ਪੜਚੋਲ ਕਰੋ

ਕੇਂਦਰ ਨੇ ਚੁੱਪ-ਚੁਪੀਤੇ ਦਿੱਲੀ ਸਰਕਾਰ ਦੇ ਅਧਿਕਾਰ ਖੋਹ ਉੱਪ ਰਾਜਪਾਲ ਨੂੰ ਦਿੱਤੇ, GNCTD ਕਾਨੂੰਨ 'ਚ ਤਬਦੀਲੀ

ਸਿਸੋਦੀਆ ਨੇ ਦੱਸਿਆ ਕਿ ਅੱਜ ਮੀਡੀਆ ਰਿਪੋਰਟ ਰਾਹੀਂ ਪਤਾ ਚੱਲਿਆ ਕਿ ਦਿੱਲੀ ਸਰਕਾਰ ਦੇ ਅਧਿਕਾਰ ਲੈਫ਼ਟੀਨੈਂਟ ਗਵਰਨਰ ਨੂੰ ਦਿੱਤੇ ਜਾ ਰਹੇ ਹਨ। ਕੇਂਦਰੀ ਕੈਬਨਿਟ ਨੇ ਇਸ ਨੁੰ ਪ੍ਰਵਾਨਗੀ ਵੀ ਦੇ ਦਿੱਤੀ ਹੈ।

ਨਵੀਂ ਦਿੱਲੀ: ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੇ ਵੀਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਕੇ ਦੱਸਿਆ ਕਿ ਕੇਂਦਰੀ ਸਰਕਾਰ ਨੇ ਚੁੱਪ-ਚੁਪੀਤੇ ਦਿੱਲੀ ਸਰਕਾਰ ਦੇ ਅਧਿਕਾਰ ਖੋਹ ਕੇ ਉੱਪ ਰਾਜਪਾਲ (LG of Delhi) ਨੂੰ ਦੇ ਦਿੱਤੇ ਹਨ। ਕੇਂਦਰ ਸਰਕਾਰ (Central Government) ਨੇ GNCTD Act ਵਿੱਚ ਤਬਦੀਲੀ ਕਰਕੇ ਦਿੱਲੀ ਦੀ ਚੁਣੀ ਹੋਈ ਸਰਕਾਰ ਦੇ ਅਧਿਕਾਰ ਘਟਾ ਦਿੱਤੇ ਹਨ। ਸਿਸੋਦੀਆ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਕਦਮ ਲੋਕਤੰਤਰ ਤੇ ਸੰਵਿਧਾਨ ਦੇ ਵਿਰੁੱਧ ਹੈ।

ਸਿਸੋਦੀਆ ਨੇ ਦੱਸਿਆ ਕਿ ਅੱਜ ਮੀਡੀਆ ਰਿਪੋਰਟ ਰਾਹੀਂ ਪਤਾ ਚੱਲਿਆ ਕਿ ਦਿੱਲੀ ਸਰਕਾਰ ਦੇ ਅਧਿਕਾਰ ਲੈਫ਼ਟੀਨੈਂਟ ਗਵਰਨਰ ਨੂੰ ਦਿੱਤੇ ਜਾ ਰਹੇ ਹਨ। ਕੇਂਦਰੀ ਕੈਬਨਿਟ ਨੇ ਇਸ ਨੁੰ ਪ੍ਰਵਾਨਗੀ ਵੀ ਦੇ ਦਿੱਤੀ ਹੈ। ਕੇਂਦਰ ਸਰਕਾਰ ਐਲਜੀ ਨੂੰ ਇੰਨੀ ਤਾਕਤ ਦੇਣ ਜਾ ਰਹੀ ਹੈ ਕਿ ਦਿੱਲੀ ਸਰਕਾਰ ਦੇ ਫ਼ੈਸਲੇ ਹੁਣ ਉਹ ਲੈਣਗੇ। ਰਾਜ ਸਰਕਾਰ ਜਿਸ ਨੂੰ ਦਿੱਲੀ ਦੀ ਜਨਤਾ ਚੁਣਦੀ ਹੈ, ਉਸ ਨੂੰ ਫ਼ੈਸਲੇ ਲੈਣ ਦਾ ਅਧਿਕਾਰ ਨਹੀਂ ਹੋਵੇਗਾ।

ਉਨ੍ਹਾਂ ਅੱਗੇ ਕਿਹਾ ਕਿ 2015 ’ਚ ਭਾਜਪਾ ਦੀ ਚੁਣੀ ਹੋਈ ਸਰਕਾਰ ਨੇ ਮਨਮਰਜ਼ੀ ਨਾਲ ਐੱਲਜੀ ਨੂੰ ਅਧਿਕਾਰ ਦਿੱਤਾ। ਉਸ ਵਿਰੁੱਧ ਅਸੀਂ ਸੁਪਰੀਮ ਕੋਰਟ ਗਏ, ਤਾਂ ਉੱਥੋਂ ਦੇ ਸੰਵਿਧਾਨਕ ਬੈਂਚ ਨੇ ਸਾਫ਼ ਕੀਤਾ ਕਿ ਉਹੀ ਤਿੰਨ ਚੀਜ਼ਾਂ ਛੱਡ ਕੇ ਬਾਕੀ ਫ਼ੈਸਲੇ ਸਰਕਾਰ ਨੂੰ ਲੈਣ ਦਾ ਅਧਿਕਾਰ ਦਿੱਤਾ।

ਸਿਸੋਦੀਆ ਨੇ ਅੱਗੇ ਕਿਹਾ ਕਿ ਪੰਜ ਜੱਜਾਂ ਵਾਲੇ ਸੰਵਿਧਾਨਕ ਬੈਂਚ ਨੇ ਇਸ ਦੀ ਵਿਆਖਿਆ ਕੀਤੀ। ਉਸ ਤੋਂ ਬਾਅਦ ਕੇਂਦਰ ਸਰਕਾਰ ਕੋਲ ਕੋਈ ਰਾਹ ਨਹੀਂ ਬਚਿਆ। ਸਿਰਫ਼ ਤਿੰਨ ਚੀਜ਼ਾਂ ਛੱਡ ਕੇ ਪੁਲਿਸ, ਜ਼ਮੀਨ ਤੇ ਪਬਲਿਕ ਆਰਡਰ ਦੀ ਸੂਚਨਾ ਐਲਜੀ ਕੋਲ ਜਾਵੇਗੀ ਪਰ ਹੁਣ ਕੇਂਦਰ ਦੀ ਭਾਜਪਾ ਸਰਕਾਰ ਨੇ ਸੰਵਿਧਾਨ ਤੇ ਸੁਪਰੀਮ ਕੋਰਟ ਦੇ ਹੁਕਮ ਨੂੰ ਲਾਂਭੇ ਕਰਦਿਆਂ ਫ਼ੈਸਲਾ ਲਿਆ ਹੈ ਕਿ ਦਿੱਲੀ ਵਿੱਚ ਚੁਣੀ ਹੋਈ ਸਰਕਾਰ ਹੋਣ ਦੇ ਬਾਵਜੂਦ ਆਖ਼ਰੀ ਫ਼ੈਸਲਾ ਲੈਣ ਦਾ ਅਧਿਕਾਰ ਐਲਜੀ ਕੋਲ ਹੈ।

ਇਹ ਵੀ ਪੜ੍ਹੋਮੋਦੀ ਨੇ ਫਿਰ ਕੀਤਾ ਖੇਤੀ ਕਾਨੰਨਾਂ ਦਾ ਸਮਰਥਨ, ਬਜਟ ਦੀ ਤਾਰੀਫ਼ 'ਚ ਪੜ੍ਹੇ ਕਸੀਦੇ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲਾਂਸ ਏਂਜਲਸ 'ਚ ਨਹੀਂ ਰੁੱਕ ਰਿਹਾ ਅੱਗ ਦਾ ਕਹਿਰ! ਮਚੀ ਤਬਾਹੀ, 31000 ਲੋਕਾਂ ਨੂੰ ਘਰ ਖਾਲੀ ਕਰਨ ਨੂੰ ਆਖਿਆ

Kapil Sharma: ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ

Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ

ABP Premium

ਵੀਡੀਓਜ਼

Bhagwant Mann |CM ਭਗਵੰਤ ਮਾਨ ਨੇ ਕਿਹਾ ਮੇਰੀ ਤਾਂ ਲਾਜ ਰੱਖ ਲਓ ...ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਰਕਤ ਕਰਨ ਮਗਰੋਂ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਕੀਤਾ ਵੱਡਾ ਐਲਾਨਡੱਲੇਵਾਲ ਖਤਰੇ 'ਤੋਂ ਬਾਹਰ   ਸੁਪਰੀਮ ਕੋਰਟ ਭੜਕਿਆ!ਆਪ' ਦੇ ਮਹੱਲਾ ਕਲੀਨਕ ਦਾ ਕਿੱਥੋਂ ਆਇਆ ਪੈਸਾ!  ਰਵਨੀਤ ਬਿੱਟੂ ਨੇ ਕੀਤਾ ਖ਼ੁਲਾਸਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਂਸ ਏਂਜਲਸ 'ਚ ਨਹੀਂ ਰੁੱਕ ਰਿਹਾ ਅੱਗ ਦਾ ਕਹਿਰ! ਮਚੀ ਤਬਾਹੀ, 31000 ਲੋਕਾਂ ਨੂੰ ਘਰ ਖਾਲੀ ਕਰਨ ਨੂੰ ਆਖਿਆ
ਲਾਂਸ ਏਂਜਲਸ 'ਚ ਨਹੀਂ ਰੁੱਕ ਰਿਹਾ ਅੱਗ ਦਾ ਕਹਿਰ! ਮਚੀ ਤਬਾਹੀ, 31000 ਲੋਕਾਂ ਨੂੰ ਘਰ ਖਾਲੀ ਕਰਨ ਨੂੰ ਆਖਿਆ
Kapil Sharma: ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Champions Trophy: ਚੈਂਪੀਅਨਜ਼ ਟਰਾਫੀ ਦੀ ਜਰਸੀ 'ਤੇ ਭਾਰਤੀ ਖਿਡਾਰੀ ਲਗਾਉਣਗੇ ਪਾਕਿਸਤਾਨ ਦਾ ਲੋਗੋ? ਜਾਣੋ ਬੀਸੀਸੀਆਈ ਨੇ ਕੀ ਕਿਹਾ

Jute MSP: ਕੈਬਨਿਟ ਨੇ ਕੱਚੇ ਜੂਟ ਦਾ MSP ਛੇ ਫੀਸਦੀ ਵਧਾਇਆ, 5650 ਰੁਪਏ ਪ੍ਰਤੀ ਕੁਇੰਟਲ ਹੋਇਆ ਤੈਅ

Punjab News: ਜਗਜੀਤ ਡੱਲੇਵਾਲ ਨੂੰ ਲਿਆਂਦਾ ਗਿਆ ਟਰਾਲੀ ਤੋਂ ਬਾਹਰ, ਸਰੀਰ ਦੇ ਲਈ ਜ਼ਰੂਰੀ ਤਾਜ਼ੀ ਹਵਾ ਅਤੇ ਧੁੱਪ, ਡਾਕਟਰ ਹਰ ਪਲ ਨਾਲ

ਖੁਸ਼ਖਬਰੀ! 1 ਸਾਲ ਦਾ B.Ed ਕੋਰਸ ਸ਼ੁਰੂ, 11 ਸਾਲਾਂ ਬਾਅਦ ਮੁੜ ਸ਼ੁਰੂ ਹੋਵੇਗਾ ਇੱਕ ਸਾਲ ਦਾ ਬੀ.ਐੱਡ ਕੋਰਸ

Embed widget