ਪੜਚੋਲ ਕਰੋ

Delhi Excise Policy Case: ਕੇਜਰੀਵਾਲ ਨੂੰ ਰਾਹਤ ਸਿਸੋਦੀਆ ਦੀਆਂ ਵਧੀਆਂ ਮੁਸ਼ਕਲਾਂ, ਅਦਾਲਤ ਨੇ 6 ਅਪ੍ਰੈਲ ਤੱਕ ਵਧਾਈ ਨਿਆਇਕ ਹਿਰਾਸਤ

Manish Sisodia Case Hearing: ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਪਿਛਲੇ ਸਾਲ ਫਰਵਰੀ ਤੋਂ ਜੇਲ੍ਹ ਵਿੱਚ ਹਨ। ਉਸ ਖ਼ਿਲਾਫ਼ ਸ਼ਰਾਬ ਨੀਤੀ ਮਾਮਲੇ ਵਿੱਚ ਕੇਸ ਚੱਲ ਰਿਹਾ ਹੈ।

Delhi Excise Policy Case Hearing:: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਨੇਤਾ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 6 ਅਪ੍ਰੈਲ ਤੱਕ ਵਧਾ ਦਿੱਤੀ ਗਈ ਹੈ। ਰਾਊਜ਼ ਐਵੇਨਿਊ ਅਦਾਲਤ ਨੇ ਮੰਗਲਵਾਰ (19 ਮਾਰਚ) ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਦੀ ਸੁਣਵਾਈ ਕਰਦਿਆਂ ਸਿਸੋਦੀਆ ਦੀ ਨਿਆਂਇਕ ਹਿਰਾਸਤ 6 ਅਪ੍ਰੈਲ ਤੱਕ ਵਧਾ ਦਿੱਤੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਮਾਮਲੇ ਵਿੱਚ ਪੇਸ਼ੀ ਤੋਂ ਪਹਿਲਾਂ ਹੀ ਰਾਹਤ ਪਾ ਚੁੱਕੇ ਹਨ। ਮਨੀਸ਼ ਸਿਸੋਦੀਆ ਪਿਛਲੇ ਸਾਲ ਹੀ ਜੇਲ੍ਹ ਵਿੱਚ ਹਨ।

ਵਕੀਲ ਦੀਆਂ ਦਲੀਲਾਂ ਦੇ ਬਾਵਜੂਦ ਲਗਾਤਾਰ ਵਧ ਰਹੀ ਨਿਆਂਇਕ ਹਿਰਾਸਤ

ਇਸ ਤੋਂ ਪਹਿਲਾਂ 7 ਮਾਰਚ ਨੂੰ ਅਦਾਲਤ ਨੇ ਮਨੀਸ਼ ਸਿਸੋਦੀਆ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਉਨ੍ਹਾਂ ਦੀ ਨਿਆਂਇਕ ਹਿਰਾਸਤ 19 ਮਾਰਚ ਤੱਕ ਵਧਾ ਦਿੱਤੀ ਸੀ ਜਿਸ ਤੋਂ ਬਾਅਦ ਅੱਜ (19 ਮਾਰਚ) ਨੂੰ ਸਿਸੋਦੀਆ ਦੇ ਵਕੀਲ ਨੇ ਅਦਾਲਤ ਵਿੱਚ ਕਈ ਦਲੀਲਾਂ ਦਿੱਤੀਆਂ ਪਰ ਅਦਾਲਤ ਨੇ ਸਿਸੋਦੀਆ ਦੀ ਨਿਆਂਇਕ ਹਿਰਾਸਤ 6 ਅਪ੍ਰੈਲ ਤੱਕ ਵਧਾ ਦਿੱਤੀ ਹੈ। ਇਨ੍ਹਾਂ ਦੋਵਾਂ ਸੁਣਵਾਈਆਂ ਤੋਂ ਪਹਿਲਾਂ ਅਦਾਲਤ ਨੇ 2 ਮਾਰਚ ਨੂੰ ਵੀ ਸਿਸੋਦੀਆ ਨੂੰ ਰਾਹਤ ਦੇਣ ਤੋਂ ਇਨਕਾਰ ਕਰਦਿਆਂ 7 ਮਾਰਚ ਤੱਕ ਨਿਆਂਇਕ ਹਿਰਾਸਤ ਉੱਤੇ ਭੇਜ ਦਿੱਤਾ ਸੀ।

ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਰਾਹਤ

ਓਧਰ ਦੂਜੇ ਪਾਸੇ ਆਪ ਦੇ ਰਾਜਸਭਾ ਮੈਂਬਰ ਸੰਜੇ ਸਿੰਘ ਨੂੰ ਵੀ ਅਦਾਲਤ ਵਿੱਚ ਪੇਸ਼ੀ ਤੋਂ ਛੋਟ ਮਿਲ ਗਈ ਹੈ ਉਨ੍ਹਾਂ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਸੰਜੇ  ਸਿੰਘ ਨੂੰ ਰਾਹਤ ਦਿੱਤੀ ਜਾਵੇ ਕਿਉਂਕਿ ਉਨ੍ਹਾਂ ਨੇ ਰਾਜਸਭਾ ਵਿੱਚ ਸਹੁੰ ਚੁੱਕਣੀ ਹੈ। ਇਸ ਮਾਮਲੇ ਵਿੱਚ ਈਡੀ ਨੇ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕਰਕੇ ਕਿਹਾ ਸੀ ਕਿ ਦੋਸ਼ੀਆਂ ਨੇ ਕਰੀਬ 95 ਅਰਜ਼ੀਆਂ ਦਾਖ਼ਲ ਕੀਤੀਆਂ ਹਨ ਜਿਸ ਨਾਲ ਮਾਮਲੇ ਦੇ ਟ੍ਰਾਇਲ ਵਿੱਚ ਦੇਰੀ ਹੋ ਰਹੀ ਹੈ। ਹਾਲਾਂਕਿ ਇਨ੍ਹਾਂ ਦੇ ਵਕੀਲ ਵੱਲੋਂ ਈਡੀ ਦੀ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਗਿਆ ਸੀ ਜ਼ਿਆਦਾਤਰ ਅਰਜ਼ੀਆਂ ਮੌਖਿਕ ਰੂਪ ਵਿੱਚ ਦਿੱਤੀਆਂ ਗਈਆਂ ਸਨ।

ਬੀਆਰਐਸ ਦੀ ਲੀਡਰ ਨੇ ਮਿਲ ਕੇ ਰਚੀ ਸਾਜ਼ਿਸ਼ ?

ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਈਡੀ ਨੇ ਸੋਮਵਾਰ (18 ਮਾਰਚ) ਨੂੰ ਇਲਜ਼ਾਮ ਲਾਇਆ ਸੀ ਭਾਰਤ ਰਾਸ਼ਟਰ ਸਮਿਤੀ ਦੀ ਲੀਡਰ ਕਵਿਤਾ ਨੇ ਹੋਰ ਲੋਕਾਂ ਨਾਲ ਮਿਲ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਆਪ ਦੇ ਸੀਨੀਅਰ ਲੀਡਰਾਂ ਨਾਲ ਮਿਲਕੇ ਸਾਜ਼ਿਸ਼ ਰਚੀ ਸੀ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਪੇਸ ਤੋਂ ਮਾੜੀ ਖਬਰ! ਰਾਕੇਟ ਲਾਂਚ ਤੋਂ ਇੱਕ ਘੰਟਾ ਪਹਿਲਾ ਹੀ ਫੇਲ੍ਹ ਹੋਇਆ ਹਾਈਡ੍ਰੌਲਿਕ ਸਿਸਟਮ, ਸੁਨੀਤਾ ਵਿਲਿਆਮਸ ਦੀ ਵਾਪਸੀ ਫਿਰ ਟਲੀ, ਹੁਣ ਕਦੋਂ...

Punjab News: ਪੰਜਾਬ ਦੇ ਪੈਨਸ਼ਨਰਾਂ ਲਈ Good News, ਮਾਨ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਇੰਝ ਹੋਏਗਾ ਲਾਭ...

Punjab News: SGPC ਵੱਲੋਂ ਵੱਡਾ ਐਕਸ਼ਨ! ਨਵੇਂ ਜਥੇਦਾਰ ਦੀ ਨਿਯੁਕਤੀ ਤੋਂ ਬਾਅਦ ਕਈ ਅਧਿਕਾਰੀਆਂ ਦੇ ਤਬਾਦਲੇ

Punjab News: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 16 ਗ੍ਰਾਮ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਦੀ ਤਰੀਕ ਦਾ ਐਲਾਨ, ਜਾਣੋ ਪੂਰਾ ਵੇਰਵਾ

ABP Premium

ਵੀਡੀਓਜ਼

Bikram Majithia | SIT ਵਲੋਂ ਬਿਕਰਮ ਮਜੀਠੀਆਂ ਨੂੰ 17 ਮਾਰਚ ਦੀ ਪੇਸ਼ੀ ਲਈ ਸੰਮਨ ਜਾਰੀਲੁਟੇਰਿਆਂ ਨੇ ਕੀਤੀ ਤਾੜ-ਤਾੜ ਫਾਇਰਿੰਗ, ਲੱਖਾਂ ਦੀ ਲੁੱਟ ਕਰ ਹੋਏ ਫਰਾਰ|Punjab News|Mandigobindgarh|Jagjit Singh Dhallewal|ਡੱਲੇਵਾਲ ਦੇ ਮਰਨ ਵਰਤ ਦਾ 106ਵਾਂ ਦਿਨ । MSP ਨੂੰ ਲੈ ਕੇ ਰਿਪੋਰਟ ਅਧਿਕਾਰੀਆਂ ਨੂੰ ਸੋਂਪੀPorsche Car Accident| ਤੇਜ ਰਫ਼ਤਾਰ ਪੋਰਸ਼ ਕਾਰ ਨੇ ਮਚਾਈ ਤਬਾਹੀ, ਜਨਮ ਦਿਨ ਦੀ ਰਾਤ ਲੜਕੇ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਪੇਸ ਤੋਂ ਮਾੜੀ ਖਬਰ! ਰਾਕੇਟ ਲਾਂਚ ਤੋਂ ਇੱਕ ਘੰਟਾ ਪਹਿਲਾ ਹੀ ਫੇਲ੍ਹ ਹੋਇਆ ਹਾਈਡ੍ਰੌਲਿਕ ਸਿਸਟਮ, ਸੁਨੀਤਾ ਵਿਲਿਆਮਸ ਦੀ ਵਾਪਸੀ ਫਿਰ ਟਲੀ, ਹੁਣ ਕਦੋਂ...
ਸਪੇਸ ਤੋਂ ਮਾੜੀ ਖਬਰ! ਰਾਕੇਟ ਲਾਂਚ ਤੋਂ ਇੱਕ ਘੰਟਾ ਪਹਿਲਾ ਹੀ ਫੇਲ੍ਹ ਹੋਇਆ ਹਾਈਡ੍ਰੌਲਿਕ ਸਿਸਟਮ, ਸੁਨੀਤਾ ਵਿਲਿਆਮਸ ਦੀ ਵਾਪਸੀ ਫਿਰ ਟਲੀ, ਹੁਣ ਕਦੋਂ...
Punjab News: ਪੰਜਾਬ ਦੇ ਪੈਨਸ਼ਨਰਾਂ ਲਈ Good News, ਮਾਨ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਇੰਝ ਹੋਏਗਾ ਲਾਭ...
Punjab News: ਪੰਜਾਬ ਦੇ ਪੈਨਸ਼ਨਰਾਂ ਲਈ Good News, ਮਾਨ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਇੰਝ ਹੋਏਗਾ ਲਾਭ...
Punjab News: SGPC ਵੱਲੋਂ ਵੱਡਾ ਐਕਸ਼ਨ! ਨਵੇਂ ਜਥੇਦਾਰ ਦੀ ਨਿਯੁਕਤੀ ਤੋਂ ਬਾਅਦ ਕਈ ਅਧਿਕਾਰੀਆਂ ਦੇ ਤਬਾਦਲੇ
Punjab News: SGPC ਵੱਲੋਂ ਵੱਡਾ ਐਕਸ਼ਨ! ਨਵੇਂ ਜਥੇਦਾਰ ਦੀ ਨਿਯੁਕਤੀ ਤੋਂ ਬਾਅਦ ਕਈ ਅਧਿਕਾਰੀਆਂ ਦੇ ਤਬਾਦਲੇ
Punjab News: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 16 ਗ੍ਰਾਮ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਦੀ ਤਰੀਕ ਦਾ ਐਲਾਨ, ਜਾਣੋ ਪੂਰਾ ਵੇਰਵਾ
Punjab News: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 16 ਗ੍ਰਾਮ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਦੀ ਤਰੀਕ ਦਾ ਐਲਾਨ, ਜਾਣੋ ਪੂਰਾ ਵੇਰਵਾ
PUNJAB NEWS: 13 ਤੋਂ 15 ਮਾਰਚ ਤੱਕ ਛੁੱਟੀ ਦਾ ਐਲਾਨ, ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰੇ ਰਹਿਣਗੇ ਬੰਦ

Punjab News: ਗੁਰਪ੍ਰੀਤ ਹੱਤਿਆ ਕਾਂਡ 'ਚ MP ਅੰਮ੍ਰਿਤਪਾਲ ਸਿੰਘ ਸਣੇ 12 ਖਿਲਾਫ ਚਾਰਜਸ਼ੀਟ ਦਾਖਲ, 17 ਲੋਕਾਂ ਨੂੰ ਬਣਾਇਆ ਗਿਆ ਮੁਲਜ਼ਮ

ਕੱਪੜੇ ਧੋਣ ਵਾਲੇ ਪ੍ਰੋਡਕਟਸ ਕਰ ਰਹੇ ਬਿਮਾਰ! ਨਵੀਂ ਰਿਸਰਚ ‘ਚ ਹੋਇਆ ਹੈਰਾਨੀਜਨਕ ਖੁਲਾਸਾ, ਜਾਣੋ ਕਾਰਣ ਅਤੇ ਬਚਾਅ ਦੇ ਉਪਾਅ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (13-03-2025)

Embed widget