ਪੜਚੋਲ ਕਰੋ

Bird Flu Prevention: ਚਿਕਨ-ਅੰਡਾ ਖਾਂਦੇ ਹੋ ਤਾਂ ਪੜ੍ਹੋ ਸਰਕਾਰੀ ਐਡਵਾਈਜ਼ਰੀ

ਬਰਡ ਫਲੂ ਦੀ ਰੋਕਥਾਮ: ਦਿੱਲੀ ਸਰਕਾਰ ਨੇ ਮੁਰਗੀ ਤੇ ਅੰਡੇ ਖਾਣ ਵਾਲਿਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ।

ਨਵੀਂ ਦਿੱਲੀ: ਬਰਡ ਫਲੂ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਇਸ ਦੌਰਾਨ ਦਿੱਲੀ ਸਰਕਾਰ ਨੇ ਅੰਡੇ ਤੇ ਪੋਲਟਰੀ ਉਤਪਾਦ ਖਾਣ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ 'ਚ ਕਿਹਾ ਗਿਆ ਹੈ ਕਿ ਅੰਡੇ ਨੂੰ ਪੂਰੀ ਤਰ੍ਹਾਂ ਪਕਾ ਕੇ ਖਾਣਾ ਚਾਹੀਦਾ ਹੈ। ਪੋਲਟਰੀ ਉਤਪਾਦਾਂ ਨੂੰ 70° ਸੈਂਲਸੀਅਸ 'ਤੇ ਸਿਰਫ ਅੱਧੇ ਘੰਟੇ ਤਕ ਪਕਾਇਆ ਹੋਣ ਦੇ ਬਾਅਦ ਹੀ ਇਸ ਦੀ ਖਾਣ ਲਈ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਐਡਵਾਈਜ਼ਰੀ 'ਚ ਕਿਹਾ ਗਿਆ ਹੈ ਕਿ ਅੱਧਾ ਪਕਾਇਆ ਚਿਕਨ ਜਾਂ ਪੰਛੀ ਦਾ ਮਾਸ ਨਾ ਖਾਓ। ਅੱਧੇ-ਤਲੇ ਹੋਏ ਅੰਡਿਆਂ ਦਾ ਸੇਵਨ ਨਾ ਕਰਨ ਦੀ ਵੀ ਸਲਾਹ ਦਿੱਤੀ ਜਾਂਦੀ ਹੈ। ਬਰਡ ਫਲੂ ਦੇ ਮੱਦੇਨਜ਼ਰ ਉੱਤਰੀ ਦਿੱਲੀ ਮਿਊਂਸਪਲ ਕਾਰਪੋਰੇਸ਼ਨ ਨੇ ਅਗਲੇ ਨੋਟਿਸ ਤੱਕ ਪੋਲਟਰੀ ਦੀ ਵਿਕਰੀ, ਸਟੋਰ ਕਰਨ 'ਤੇ ਵੀ ਪਾਬੰਦੀ ਲਾ ਦਿੱਤੀ ਹੈ। ਨਗਰ ਨਿਗਮ ਨੇ ਆਪਣੇ ਆਦੇਸ਼ ਵਿੱਚ ਕਿਹਾ ਹੈ ਕਿ ਜੇ ਗਾਹਕ ਨੂੰ ਅੰਡੇ ਜਾਂ ਪੋਲਟਰੀ ਅਧਾਰਤ ਮੀਟ ਪ੍ਰੋਸਣ 'ਤੇ ਰੈਸਟੋਰੈਂਟਾਂ, ਹੋਟਲਾਂ ਦੇ ਮਾਲਕਾਂ ਨੂੰ ਕਾਰਵਾਈ ਦਾ ਸਾਹਮਣਾ ਕਰਨਾ ਪਏਗਾ। ਦੱਸ ਦੇਈਏ ਕਿ ਦੇਸ਼ ਦੇ 10 ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਏਵੀਅਨ ਇਨਫਲੂਐਂਜ਼ਾ (ਬਰਡ ਫਲੂ) ਦੇ ਮਾਮਲੇ ਸਾਹਮਣੇ ਆਏ ਹਨ। ਬਰਡ ਫਲੂ ਦੀ ਪੁਸ਼ਟੀ ਦਿੱਲੀ, ਮਹਾਰਾਸ਼ਟਰ, ਉਤਰਾਖੰਡ, ਉੱਤਰ ਪ੍ਰਦੇਸ਼, ਕੇਰਲ, ਰਾਜਸਥਾਨ, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਹਰਿਆਣਾ ਤੇ ਗੁਜਰਾਤ ਵਿੱਚ ਹੋਈ ਹੈ। ਇਹ ਵੀ ਪੜ੍ਹੋ: Farm Laws Copies Burn: ਆਮ ਆਦਮੀ ਪਾਰਟੀ ਨੇ 16,000 ਥਾਵਾਂ 'ਤੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਫੂਕਣ ਦਾ ਦਾਅਵਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਖੁਸ਼ਖ਼ਬਰੀ! ਔਰਤਾਂ ਨੂੰ ਮਿਲੇਗਾ ਸੋਨੇ ਦਾ ਸਿੱਕਾ, ਵਿਜੈ ਸਰਕਾਰ ਦਾ ਵੱਡਾ ਐਲਾਨ
ਖੁਸ਼ਖ਼ਬਰੀ! ਔਰਤਾਂ ਨੂੰ ਮਿਲੇਗਾ ਸੋਨੇ ਦਾ ਸਿੱਕਾ, ਵਿਜੈ ਸਰਕਾਰ ਦਾ ਵੱਡਾ ਐਲਾਨ
Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 
Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 
Police Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, 40 SHO ਦਾ ਅਚਾਨਕ ਤਬਾਦਲਾ? ਜਾਣੋ ਵੱਡੇ ਫੇਰਬਦਲ ਨੂੰ ਲੈ ਕਿਉਂ ਛਿੜੀ ਚਰਚਾ...
Police Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, 40 SHO ਦਾ ਅਚਾਨਕ ਤਬਾਦਲਾ? ਜਾਣੋ ਵੱਡੇ ਫੇਰਬਦਲ ਨੂੰ ਲੈ ਕਿਉਂ ਛਿੜੀ ਚਰਚਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Embed widget