ਪੜਚੋਲ ਕਰੋ

ਕੱਪੜਾ ਗੁਦਾਮ ‘ਚ ਲੱਗੀ ਭਿਆਨਕ ਅੱਗ, ਨੌਂ ਲੋਕ ਸੜ ਕੇ ਮਰੇ, ਕਈ ਜ਼ਖ਼ਮੀ

ਉੱਤਰ-ਪੱਛਮੀ ਜ਼ਿਲ੍ਹੇ ਦੇ ਕਿਰਾੜੀ ਖੇਤਰ ‘ਚ ਕੱਪੜਾ ਗੁਦਾਮ ਨੂੰ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ ਤਿੰਨ ਬੱਚਿਆਂ ਸਣੇ ਨੌਂ ਲੋਕਾਂ ਦੀ ਮੌਤ ਹੋ ਗਈ।

ਨਵੀਂ ਦਿੱਲੀ: ਉੱਤਰ-ਪੱਛਮੀ ਜ਼ਿਲ੍ਹੇ ਦੇ ਕਿਰਾੜੀ ਖੇਤਰ ‘ਚ ਕੱਪੜਾ ਗੁਦਾਮ ਨੂੰ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ ਤਿੰਨ ਬੱਚਿਆਂ ਸਣੇ ਨੌਂ ਲੋਕਾਂ ਦੀ ਮੌਤ ਹੋ ਗਈ। ਜਦਕਿ ਇਸ ‘ਚ ਤਿੰਨ ਲੋਕ ਗੰਭੀਰ ਤੌਰ ‘ਤੇ ਝੁਲਸ ਗਏ। ਦਿੱਲੀ ਦੇ ਫਾਈਰ ਬਿਗ੍ਰੇਡ ਵਿਭਾਗ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਘਟਨਾ ਦੀ ਜਾਣਕਾਰੀ 12:30 ਵਜੇ ਮਿਲੀ। ਇ ਬਾਅਦ ਅੱਗ ਬੁਝਾਊ ਵਿਭਾਗ ਦੀਆਂ ਅੱਠ ਗੱਡੀਆਂ ਮੌਕੇ ‘ਤੇ ਪਹੁੰਚੀਆਂ। ਵਿਭਾਗ ਨੇ 3:50 ਤੱਕ ਅੱਗ ‘ਤੇ ਕਾਬੂ ਪਾ ਲਿਆ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਦਕਿ ਇੱਕ ਅਧਿਕਾਰੀ ਨੇ ਦੱਸਿਆਂ ਕਿ ਇਮਾਰਤ ਦੀ ਦੂਜੀ ਮੰਜ਼ਲ ‘ਤੇ ਸਿਲੰਡਰ ਫਟਣ ਕਰਕੇ ਬਿਲਡਿੰਗ ਦਾ ਜ਼ਿਆਦਾ ਹਿੱਸਾ ਡਿੱਗ ਗਿਆ। ਕੱਪੜਾ ਗੁਦਾਮ ‘ਚ ਲੱਗੀ ਭਿਆਨਕ ਅੱਗ, ਨੌਂ ਲੋਕ ਸੜ ਕੇ ਮਰੇ, ਕਈ ਜ਼ਖ਼ਮੀ ਸੂਤਰਾਂ ਮੁਤਾਬਕ ਸੋਮਵਾਰ ਨੂੰ ਦੱਸਿਆ ਕਿ ਜਦੋਂ ਅੱਗ ਲੱਗੀ ਉਸ ਸਮੇਂ ਲੋਕ ਗੁਦਾਮ‘ਚ ਸੋ ਰਹੇ ਸੀ। ਗੋਦਾਮ ਇਲਾਕੇ ਦੀ ਭਿੜੀ ਗਲੀ ‘ਚ ਸੀ ਜਿੱਥੇ ਅੱਗ ਬੁਝਾਊ ਟੀਮ ਨੂੰ ਪਹੁੰਚਣ ‘ਚ ਮੁਸ਼ਕਿਲ ਹੋਈ।

ਟਾਪ ਹੈਡਲਾਈਨ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?

ਵੀਡੀਓਜ਼

ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
Embed widget