ਪੜਚੋਲ ਕਰੋ

Delhi Excise Policy: ਕੇਜਰੀਵਾਲ ਹੁਣ CM ਭਗਵੰਤ ਮਾਨ ਨਾਲ ਨਿਕਲੇ ਗੋਆ ਟੂਰ 'ਤੇ, ED ਅੱਗੇ ਨਹੀਂ ਹੋਣਗੇ ਪੇਸ਼, ਵੱਧ ਸਕਦੀਆਂ ਮੁਸ਼ਕਲਾਂ ! 

Delhi Excise Policy: ਪਰ ਲੱਗਦਾ ਹੈ ਕਿ ਅੱਜ ਫਿਰ ਅਰਵਿੰਦ ਕੇਜਰੀਵਾਲ ਈਡੀ ਦੇ ਅੱਗੇ ਪੇਸ਼ ਨਹੀਂ ਹੋਣਗੇ। ਕਿਉਂਕਿ ਕੇਜਰੀਵਾਲ ਗੋਆ ਟੂਰ 'ਤੇ ਜਾ ਰਹੇ ਹਨ। ਅਜਿਹੇ 'ਚ ਚੌਥੀ ਵਾਰ ਹੋਵੇਗਾ ਕੇ ਅਰਵਿੰਦ ਕੇਜਰੀਵਾਲ ਈਡੀ ਅੱਗੇ ਪੇਸ਼ ਨਹੀਂ ਹੋਣਗੇ। 

Delhi Excise Policy: ਦਿੱਲੀ 'ਚ ਸ਼ਰਾਬ ਘੁਟਾਲਾ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ  ਸੀਐਮ ਅਰਵਿੰਦ ਕੇਜਰੀਵਾਲ ਨੂੰ ਅੱਜ ਲਈ ਤਬਲ ਕੀਤਾ ਹੋਇਆ ਹੈ। ਚੌਥਾ ਸੰਮਨ ਜਾਰੀ ਕਰਕੇ ਈਡੀ ਨੇ ਕੇਜਰੀਵਾਲ ਨੂੰ ਪੁੱਛਗਿੱਛ ਦੇ ਲਈ ਬੁਲਾਇਆ ਹੈ। 

ਪਰ ਲੱਗਦਾ ਹੈ ਕਿ ਅੱਜ ਫਿਰ ਅਰਵਿੰਦ ਕੇਜਰੀਵਾਲ ਈਡੀ ਦੇ ਅੱਗੇ ਪੇਸ਼ ਨਹੀਂ ਹੋਣਗੇ। ਕਿਉਂਕਿ ਕੇਜਰੀਵਾਲ ਗੋਆ ਟੂਰ 'ਤੇ ਜਾ ਰਹੇ ਹਨ। ਅਜਿਹੇ 'ਚ ਚੌਥੀ ਵਾਰ ਹੋਵੇਗਾ ਕੇ ਅਰਵਿੰਦ ਕੇਜਰੀਵਾਲ ਈਡੀ ਅੱਗੇ ਪੇਸ਼ ਨਹੀਂ ਹੋਣਗੇ। 

 ਪਾਰਟੀ ਦੇ ਸੂਬਾ ਪ੍ਰਧਾਨ ਅਮਿਤ ਪਾਲੇਕਰ ਨੇ ਦੱਸਿਆ ਕਿ ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 18 ਜਨਵਰੀ ਤੋਂ ਗੋਆ ਦੇ ਤਿੰਨ ਦਿਨਾਂ ਦੌਰੇ ’ਤੇ ਹੋਣਗੇ। ਕੇਜਰੀਵਾਲ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੰਸਦ ਮੈਂਬਰ ਰਾਘਵ ਚੱਢਾ ਅਤੇ ਸੰਦੀਪ ਪਾਠਕ ਨਾਲ 18 ਤੋਂ 20 ਜਨਵਰੀ ਤੱਕ ਤੱਟਵਰਤੀ ਰਾਜ ਵਿੱਚ ਰਹਿਣਗੇ। 

‘ਆਪ’ ਦੇ ਸੀਨੀਅਰ ਆਗੂ ਪਾਰਟੀ ਦੇ ਗੋਆ ਦੇ ਵਿਧਾਇਕਾਂ ਅਤੇ ਰਾਜ ਦੇ ਹੋਰ ਅਹੁਦੇਦਾਰਾਂਆਂ ਨਾਲ ਮੁਲਾਕਾਤ ਕਰਨਗੇ। ਆਮ ਆਦਮੀ ਪਾਰਟੀ ਦੇ ਗੋਆ ਵਿਧਾਨ ਸਭਾ ‘ਚ ਦੋ ਵਿਧਾਇਕ ਹਨ।

ਇਸ ਦੇ ਨਾਲ ਹੀ ਕੇਜਰੀਵਾਲ ਵੱਲੋਂ ਈਡੀ ਦੇ ਸੱਦੇ 'ਤੇ ਪੇਸ਼ ਨਾ ਹੋਣ 'ਤੇ ਢਿੱਲ-ਮੱਠ ਦਾ ਦੋਸ਼ ਲਾਇਆ ਗਿਆ। ਦਿੱਲੀ ਭਾਜਪਾ ਦੇ ਬੁਲਾਰੇ ਪ੍ਰਵੀਨ ਸ਼ੰਕਰ ਕਪੂਰ ਨੇ ਕਿਹਾ, 'ਸੀਐਮ ਕੇਜਰੀਵਾਲ ਭਗੌੜੇ ਵਾਂਗ ਵਿਵਹਾਰ ਕਰ ਰਹੇ ਹਨ, ਪਰ ਕਾਨੂੰਨ ਜਲਦੀ ਹੀ ਉਨ੍ਹਾਂ ਤੱਕ ਪਹੁੰਚ ਜਾਵੇਗਾ।

ਜਿਸ ਦਿਨ ਈਡੀ ਕੇਜਰੀਵਾਲ ਦੇ ਗੁੰਮਰਾਹਕੁੰਨ ਵਤੀਰੇ ਦਾ ਨੋਟਿਸ ਲੈਂਦੀ ਹੈ ਅਤੇ ਦਿੱਲੀ ਦੇ ਮੁੱਖ ਮੰਤਰੀ ਵਿਰੁੱਧ ਸਖ਼ਤ ਕਾਰਵਾਈ ਕਰੇਗੀ, ਆਮ ਆਦਮੀ ਪਾਰਟੀ ਪੀੜਤ ਕਾਰਡ ਖੇਡਣਾ ਸ਼ੁਰੂ ਕਰ ਦੇਵੇਗੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget