ਪੜਚੋਲ ਕਰੋ

Delhi News: ਦਿੱਲੀ ਦੇ ਪਿਅਕੜਾ ਲਈ ਵੱਡੀ ਖ਼ਬਰ, ਹੁਣ ਬਾਰ 'ਚ ਸਵੇਰੇ 3 ਵਜੇ ਤਕ ਮਿਲੇਗੀ ਸ਼ਰਾਬ

Delhi Liquor News: ਦਿੱਲੀ ਸਰਕਾਰ ਦੇ ਫੈਸਲੇ ਮੁਤਾਬਕ ਬਾਰ ਸੰਚਾਲਕਾਂ ਨੂੰ ਸਵੇਰੇ 3 ਵਜੇ ਤੱਕ ਸ਼ਰਾਬ ਪਰੋਸਣ ਦੀ ਇਜਾਜ਼ਤ ਹੋਵੇਗੀ।

Delhi Government Liquor Policy: ਦਿੱਲੀ ਸਰਕਾਰ ਨੇ ਇੱਕ ਨੀਤੀਗਤ ਫੈਸਲਾ ਲਿਆ ਹੈ ਜਿਸ 'ਚ ਬਾਰ ਸੰਚਾਲਕਾਂ ਨੂੰ ਸਵੇਰੇ 3 ਵਜੇ ਤੱਕ ਸ਼ਰਾਬ ਪਰੋਸਣ ਦੀ ਇਜਾਜ਼ਤ ਦਿੱਤੀ ਜਾਵੇਗੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇੱਕ ਸੀਨੀਅਰ ਸਰਕਾਰੀ ਅਧਿਕਾਰੀ ਨੇ ਕਿਹਾ, ਸਰਕਾਰ ਨੇ ਆਬਕਾਰੀ ਵਿਭਾਗ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕਰ ਦਿੱਤੇ ਹਨ ਅਤੇ ਆਬਕਾਰੀ ਨੀਤੀ 2021-22 ਦੇ ਅਨੁਸਾਰ ਜਲਦੀ ਹੀ ਆਦੇਸ਼ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ।

ਉਨ੍ਹਾਂ ਕਿਹਾ, “ਰੈਸਟੋਰੈਂਟਾਂ ਵਿੱਚ ਬਾਰਾਂ ਨੂੰ ਹੁਣ ਤੱਕ ਦੇਰ ਰਾਤ ਇੱਕ ਵਜੇ ਤੱਕ ਚੱਲਣ ਦੀ ਆਗਿਆ ਹੈ। ਜੇਕਰ ਸਮਾਂ ਦੁਪਹਿਰ 3 ਵਜੇ ਤੱਕ ਵਧਾਇਆ ਜਾਂਦਾ ਹੈ ਤਾਂ ਆਬਕਾਰੀ ਵਿਭਾਗ ਪੁਲਿਸ ਸਮੇਤ ਹੋਰ ਏਜੰਸੀਆਂ ਨਾਲ ਮਿਲ ਕੇ ਕੰਮ ਕਰੇਗਾ। ਨਵੀਂ ਆਬਕਾਰੀ ਨੀਤੀ ਨਵੰਬਰ 2021 ਤੋਂ ਲਾਗੂ ਹੋਈ ਹੈ, ਅਤੇ ਇਸ ਨੀਤੀ ਨੇ ਸਿਫਾਰਸ਼ ਕੀਤੀ ਹੈ ਕਿ ਬਾਰ ਦੇ ਸੰਚਾਲਨ ਦੇ ਸਮੇਂ ਨੂੰ ਗੁਆਂਢੀ ਸ਼ਹਿਰਾਂ ਦੇ ਬਰਾਬਰ ਲਿਆਂਦਾ ਜਾ ਸਕਦਾ ਹੈ।

ਦਿੱਲੀ ਵਿੱਚ ਲਗਪਗ 550 ਰੈਸਟੋਰੈਂਟ

ਹਰਿਆਣਾ ਦੇ ਐਨਸੀਆਰ ਸ਼ਹਿਰਾਂ, ਗੁਰੂਗ੍ਰਾਮ ਅਤੇ ਫਰੀਦਾਬਾਦ ਵਿੱਚ ਬਾਰ ਨੂੰ ਸਵੇਰੇ 3 ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਹੈ। ਹਾਲਾਂਕਿ, ਉੱਤਰ ਪ੍ਰਦੇਸ਼ ਦੇ ਨੋਇਡਾ ਅਤੇ ਗਾਜ਼ੀਆਬਾਦ ਵਿੱਚ ਬਾਰ ਇੱਕ ਵਜੇ ਤੱਕ ਖੁੱਲ੍ਹੇ ਰਹਿੰਦੇ ਹਨ। ਰਾਸ਼ਟਰੀ ਰਾਜਧਾਨੀ ਵਿੱਚ ਲਗਪਗ 550 ਸੁਤੰਤਰ ਰੈਸਟੋਰੈਂਟ ਹਨ ਜੋ ਆਬਕਾਰੀ ਵਿਭਾਗ ਤੋਂ L-17 ਲਾਇਸੈਂਸ 'ਤੇ ਭਾਰਤੀ ਅਤੇ ਵਿਦੇਸ਼ੀ ਬ੍ਰਾਂਡਾਂ ਦੀ ਸ਼ਰਾਬ ਦੀ ਸੇਵਾ ਕਰਦੇ ਹਨ। ਲਗਪਗ 150 ਹੋਟਲਾਂ ਅਤੇ ਮੋਟਲਾਂ ਦੇ ਰੈਸਟੋਰੈਂਟਾਂ ਵਿੱਚ ਪਹਿਲਾਂ ਹੀ 24 ਘੰਟੇ ਸ਼ਰਾਬ ਪਰੋਸਣ ਦੀ ਪ੍ਰਮਿਸ਼ਨ ਹੈ। ਅਜਿਹੇ ਰੈਸਟੋਰੈਂਟਾਂ ਨੂੰ ਆਬਕਾਰੀ ਵਿਭਾਗ ਵੱਲੋਂ ਐਲ-16 ਲਾਇਸੈਂਸ ਦਿੱਤਾ ਜਾਂਦਾ ਹੈ।

ਇਸ ਕਦਮ ਦਾ ਸਵਾਗਤ ਕਰਦੇ ਹੋਏ, ਨੈਸ਼ਨਲ ਰੈਸਟੋਰੈਂਟ ਐਸੋਸੀਏਸ਼ਨ ਆਫ ਇੰਡੀਆ (ਐਨਆਰਆਈਏ) ਦੇ ਪ੍ਰਧਾਨ ਕਬੀਰ ਸੂਰੀ ਨੇ ਕਿਹਾ, "ਅਸੀਂ ਨੀਤੀ ਵਿੱਚ ਸਿਫ਼ਾਰਸ਼ ਕੀਤੇ ਮੁਤਾਬਕ ਬਾਰ ਖੋਲ੍ਹਣ ਦੇ ਸਮੇਂ ਨੂੰ ਸਵੇਰੇ 3 ਵਜੇ ਤੱਕ ਵਧਾਉਣ ਦੀ ਮੰਗ ਦੇ ਨਾਲ ਦਿੱਲੀ ਸਰਕਾਰ ਕੋਲ ਪਹੁੰਚ ਕੀਤੀ ਹੈ।'

ਇਹ ਵੀ ਪੜ੍ਹੋ: Sri Lanka Economic Crisis: ਭਾਰਤ ਦੇ ਇਸ ਗੁਆਂਢੀ ਦੇਸ਼ 'ਚ ਦੇਰ ਰਾਤ ਵਿਗੜੇ ਹਾਲਾਤ, ਸਰਕਾਰ ਨੇ ਐਲਾਨੀ ਐਮਰਜੈਂਸੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?

ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?

ABP Premium

ਵੀਡੀਓਜ਼

'ਸਿਰ 'ਤੇ ਕਫ਼ਨ ਬੰਨ੍ਹ ਕੇ ਆਏ ਹਾਂ, ਆਖਰੀ ਸਾਹ ਤੱਕ ਮਰਨ ਵਰਤ ਜਾਰੀ ਰੱਖਾਂਗਾਂ'ਜਗਜੀਤ ਡੱਲੇਵਾਲ ਨੂੰ DMC ਮਿਲਣ ਪਹੁੰਚੇ ਕਿਸਾਨ, ਹੋ ਗਿਆ ਹੰਗਾਮਾPeel regional police arrested Punjabi boy related to Rape case| ਕੈਨੇਡਾ 'ਚ ਪੰਜਾਬੀ ਨੌਜਵਾਨ ਗ੍ਰਿਫਤਾਰ!ਤਹਿਸੀਲਦਾਰ ਨੂੰ 20 ਹਜ਼ਾਰ ਲੈਣੇ ਪਏ ਮਹਿੰਗੇ  ਵਿਜੀਲੈਂਸ ਨੇ ਪਾਇਆ ਘੇਰਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ

ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ

ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ

44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ

Embed widget