ਪੜਚੋਲ ਕਰੋ

ਦਿੱਲੀ 'ਚ ਕੋਣ ਕਿੰਨਾਂ ਮਜ਼ਬੂਤ, ਜਾਣੋ ਚੋਣ ਸਰਵੇਖਣ ਦੇ ਇਹ ਨਤੀਜੇ

ਦਿੱਲੀ ਵਿਧਾਨ ਸਭਾ ਚੋਣਾਂ ਲਈ 8 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਇਸ ਤੋਂ ਪਹਿਲਾਂ ਲੋਕਾਂ ਦੇ ਮਨਾਂ ਵਿੱਚ ਇਹ ਸਵਾਲ ਹੈ ਕਿ ਆਮ ਆਦਮੀ ਪਾਰਟੀ (ਆਪ), ਭਾਜਪਾ ਅਤੇ ਕਾਂਗਰਸ ਵਿੱਚੋਂ ਕੌਣ ਦਿੱਲੀ ਦੇ ਤਖਤ ਤੇ ਬੈਠੇਗਾ ਅਤੇ ਕਿੰਨੀ ਮਜ਼ਬੂਤੀ ਨਾਲ। ਤਿੰਨੋਂ ਪਾਰਟੀਆਂ ਆਪਣੀ ਜਿੱਤ ਦਾ ਦਾਅਵਾ ਕਰ ਰਹੀਆਂ ਹਨ।

ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਲਈ 8 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਇਸ ਤੋਂ ਪਹਿਲਾਂ ਲੋਕਾਂ ਦੇ ਮਨਾਂ ਵਿੱਚ ਇਹ ਸਵਾਲ ਹੈ ਕਿ ਆਮ ਆਦਮੀ ਪਾਰਟੀ (ਆਪ), ਭਾਜਪਾ ਅਤੇ ਕਾਂਗਰਸ ਵਿੱਚੋਂ ਕੌਣ ਦਿੱਲੀ ਦੇ ਤਖਤ ਤੇ ਬੈਠੇਗਾ ਅਤੇ ਕਿੰਨੀ ਮਜ਼ਬੂਤੀ ਨਾਲ। ਤਿੰਨੋਂ ਪਾਰਟੀਆਂ ਆਪਣੀ ਜਿੱਤ ਦਾ ਦਾਅਵਾ ਕਰ ਰਹੀਆਂ ਹਨ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਜਨਤਾ ਦੇ ਮੂਡ ਨੂੰ ਸਮਝਣ ਲਈ, ਏਬੀਪੀ ਨਿਉਜ਼ ਨੇ ਸੀ-ਵੋਟਰ ਨਾਲ ਮਿਲਕੇ ਇੱਕ ਚੋਣ ਸਰਵੇਖਣ ਕੀਤਾ ਹੈ। ਇਸ ਦੇ ਲਈ 26 ਜਨਵਰੀ 2020 ਤੋਂ 4 ਫਰਵਰੀ 2020 ਤੱਕ ਸਾਰੀਆਂ 70 ਵਿਧਾਨ ਸਭਾ ਸੀਟਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ ਗਈ। ਇਸ ਸਰਵੇਖਣ ਲਈ 11,188 ਲੋਕਾਂ ਨਾਲ ਗੱਲ ਕਰਕੇ, ਉਨ੍ਹਾਂ ਦੀ ਰਾਏ ਜਾਣੀ ਗਈ। ਅਸੀਂ ਤੁਹਾਨੂੰ ਦਿੱਲੀ ਦੀਆਂ ਸਾਰੀਆਂ 70 ਵਿਧਾਨ ਸਭਾ ਸੀਟਾਂ ਦੀ ਸਥਿਤੀ ਦੱਸ ਰਹੇ ਹਾਂ। ਏਬੀਪੀ ਚੋਣ ਸਰਵੇਖਣ ਮੁਤਾਬਿਕ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਘੱਟੋ ਘੱਟ 42 ਅਤੇ ਵੱਧ ਤੋਂ ਵੱਧ 56 ਸੀਟਾਂ ਮਿਲ ਸਕਦੀਆਂ ਹਨ। ਭਾਜਪਾ ਨੂੰ ਘੱਟੋ ਘੱਟ 10 ਅਤੇ ਵੱਧ ਤੋਂ ਵੱਧ 24 ਸੀਟਾਂ ਮਿਲ ਸਕਦੀਆਂ ਹਨ। ਇਸ ਦੇ ਨਾਲ ਹੀ, ਕਾਂਗਰਸ ਨੂੰ 0 ਤੋਂ 4 ਸੀਟਾਂ 'ਤੇ ਸੰਤੁਸ਼ਟੀ ਕਰਨੀ ਪੈ ਸਕਦੀ ਹੈ। ਸਾਲ 2015 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 70 ਵਿਚੋਂ 67 ਸੀਟਾਂ ਜਿੱਤੀਆਂ ਸਨ। ਬੀਜੇਪੀ ਸਿਰਫ ਤਿੰਨ ਸੀਟਾਂ 'ਤੇ ਸਿਮਟ ਗਈ ਸੀ ਅਤੇ 15 ਸਾਲਾਂ ਤੋਂ ਸੱਤਾ ਵਿੱਚ ਰਹੀ ਕਾਂਗਰਸ ਵੀ ਆਪਣਾ ਖਾਤਾ ਖੋਲ੍ਹਣ ਵਿੱਚ ਅਸਫਲ ਰਹੀ ਸੀ। ਏਬੀਪੀ ਨਿਉਜ਼-ਸੀ ਵੋਟਰ ਓਪੀਨੀਅਨ ਪੋਲ ਦੇ ਮੁਤਾਬਿਕ, ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਨੁਕਸਾਨ ਝੱਲਣਾ ਪੈ ਸਕਦਾ ਹੈ। ਇਸ ਤੋਂ ਭਾਜਪਾ ਨੂੰ ਵਧੇਰੇ ਲਾਭ ਮਿਲਦਾ ਪ੍ਰਤੀਤ ਹੁੰਦਾ ਹੈ। ਹਾਲਾਂਕਿ, ਆਮ ਆਦਮੀ ਪਾਰਟੀ ਆਸਾਨੀ ਨਾਲ ਬਹੁਮਤ ਦੇ ਅੰਕੜੇ 'ਤੇ ਪਹੁੰਚਦੀ ਜਾਪਦੀ ਹੈ।

ਟਾਪ ਹੈਡਲਾਈਨ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget