ਪੜਚੋਲ ਕਰੋ

'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਦਿੱਲੀ ਸਰਕਾਰ ਸੀਨੀਅਰ ਨਾਗਰਿਕਾਂ ਨੂੰ ਮੁਫਤ ਭੇਜੇਗੀ ਕਰਤਾਰਪੁਰ ਸਾਹਿਬ

'ਮੁੱਖਮੰਤਰੀ ਤੀਰਥ ਯਾਤਰਾ ਯੋਜਨਾ’ ਜਿਸ ਤਹਿਤ ਦਿੱਲੀ ਦੇ ਸੀਨੀਅਰ ਨਾਗਰਿਕ ਸਰਕਾਰੀ ਖਰਚੇ 'ਤੇ ਤੀਰਥ ਯਾਤਰਾ 'ਤੇ ਜਾ ਸਕਦੇ ਹਨ

ਦਿੱਲੀ ਨੇ ਕਰਤਾਰਪੁਰ ਸਾਹਿਬ ਨੂੰ ਮੁੱਖ ਮੰਤਰੀ ਤੀਰਥ ਯੋਜਨਾ ਨਾਲ ਜੋੜਿਆ

ਨਵੀਂ ਦਿੱਲੀ : ਦਿੱਲੀ ਸਰਕਾਰ ਅਗਲੇ ਸਾਲ 5 ਜਨਵਰੀ ਨੂੰ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ 'ਚ ਸੀਨੀਅਰ ਨਾਗਰਿਕਾਂ ਨੂੰ ਮੁਫਤ ਤੀਰਥ ਯਾਤਰਾ 'ਤੇ ਭੇਜੇਗੀ। ਅਜਿਹਾ ਇਕ ਅਧਿਕਾਰਤ ਬਿਆਨ 'ਚ ਸ਼ੁੱਕਰਵਾਰ ਨੂੰ ਕਿਹਾ ਗਿਆ।

ਤਾਮਿਲਨਾਡੂ 'ਚ ਕਰਤਾਰਪੁਰ ਸਾਹਿਬ ਤੇ ਵੇਲੰਕਨੀ ਚਰਚ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਆਦੇਸ਼ ਤੋਂ ਬਾਅਦ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ 'ਚ ਜੋੜਿਆ ਗਿਆ ਹੈ। ਇਸ 'ਚ ਕਿਹਾ ਗਿਆ ਹੈ ਕਿ ਕਰਤਾਰਪੁਰ ਸਾਹਿਬ ਲਈ ਤੀਰਥ ਯਾਤਰੀਆਂ ਦਾ ਪਹਿਲਾਂ ਜਥਾ 5 ਜਨਵਰੀ 2022 ਨੂੰ ਦਿੱਲੀ ਤੋਂ ਇਕ ਡੀਲਕਸ ਬਸ 'ਚ ਰਵਾਨਾ ਹੋਵੇਗੇ ਤੇ ਵੇਲੰਕਨੀ ਚਰਚ ਲਈ ਪਹਿਲੀ ਟ੍ਰੇਨ ਅਗਲੇ ਸਾਲ 7 ਜਨਵਰੀ ਨੂੰ ਰਵਾਨਾ ਹੋਵੇਗੀ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ 'ਚ ਕਰਤਾਰਪੁਰ ਸਾਹਿਬ

ਇਸ ਦੌਰਾਨ ਦਿੱਲੀ ਦੇ ਮਾਲੀਆ ਮੰਤਰੀ ਕੈਲਾਸ਼ ਗਹਿਲੋਤ ਨੇ ਸ਼ੁੱਕਰਵਾਰ ਨੂੰ ਇਕ ਉੱਚ ਪੱਧਰੀ ਬੈਠਕ 'ਚ ਯੋਜਨਾ ਤਹਿਤ ਤੀਰਥਯਾਤਰੀਆਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ।ਬਿਆਨ 'ਚ ਕਿਹਾ ਗਿਆ ਹੈ ਕਿ ਦਿੱਲੀ ਸਰਕਾਰ ਨੇ ਆਪਣੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਮੌਜੂਦਾ 13 ਯਾਤਰਾ ਮਾਰਗਾਂ ਤੋਂ ਇਲਾਵਾ ਦੋ ਹੋਰ ਰੂਟਾਂ - ਦਿੱਲੀ-ਵੇਲੰਕਨੀ-ਦਿੱਲੀ ਤੇ ਦਿੱਲੀ-ਕਰਤਾਰਪੁਰ ਸਾਹਿਬ-ਦਿੱਲੀ - ਨੂੰ ਜੋੜਨ ਦਾ ਫੈਸਲਾ ਕੀਤਾ ਹੈ। ਸ਼ਰਧਾਲੂ ਦਿੱਲੀ-ਵੇਲੰਕਨੀ-ਦਿੱਲੀ ਰੂਟ 'ਤੇ AC-III ਸ਼੍ਰੇਣੀ ਦੀਆਂ ਟਰੇਨਾਂ 'ਚ ਸਫਰ ਕਰਨਗੇ। ਇਸ ਦੇ ਉਲਟ ਉਨ੍ਹਾਂ ਨੂੰ ਕਰਤਾਰਪੁਰ ਸਾਹਿਬ ਲਈ ਏਅਰ ਕੰਡੀਸ਼ਨਡ ਬੱਸਾਂ ਵਿਚ ਸੀਟਾਂ ਦਿੱਤੀਆਂ ਜਾਣਗੀਆਂ।

'ਮੁੱਖਮੰਤਰੀ ਤੀਰਥ ਯਾਤਰਾ ਯੋਜਨਾ’ ਜਿਸ ਤਹਿਤ ਦਿੱਲੀ ਦੇ ਸੀਨੀਅਰ ਨਾਗਰਿਕ ਸਰਕਾਰੀ ਖਰਚੇ 'ਤੇ ਤੀਰਥ ਯਾਤਰਾ 'ਤੇ ਜਾ ਸਕਦੇ ਹਨ, ਮਹਾਮਾਰੀ ਦੇ ਫੈਲਣ ਕਾਰਨ 2020 ਅਤੇ 2021 ਵਿਚ ਆਯੋਜਿਤ ਨਹੀਂ ਕੀਤੀ ਜਾ ਸਕੀ। ਪ੍ਰਤੀ ਵਿਧਾਨ ਸਭਾ ਹਲਕੇ ਦੇ ਕੁੱਲ 1,100 ਨਿਵਾਸੀ ਇਕ ਸਾਲ ਵਿਚ ਇਸ ਸਹੂਲਤ ਦਾ ਲਾਭ ਲੈ ਸਕਦੇ ਹਨ, ਪ੍ਰਤੀ ਸਾਲ 77,000 ਨਿਵਾਸੀਆਂ ਦੀ ਕੁੱਲ ਸੀਮਾ ਦੇ ਅਧੀਨ। ਬਿਆਨ ਵਿਚ ਕਿਹਾ ਗਿਆ ਹੈ ਕਿ ਇਸਦੀ ਰਸਮੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ 35,080 ਲਾਭਪਾਤਰੀਆਂ ਨੇ ਇਸ ਸਕੀਮ ਤਹਿਤ ਯਾਤਰਾ ਕੀਤੀ ਹੈ।

ਇਹ ਵੀ ਪੜ੍ਹੋ: PNB ਗਾਹਕਾਂ ਨੂੰ ਝਟਕਾ! ਪੀਐਨਬੀ ਨੇ ਘਟਾਈ ਸੇਵਿੰਗ ਅਕਾਊਂਟ 'ਤੇ ਵਿਆਜ ਦਰ, ਜਾਣੋ ਹੁਣ ਕਿੰਨਾ ਮਿਲੇਗਾ ਇੰਟਰੈਸਟ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?

ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

ਚੋਰਾਂ ਦੀ ਕਿਸਮਤ ਨਿਕਲੀ ਮਾੜੀ! ATM ਸਮਝ ਕੇ ਉੱਡਾ ਲੈ ਗਏ ਪਾਸਬੁੱਕ ਵਾਲੀ ਮਸ਼ੀਨ, ਯੂਜ਼ਰਸ ਬੋਲੇ- ਕਿਆ ਚੋਰ ਬਣੇਗਾ ਰੇ ਤੂੰ...

Embed widget