ਪੜਚੋਲ ਕਰੋ

ਕੇਜਰੀਵਾਲ ਸਰਕਾਰ ਦਾ 'ਗਰੀਨ' ਬਜਟ, ਸਿੱਖਿਆ ਲਈ 26 ਫੀਸਦੀ ਹਿੱਸਾ

ਨਵੀਂ ਦਿੱਲੀ: ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਅੱਜ ਆਪਣਾ ਚੌਥਾ ਸਾਲ (2018-19) ਦਾ ਬਜਟ ਪੇਸ਼ ਕੀਤਾ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਪੇਸ਼ 53,000 ਕਰੋੜ ਦੇਬਜਟ ਦਾ 26 ਫੀਸਦੀ ਹਿੱਸਾ ਸਿੱਖਿਆ ਉੱਪਰ ਖਰਚ ਹੋਏਗਾ। ਸਰਕਾਰ ਨੇ ਆਪਣੇ ਬਜਟ ਵਿੱਚ ਵਾਤਾਵਰਨ ਤੇ ਸਿੱਖਿਆ ਨੂੰ ਸਭ ਤੋਂ ਵੱਧ ਅਹਿਮੀਅਤ ਦਿੱਤੀ ਹੈ। ਇਸ ਲਈ ਇਸ ਨੂੰ ਗਰੀਨ ਬਜਟ ਕਿਹਾ ਗਿਆ ਹੈ। ਦਿੱਲੀ ਦੇ ਸਕੂਲਾਂ ਵਿੱਚ ਇੱਕ ਲੱਖ 20 ਹਜ਼ਾਰ ਸੀਸੀਟੀਵੀ ਕੈਮਰੇ ਲਾਉਣ ਦੀ ਯੋਜਨਾ ਹੈ। ਪਿਛਲੇ ਸਾਲਾਂ ਦੇ ਮੁਕਾਬਲੇ ਦਿੱਲੀ ਦਾ ਬਜਟ ਡੇਢ ਗੁਣਾ ਵਧਿਆ ਹੈ। 2014-15 ਵਿੱਚ ਇਹ ਬਜਟ 30940 ਰੁਪਏ ਦਾ ਸੀ ਜੋ ਹੁਣ ਵਧ ਕੇ 53 ਹਜ਼ਾਰ ਕਰੋੜ ਰੁਪਏ ਹੋ ਗਿਆ ਹੈ। ਕੇਜਰੀਵਾਲ ਸਰਕਾਰ 53 ਹਜ਼ਾਰ ਕਰੋੜ ਰੁਪਏ ਦਾ ਬਜਟ ਵਿੱਚ 42 ਹਜ਼ਾਰ ਕਰੋੜ ਰੁਪਏ ਦਾ ਹਿੱਸਾ ਮਾਲੀਆ ਤੋਂ ਹਾਸਲ ਕਰੇਗੀ। ਸਿਸੋਦੀਆ ਨੇ ਦੱਸਿਆ ਕਿ ਸਿਹਤ ਲਈ 6 ਹਜ਼ਾਰ 729 ਕਰੋੜ ਰੁਪਏ ਰੱਖੇ ਗਏ ਹਨ। ਮੁਹੱਲਾ ਕਲੀਨਿਕ ਲਈ 403 ਕਰੋੜ ਰੁਪਏ ਹਨ। ਮੁਹੱਲਾ ਵੈਨ ਕਲੀਨਿਕ ਵੀ ਬਣਾਏ ਜਾਣਗੇ, ਜਿਸ ਲਈ 16 ਕਰੋੜ ਰੁਪਏ ਰੱਖੇ ਹਨ। ਸਿਹਤ ਬੀਮਾ ਲਈ 100 ਕਰੋੜ ਰੁਪਏ ਹੋਣਗੇ ਤੇ ਦਿੱਲੀ ਵਿੱਚ ਵਾਈਫਾਈ ਲਈ 100 ਕਰੋੜ ਰੁਪਏ ਰੱਖੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ

ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ

Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ

ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...

Embed widget