ਨਵੀਂ ਦਿੱਲੀ: ਦਿੱਲੀ ਸਰਕਾਰ ਵੱਲੋਂ ਸ਼ਰਾਬ ਦੇ ਸ਼ੌਕੀਨਾਂ ਨੂੰ ਵੱਡੀ ਰਾਹਤ ਦਿੱਤੀ ਜਾਵੇਗੀ। ਦਰਅਸਲ 10 ਜੂਨ, 2020 ਤੋਂ ਹਰ ਤਰ੍ਹਾਂ ਦੀ ਸ਼ਰਾਬ 'ਤੇ ਲਾਏ 70 ਫੀਸਦ ਵਿਸ਼ੇਸ਼ ਕੋਰੋਨਾ ਫੀਸ ਨੂੰ ਹਟਾ ਦਿੱਤਾ ਜਾਵੇਗਾ।


ਇਸ ਤੋਂ ਪਹਿਲਾਂ ਚਾਰ ਮਈ ਨੂੰ ਲੌਕਡਾਊਨ ਦਾ ਤੀਜਾ ਗੇੜ ਸ਼ੁਰੂ ਹੋਣ ਦੇ ਨਾਲ ਹੀ 150 ਸਰਕਾਰੀ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਸੀ। ਇਸ ਤੋਂ ਅਗਲੇ ਹੀ ਦਿਨ ਸ਼ਰਾਬ 'ਤੇ 70 ਫੀਸਦ ਵਿਸ਼ੇਸ਼ ਕੋਰੋਨਾ ਫੀਸ ਲਾ ਦਿੱਤੀ ਸੀ।


ਇਹ ਵੀ ਪੜ੍ਹੋ: ਜੂਨ ਅੰਤ ਤਕ ਕੋਰੋਨਾ ਨਾਲ ਹੋਵੇਗੀ ਭਿਆਨਕ ਸਥਿਤੀ, ਡਾਕਟਰਾਂ ਨੇ ਸੌਂਪੀ ਰਿਪੋਰਟ


ਦੇਸ਼ ਦੀ ਸਭ ਤੋਂ ਸ਼ਰਮਨਾਕ ਤਸਵੀਰ! ਹਸਪਤਾਲ ਦਾ ਬਿੱਲ ਨਾ ਭਰ ਸਕਣ 'ਤੇ ਬਜ਼ੁਰਗ ਨੂੰ ਬੈੱਡ ਨਾਲ ਬੰਨ੍ਹਿਆ

ਜਥੇਦਾਰ ਦੇ ਖਾਲਿਸਤਾਨ ਵਾਲੇ ਬਿਆਨ ਤੋਂ ਬੀਜੇਪੀ ਤਲਖ਼



ਹੁਣ ਦਿੱਲੀ 'ਚ ਸ਼ਰਾਬ ਦੇ ਸ਼ੌਕੀਨਾਂ ਨੂੰ ਆਪਣੀਆਂ ਜੇਬਾਂ ਜ਼ਿਆਦਾ ਢਿੱਲੀਆਂ ਨਹੀਂ ਕਰਨੀਆਂ ਪੈਣਗੀਆਂ। ਬੇਸ਼ੱਕ ਇਕ ਪਾਸੇ ਤੋਂ ਰਾਹਤ ਮਿਲੀ ਹੈ ਪਰ ਨਾਲ ਹੀ ਦੂਜੇ ਪਾਸੇ ਦਿੱਲੀ 'ਚ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਦਿਨ-ਬ-ਦਿਨ ਇਜ਼ਾਫਾ ਹੋ ਰਿਹਾ ਹੈ।


ਇਹ ਵੀ ਪੜ੍ਹੋ: ਸਿੱਧੂ ਦੇ ਨਾਂ ਤੋਂ ਡਰੇ ਭਗਵੰਤ ਮਾਨ, ਕਿਹਾ ਨਹੀਂ ਮੰਨੀ ਜਾਵੇਗੀ ਕੋਈ ਸ਼ਰਤ


ਇਹ ਵੀ ਪੜ੍ਹੋ: ਭਾਰਤ ਤੋਂ ਮੰਗਵਾਈ ਦਵਾਈ ਬਾਰੇ ਅਮਰੀਕੀ ਵਿਗਿਆਨੀਆਂ ਦਾ ਵੱਡਾ ਦਾਅਵਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ