ਪੜਚੋਲ ਕਰੋ

ਦਿੱਲੀ ਸਰਕਾਰ ਦੇ ਮੰਤਰੀ Satyendra Jain ਨੂੰ ਨਹੀਂ ਮਿਲੀ ਜ਼ਮਾਨਤ, ਅਦਾਲਤ ਨੇ ਕਿਹਾ- ਅਜੇ ਕੋਈ ਆਧਾਰ ਨਹੀਂ

ਈਡੀ ਨੇ ਜੈਨ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਅਪਰਾਧਿਕ ਧਾਰਾਵਾਂ ਤਹਿਤ 30 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ। ਫਿਲਹਾਲ ਉਹ ਨਿਆਂਇਕ ਹਿਰਾਸਤ ਵਿੱਚ ਹੈ। ਏਜੰਸੀ ਜੈਨ ਦੇ ਖਿਲਾਫ ਕਥਿਤ ਹਵਾਲਾ ਸੌਦੇ ਲਈ ਪੀਐਮਐਲਏ ਦੇ ਤਹਿਤ...

Satyendra Jain News:  ਮਨੀ ਲਾਂਡਰਿੰਗ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਨੂੰ ਜ਼ਮਾਨਤ ਨਹੀਂ ਮਿਲੀ ਹੈ। ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਨੂੰ ਰਾਉਸ ਐਵੇਨਿਊ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਈਡੀ ਨੇ ਰੌਜ਼ ਐਵੇਨਿਊ ਅਦਾਲਤ ਵਿੱਚ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਦੀ ਜ਼ਮਾਨਤ ਦਾ ਵਿਰੋਧ ਕੀਤਾ ਸੀ। ਅਦਾਲਤ ਨੇ ਕਿਹਾ ਕਿ ਸਤੇਂਦਰ ਜੈਨ ਨੂੰ ਜ਼ਮਾਨਤ ਦੇਣ ਦਾ ਕੋਈ ਆਧਾਰ ਨਹੀਂ ਹੈ।

ਇਸ ਤੋਂ ਪਹਿਲਾਂ ਸਤੇਂਦਰ ਜੈਨ ਮਾਮਲੇ 'ਚ ਈਡੀ ਨੇ ਦਿੱਲੀ 'ਚ ਅੱਧੀ ਦਰਜਨ ਤੋਂ ਵੱਧ ਥਾਵਾਂ 'ਤੇ ਛਾਪੇਮਾਰੀ ਕੀਤੀ ਸੀ। ਸੂਤਰਾਂ ਮੁਤਾਬਕ ਸਤੇਂਦਰ ਜੈਨ ਦੇ ਕੁਝ ਸਾਥੀਆਂ 'ਤੇ ਛਾਪੇਮਾਰੀ ਕੀਤੀ ਗਈ ਹੈ। ਹਾਲ ਹੀ 'ਚ ਈਡੀ ਨੇ ਇਸ ਮਾਮਲੇ 'ਚ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਅਤੇ ਉਨ੍ਹਾਂ ਦੇ ਸਾਥੀਆਂ ਦੇ ਟਿਕਾਣਿਆਂ 'ਤੇ ਵੀ ਛਾਪੇਮਾਰੀ ਕੀਤੀ ਸੀ। ਉਸ ਸਮੇਂ ਕੁੱਲ 7 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਸੀ। ਜਿਸ ਵਿੱਚ ਪ੍ਰਕਾਸ਼ ਜਵੈਲਰ ਕੋਲ 2.23 ਕਰੋੜ ਦੀ ਨਕਦੀ ਬਰਾਮਦ ਹੋਈ ਹੈ। ਇਸ ਤੋਂ ਇਲਾਵਾ ਵੈਭਵ ਜੈਨ ਕੋਲ 41.5 ਲੱਖ ਨਕਦ 133 ਸੋਨੇ ਦੇ ਸਿੱਕੇ ਮਿਲੇ ਹਨ। ਇਸ ਮਾਮਲੇ ਵਿੱਚ ਛਾਪੇਮਾਰੀ ਦੌਰਾਨ ਈਡੀ ਨੂੰ ਪ੍ਰੂਡੈਂਸ ਸਕੂਲ ਦੇ ਚੇਅਰਮੈਨ ਜੀਐਸ ਮਠਾਰੂ ਕੋਲੋਂ 20 ਲੱਖ ਦੀ ਨਕਦੀ ਮਿਲੀ ਹੈ।

ਈਡੀ ਪੀਐਮਐਲਏ ਦੇ ਤਹਿਤ ਜਾਂਚ ਕਰ ਰਹੀ ਹੈ
ਈਡੀ ਨੇ ਜੈਨ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਅਪਰਾਧਿਕ ਧਾਰਾਵਾਂ ਤਹਿਤ 30 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ। ਫਿਲਹਾਲ ਉਹ ਨਿਆਂਇਕ ਹਿਰਾਸਤ ਵਿੱਚ ਹੈ। ਏਜੰਸੀ ਜੈਨ ਦੇ ਖਿਲਾਫ ਕਥਿਤ ਹਵਾਲਾ ਸੌਦੇ ਲਈ ਪੀਐਮਐਲਏ ਦੇ ਤਹਿਤ ਜਾਂਚ ਕਰ ਰਹੀ ਹੈ। ਦਿੱਲੀ ਸਰਕਾਰ ਵਿੱਚ ਮੰਤਰੀ ਰਹੇ ਜੈਨ ਕੋਲ ਫਿਲਹਾਲ ਦਿੱਲੀ ਵਿੱਚ ਕੋਈ ਵਿਭਾਗ ਨਹੀਂ ਹੈ।

ਅਪ੍ਰੈਲ ਵਿੱਚ, ਈਡੀ ਨੇ ਜਾਂਚ ਦੇ ਹਿੱਸੇ ਵਜੋਂ ਜੈਨ ਦੇ ਪਰਿਵਾਰ ਅਤੇ ਕੰਪਨੀਆਂ ਦੀ "ਉਨ੍ਹਾਂ ਦੀ ਮਲਕੀਅਤ ਅਤੇ ਨਿਯੰਤਰਿਤ" 4.81 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਸੀ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਜੈਨ ਨੂੰ "ਬਹੁਤ ਈਮਾਨਦਾਰ ਦੇਸ਼ਭਗਤ" ਦੱਸਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ "ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਭਾਜਪਾ ਲੀਡਰ ਦਾ ਸ਼ਰਮਨਾਕ ਬਿਆਨ, ਕਿਹਾ-ਕਿਸਾਨ ਅੰਦੋਲਨ ਦੌਰਾਨ ਗ਼ਾਇਬ ਹੋਈਆਂ 700 ਕੁੜੀਆਂ, ਇਹ ਕਿਸਾਨ ਨੇ ਜਾਂ ਕਸਾਈ ?

Punjab News: ਪੰਥ ਦੇ ਗੁਨਾਹਗਾਰ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੱਥਾ ਟੇਕ ਕੇ ਸਜ਼ਾ ਕੀਤੀ ਪੂਰੀ, ਹੁਣ ਜਾਵੇਗੀ ਅਕਾਲੀ ਦਲ ਦੀ ਪ੍ਰਧਾਨਗੀ !

Farmers Protest: 10 ਮਹੀਨਿਆਂ ਦੇ ਧਰਨੇ ਮਗਰੋਂ ਕਿਸਾਨ ਹੋ ਗਏ ਤੱਤੇ...ਬੋਲੇ..ਲੋਕੋ ਹੁਣ ਤਾਂ ਖਨੌਰੀ ਤੇ ਸ਼ੰਭੂ ਬਾਰਡਰ ਪਹੁੰਚੋ

ਦਿਲਜੀਤ ਦੁਸਾਂਝ ਦੇ ਚੰਡੀਗੜ੍ਹ ਅਖਾੜੇ ਦਾ ਮਾਮਲਾ ਪਹੁੰਚਿਆ ਹਾਈਕੋਰਟ, ਜਾਣੋ ਆਖਰ ਕਿਉਂ ਉੱਠ ਰਹੇ ਇਤਰਾਜ਼
ਦਿਲਜੀਤ ਦੁਸਾਂਝ ਦੇ ਚੰਡੀਗੜ੍ਹ ਅਖਾੜੇ ਦਾ ਮਾਮਲਾ ਪਹੁੰਚਿਆ ਹਾਈਕੋਰਟ, ਜਾਣੋ ਆਖਰ ਕਿਉਂ ਉੱਠ ਰਹੇ ਇਤਰਾਜ਼
Advertisement
ABP Premium

ਵੀਡੀਓਜ਼

ਪੁਲਸ ਦੇ ਸਾਮਣੇ ਹੋ ਗਿਆ ਧੱਕਾ, ਕਾਗਜ ਖੋਹ ਕੇ ਭੱਜ ਗਏ ਸਿਆਸੀ ਗੁੰਡੇ|Patiala|Nagar Nigam Electionਅਕਾਲੀ ਦਲ 'ਤੇ ਸ਼ਿਕੰਜਾ, ਹਰਿਆਣਾ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨKhanauri Border : ਕੜਾਕੇ ਦੀਆਂ ਠੰਡ ਦੀਆਂ ਰਾਤਾਂ, ਸੜਕਾਂ ਤੇ ਰਾਤਾਂ ਗੁਜਾਰ ਰਹੇ ਕਿਸਾਨKhanauri Border Press Confrence | ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਕੀਤਾ ਵੱਡਾ ਐਲ਼ਾਨ | abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਭਾਜਪਾ ਲੀਡਰ ਦਾ ਸ਼ਰਮਨਾਕ ਬਿਆਨ, ਕਿਹਾ-ਕਿਸਾਨ ਅੰਦੋਲਨ ਦੌਰਾਨ ਗ਼ਾਇਬ ਹੋਈਆਂ 700 ਕੁੜੀਆਂ, ਇਹ ਕਿਸਾਨ ਨੇ ਜਾਂ ਕਸਾਈ ?
Farmer Protest: ਭਾਜਪਾ ਲੀਡਰ ਦਾ ਸ਼ਰਮਨਾਕ ਬਿਆਨ, ਕਿਹਾ-ਕਿਸਾਨ ਅੰਦੋਲਨ ਦੌਰਾਨ ਗ਼ਾਇਬ ਹੋਈਆਂ 700 ਕੁੜੀਆਂ, ਇਹ ਕਿਸਾਨ ਨੇ ਜਾਂ ਕਸਾਈ ?
Punjab News: ਪੰਥ ਦੇ ਗੁਨਾਹਗਾਰ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੱਥਾ ਟੇਕ ਕੇ ਸਜ਼ਾ ਕੀਤੀ ਪੂਰੀ, ਹੁਣ ਜਾਵੇਗੀ ਅਕਾਲੀ ਦਲ ਦੀ ਪ੍ਰਧਾਨਗੀ !
Punjab News: ਪੰਥ ਦੇ ਗੁਨਾਹਗਾਰ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੱਥਾ ਟੇਕ ਕੇ ਸਜ਼ਾ ਕੀਤੀ ਪੂਰੀ, ਹੁਣ ਜਾਵੇਗੀ ਅਕਾਲੀ ਦਲ ਦੀ ਪ੍ਰਧਾਨਗੀ !
Farmers Protest: 10 ਮਹੀਨਿਆਂ ਦੇ ਧਰਨੇ ਮਗਰੋਂ ਕਿਸਾਨ ਹੋ ਗਏ ਤੱਤੇ...ਬੋਲੇ..ਲੋਕੋ ਹੁਣ ਤਾਂ ਖਨੌਰੀ ਤੇ ਸ਼ੰਭੂ ਬਾਰਡਰ ਪਹੁੰਚੋ
Farmers Protest: 10 ਮਹੀਨਿਆਂ ਦੇ ਧਰਨੇ ਮਗਰੋਂ ਕਿਸਾਨ ਹੋ ਗਏ ਤੱਤੇ...ਬੋਲੇ..ਲੋਕੋ ਹੁਣ ਤਾਂ ਖਨੌਰੀ ਤੇ ਸ਼ੰਭੂ ਬਾਰਡਰ ਪਹੁੰਚੋ
ਦਿਲਜੀਤ ਦੁਸਾਂਝ ਦੇ ਚੰਡੀਗੜ੍ਹ ਅਖਾੜੇ ਦਾ ਮਾਮਲਾ ਪਹੁੰਚਿਆ ਹਾਈਕੋਰਟ, ਜਾਣੋ ਆਖਰ ਕਿਉਂ ਉੱਠ ਰਹੇ ਇਤਰਾਜ਼
ਦਿਲਜੀਤ ਦੁਸਾਂਝ ਦੇ ਚੰਡੀਗੜ੍ਹ ਅਖਾੜੇ ਦਾ ਮਾਮਲਾ ਪਹੁੰਚਿਆ ਹਾਈਕੋਰਟ, ਜਾਣੋ ਆਖਰ ਕਿਉਂ ਉੱਠ ਰਹੇ ਇਤਰਾਜ਼
Delhi Schools Bomb Threat: ਦਿੱਲੀ ਦੇ ਕਈ ਸਕੂਲਾਂ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਜਾਂਚ 'ਚ ਨਹੀਂ ਮਿਲਿਆ ਕੁੱਝ ਸ਼ੱਕੀ

Energy Drink ਪੀਣ ਨਾਲ ਸਰੀਰ 'ਤੇ ਹੁੰਦਾ ਕੀ ਅਸਰ? ਜਾਣ ਲਓ ਇਸ ਨਾਲ ਹੋਣ ਵਾਲੇ ਨੁਕਸਾਨ

BSNL ਦਾ ਜ਼ਬਰਦਸਤ ਪਲਾਨ! 6 ਮਹੀਨਿਆਂ ਤੱਕ ਫ੍ਰੀ 'ਚ ਚੱਲੇਗਾ ਇੰਟਰਨੈਟ, ਇਦਾਂ ਚੁੱਕੋ ਫਾਇਦਾ

ਸਰਦੀਆਂ 'ਚ Room Heater ਬਣ ਸਕਦਾ ਜਾਨਲੇਵਾ! ਵਰਤਣ ਵੇਲੇ ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ

Embed widget