ਦੀ ਸ਼ਰਾਬ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ‘ਆਪ’ ਆਗੂ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 10 ਜਨਵਰੀ ਤੱਕ ਵਧਾ ਦਿੱਤੀ ਸੀ।
ਦਰਅਸਲ, ਕਈ ਘੰਟਿਆਂ ਦੀ ਛਾਪੇਮਾਰੀ ਅਤੇ ਪੁੱਛਗਿੱਛ ਤੋਂ ਬਾਅਦ ਈਡੀ ਨੇ 'ਆਪ' ਨੇਤਾ ਸੰਜੇ ਸਿੰਘ ਨੂੰ 4 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਸੀ।
ਇਹ ਵੀ ਪੜ੍ਹੋ: Patiala news: ਪਟਿਆਲਾ ਤੋਂ ਸਾਂਸਦ ਪ੍ਰਨੀਤ ਕੌਰ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਰੱਖੀਆਂ ਅਹਿਮ ਮੰਗਾਂ






















