ਪੜਚੋਲ ਕਰੋ

Delhi Excise Policy Case: ਜੇਲ੍ਹ ‘ਚ ਹੀ ਲੰਘਣਗੀਆਂ ਮਨੀਸ਼ ਸਿਸੋਦੀਆ ਦੀਆਂ ਵੋਟਾਂ, 31 ਮਈ ਤੱਕ ਵਧਾਈ ਨਿਆਇਕ ਹਿਰਾਸਤ

ਮਨੀਸ਼ ਸਿਸੋਦੀਆ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਨੇ ਸਿਸੋਦੀਆ ਦੀ ਨਿਆਂਇਕ ਹਿਰਾਸਤ 31 ਮਈ ਤੱਕ ਵਧਾ ਦਿੱਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 31 ਮਈ ਨੂੰ ਦੁਪਹਿਰ 12 ਵਜੇ ਰਾਊਜ਼ ਐਵੇਨਿਊ ਕੋਰਟ ਵਿੱਚ ਹੋਵੇਗੀ।

ਦਿੱਲੀ ਆਬਕਾਰੀ ਨੀਤੀ (Delhi excise policy) ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਮਨੀਸ਼ ਸਿਸੋਦੀਆ(manish sisodia) ਨੂੰ ਰਾਹਤ ਨਹੀਂ ਮਿਲੀ ਹੈ। ਰਾਉਜ਼ ਐਵੇਨਿਊ ਅਦਾਲਤ ਨੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 31 ਮਈ ਤੱਕ ਵਧਾ ਦਿੱਤੀ ਹੈ। ਦਿੱਲੀ ਵਿੱਚ ਕਥਿਤ ਸ਼ਰਾਬ ਘੁਟਾਲੇ ਦੀ ਜਾਂਚ ਕਰ ਰਹੀ ਸੀਬੀਆਈ ਨੇ ਪਿਛਲੇ ਸਾਲ ਫਰਵਰੀ ਵਿੱਚ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਈਡੀ ਇਸ ਮਾਮਲੇ 'ਚ ਮਨੀ ਲਾਂਡਰਿੰਗ ਦੀ ਜਾਂਚ ਕਰ ਰਹੀ ਹੈ।

ਸਿਸੋਦੀਆ ਦੀ ਨਿਆਂਇਕ ਹਿਰਾਸਤ ਬੁੱਧਵਾਰ ਨੂੰ ਖ਼ਤਮ ਹੋ ਰਹੀ ਸੀ। ਅਜਿਹੇ 'ਚ ਉਨ੍ਹਾਂ ਨੂੰ ਰਾਊਜ਼ ਐਵੇਨਿਊ ਕੋਰਟ 'ਚ ਪੇਸ਼ ਕੀਤਾ ਗਿਆ। ਅਦਾਲਤ ਦੀ ਜੱਜ ਕਾਵੇਰੀ ਬਵੇਜਾ ਨੇ ਹਿਰਾਸਤ ਵਧਾਉਣ ਦਾ ਹੁਕਮ ਸੁਣਾਇਆ।

ਆਬਕਾਰੀ ਨੀਤੀ ਮਾਮਲੇ 'ਚ ਈਡੀ ਅਤੇ ਸੀਬੀਆਈ ਦੁਆਰਾ ਦਰਜ ਕੀਤੇ ਗਏ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ 'ਤੇ ਦਿੱਲੀ ਹਾਈ ਕੋਰਟ ਅੱਜ ਆਪਣਾ ਫੈਸਲਾ ਸੁਣਾਏਗੀ। ਅਦਾਲਤ ਨੇ 14 ਮਈ ਨੂੰ ਸਿਸੋਦੀਆ, ਸੀਬੀਆਈ ਅਤੇ ਈਡੀ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਬਹਿਸ ਦੌਰਾਨ ਈਡੀ ਨੇ ਦਲੀਲ ਦਿੱਤੀ ਸੀ ਕਿ ਉਹ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਅਗਲੀ ਚਾਰਜਸ਼ੀਟ ਵਿੱਚ ਆਮ ਆਦਮੀ ਪਾਰਟੀ ਨੂੰ ਮੁਲਜ਼ਮ ਬਣਾਏਗੀ। 17 ਮਈ ਨੂੰ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ ਅਤੇ ਆਮ ਆਦਮੀ ਪਾਰਟੀ ਨੂੰ ਵੀ ਮੁਲਜ਼ਮ ਬਣਾਇਆ ਸੀ।

ਸਿਸੋਦੀਆ ਲਈ ਜ਼ਮਾਨਤ ਦੀ ਬੇਨਤੀ ਕਰਦੇ ਹੋਏ ਉਨ੍ਹਾਂ ਦੇ ਵਕੀਲ ਨੇ ਕਿਹਾ ਸੀ ਕਿ ਈਡੀ ਅਤੇ ਸੀਬੀਆਈ ਅਜੇ ਵੀ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਲੋਕਾਂ ਨੂੰ ਗ੍ਰਿਫਤਾਰ ਕਰ ਰਹੇ ਹਨ ਅਤੇ ਮੁਕੱਦਮੇ ਦੇ ਛੇਤੀ ਸਿੱਟੇ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਈਡੀ ਅਤੇ ਸੀਬੀਆਈ ਦੋਵਾਂ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਦਾ ਇਸ ਆਧਾਰ 'ਤੇ ਵਿਰੋਧ ਕੀਤਾ ਹੈ ਕਿ ਮੁਲਜ਼ਮਾਂ ਵੱਲੋਂ ਕੇਸ ਵਿੱਚ ਦੋਸ਼ ਤੈਅ ਕਰਨ ਦੀ ਪ੍ਰਕਿਰਿਆ ਵਿੱਚ ਦੇਰੀ ਕਰਨ ਲਈ ਠੋਸ ਯਤਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ-Lok sabha Election: ਪੰਜਾਬ ਦਾ ਚੜ੍ਹੇਗਾ ਸਿਆਸੀ ਪਾਰਾ! ਪੀਐਮ ਮੋਦੀ ਤੋਂ ਲੈ ਕੇ ਰਾਹੁਲ ਗਾਂਧੀ ਤੱਕ, ਸਭ ਪੰਜਾਬ ਪਹੁੰਚ ਕੇ ਲਾਉਣਗੇ ਪੂਰਾ ਟਿੱਲ

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਜਨਰਲ ਸਕੱਤਰ ਦੇ ਦਫ਼ਤਰ ਵਿਰੁੱਧ ਵੱਡੀ ਕਾਰਵਾਈ...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਜਨਰਲ ਸਕੱਤਰ ਦੇ ਦਫ਼ਤਰ ਵਿਰੁੱਧ ਵੱਡੀ ਕਾਰਵਾਈ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Big News: ਸਿਆਸੀ ਜਗਤ 'ਚ ਪਸਰਿਆ ਮਾਤਮ, ਹਸਪਤਾਲ 'ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ...
ਸਿਆਸੀ ਜਗਤ 'ਚ ਪਸਰਿਆ ਮਾਤਮ, ਹਸਪਤਾਲ 'ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Embed widget