ਪੜਚੋਲ ਕਰੋ

Delhi Liquor Policy: 'ਆਪ' ਸੰਸਦ ਮੈਂਬਰ ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ 'ਤੇ 28 ਨਵੰਬਰ ਨੂੰ ਹੋਵੇਗੀ ਸੁਣਵਾਈ, ਹਿਰਾਸਤ 'ਚ 4 ਦਸੰਬਰ ਤੱਕ ਵਾਧਾ

Delhi Liquor Policy: ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਸੰਜੇ ਸਿੰਘ ਦੀ ਜ਼ਮਾਨਤ 'ਤੇ ਸੁਣਵਾਈ 25 ਨਵੰਬਰ ਨੂੰ ਹੋਣੀ ਸੀ। ਰੌਸ ਐਵੇਨਿਊ ਅਦਾਲਤ ਨੇ ਉਨ੍ਹਾਂ ਦੀ ਹਿਰਾਸਤ ਵਧਾ ਦਿੱਤੀ ਸੀ।

Delhi Liquor Policy Case: ਦਿੱਲੀ ਦੀ ਇੱਕ ਅਦਾਲਤ ਵੱਲੋਂ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ ’ਤੇ 28 ਨਵੰਬਰ ਨੂੰ ਸੁਣਵਾਈ ਹੋਣ ਦੀ ਸੰਭਾਵਨਾ ਹੈ। ਇਸ ਮਾਮਲੇ ਦੀ ਸੁਣਵਾਈ ਸ਼ਨੀਵਾਰ (25 ਨਵੰਬਰ) ਨੂੰ ਹੋਣੀ ਸੀ ਪਰ ਜੱਜ ਦੀ ਛੁੱਟੀ ਹੋਣ ਕਾਰਨ ਸੁਣਵਾਈ ਟਾਲ ਦਿੱਤੀ ਗਈ।

24 ਨਵੰਬਰ ਨੂੰ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਸੀ

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਸ਼ੁੱਕਰਵਾਰ (24 ਨਵੰਬਰ) ਨੂੰ ਜ਼ਮਾਨਤ ਲਈ ਅਦਾਲਤ ਤੱਕ ਪਹੁੰਚ ਕੀਤੀ ਸੀ। ਉਨ੍ਹਾਂ ਦੇ ਵਕੀਲ ਇਰਸ਼ਾਦਨ ਨੇ ਕਿਹਾ ਸੀ ਕਿ ਸੰਜੇ ਸਿੰਘ ਦੀ ਜ਼ਮਾਨਤ ਅਰਜ਼ੀ ਰੌਜ਼ ਐਵੇਨਿਊ ਅਦਾਲਤ ਦੀ ਰਜਿਸਟਰੀ 'ਚ ਦਾਇਰ ਕੀਤੀ ਗਈ ਹੈ ਅਤੇ ਇਸ 'ਤੇ ਸ਼ਨੀਵਾਰ ਨੂੰ ਸੁਣਵਾਈ ਹੋ ਸਕਦੀ ਹੈ।

ਸੰਸਦ ਮੈਂਬਰ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਈਡੀ ਦੀ ਬੇਨਤੀ 'ਤੇ ਵਿਸ਼ੇਸ਼ ਜੱਜ ਐਮਕੇ ਨਾਗਪਾਲ ਨੇ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 4 ਦਸੰਬਰ ਤੱਕ ਵਧਾ ਦਿੱਤੀ ਸੀ।

ਇਹ ਵੀ ਪੜ੍ਹੋ: Storm Warning: ਸੂਰਜ ਤੋਂ ਧਰਤੀ ਵੱਲ ਵਧ ਰਿਹਾ ਹੈ ਸੂਰਜੀ ਤੂਫਾਨ, ਨਾਸਾ ਨੇ ਦਿੱਤੀ ਚੇਤਾਵਨੀ, ਕੀ ਹਨ ਖ਼ਤਰੇ ?

ਸ਼ਰਾਬ ਕਾਰੋਬਾਰੀਆਂ ਨੂੰ ਫਾਇਦਾ ਪਹੁੰਚਾਉਣ ਦਾ ਦੋਸ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 4 ਅਕਤੂਬਰ ਨੂੰ ਸੰਜੇ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ। ਈਡੀ ਨੇ ਦੋਸ਼ ਲਾਇਆ ਸੀ ਕਿ ਸੰਜੇ ਸਿੰਘ ਨੇ ਰੱਦ ਕੀਤੀ ਸ਼ਰਾਬ ਨੀਤੀ ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਇਲਜ਼ਾਮ ਅਨੁਸਾਰ ਇਸ ਨੀਤੀ ਨਾਲ ਕੁਝ ਸ਼ਰਾਬ ਕਾਰੋਬਾਰੀਆਂ, ਥੋਕ ਅਤੇ ਪ੍ਰਚੂਨ ਕਾਰੋਬਾਰਾਂ ਨੂੰ ਵਿੱਤੀ ਤੌਰ 'ਤੇ ਫਾਇਦਾ ਹੋਇਆ। ਹਾਲਾਂਕਿ ਸੰਜੇ ਸਿੰਘ ਨੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ।

ਸੰਜੇ ਸਿੰਘ ਨੇ ਅਦਾਲਤ ਤੋਂ ਮੰਗੀ ਸੀ ਇਹ ਇਜਾਜ਼ਤ

ਉੱਥੇ ਹੀ ਅਦਾਲਤ ਨੇ ਸੰਜੇ ਸਿੰਘ ਵੱਲੋਂ ਦਾਇਰ ਇੱਕ ਅਰਜ਼ੀ ਨੂੰ ਸਵੀਕਾਰ ਕਰ ਲਿਆ ਸੀ ਜਿਸ ਵਿੱਚ ਪਰਿਵਾਰ ਦੇ ਖਰਚਿਆਂ ਲਈ ਪੈਸੇ ਜਾਰੀ ਕਰਨ ਲਈ ਦੋ ਚੈੱਕਾਂ 'ਤੇ ਦਸਤਖਤ ਕਰਨ ਦੀ ਇਜਾਜ਼ਤ ਮੰਗੀ ਗਈ ਸੀ। ਪਿਛਲੀ ਸੁਣਵਾਈ 'ਚ ਸੰਜੇ ਸਿੰਘ ਨੇ ਜੇਲ੍ਹ 'ਚ ਇਲੈਕਟ੍ਰਿਕ ਕੇਤਲੀ ਦੀ ਵਰਤੋਂ ਕਰਨ ਦੀ ਇਜਾਜ਼ਤ ਮੰਗੀ ਸੀ। ਸੰਸਦ ਮੈਂਬਰ ਸੰਜੇ ਸਿੰਘ ਦੀ ਸਿਹਤ ਨੂੰ ਦੇਖਦਿਆਂ ਹੋਇਆਂ ਅਦਾਲਤ ਨੇ ਜੇਲ੍ਹ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸਹੀ ਇਲਾਜ ਲਈ ਪ੍ਰਾਈਵੇਟ ਡਾਕਟਰ ਨੂੰ ਸ਼ਾਮਲ ਕਰਨ।

ਇਹ ਵੀ ਪੜ੍ਹੋ: Israel Gaza Attack: ਹਮਾਸ ਸਮਰਥਕਾਂ ਨੇ ਇਜ਼ਰਾਈਲ ਲਈ ਜਾਸੂਸੀ ਕਰਨ ਦੇ ਦੋਸ਼ 'ਚ 3 ਫਲਸਤੀਨੀਆਂ ਨੂੰ ਜਨਤਕ ਤੌਰ 'ਤੇ ਦਿੱਤੀ ਫਾਂਸੀ

ਟਾਪ ਹੈਡਲਾਈਨ

ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
AAP ਆਗੂ ਸਤੇਂਦਰ ਜੈਨ ਗ੍ਰਿਫ਼ਤਾਰ, ਦਿੱਲੀ ਜਲ ਬੋਰਡ ਘਪਲੇ ਮਾਮਲੇ 'ਚ ACB ਦੀ ਵੱਡੀ ਕਾਰਵਾਈ
AAP ਆਗੂ ਸਤੇਂਦਰ ਜੈਨ ਗ੍ਰਿਫ਼ਤਾਰ, ਦਿੱਲੀ ਜਲ ਬੋਰਡ ਘਪਲੇ ਮਾਮਲੇ 'ਚ ACB ਦੀ ਵੱਡੀ ਕਾਰਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget