ਪੜਚੋਲ ਕਰੋ

ਕੇਜਰੀਵਾਲ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਮੁਫ਼ਤ ਤੀਰਥ ਯਾਤਰਾ, 12 ਜੁਲਾਈ ਤੋਂ ਸ਼ੁਰੂਆਤ

ਸਰਕਾਰੀ ਅਧਿਕਾਰੀ ਤੇ ਮੁਲਾਜ਼ਮ ਤੀਰਥ ਯਾਤਰਾ ਯੋਜਨਾ ਦਾ ਲਾਹਾ ਨਹੀਂ ਲੈ ਸਕਦੇ। ਯੋਜਨਾ ਦਾ ਲਾਹਾ ਇੱਕ ਵਾਰ ਹੀ ਲਿਆ ਜਾ ਸਕਦਾ ਹੈ। ਬਜ਼ੁਰਗ ਨਾਗਰਿਕ ਦੀ ਸਾਲਾਨਾ ਆਮਦਨ ਵੀ 3 ਲੱਖ ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ। ਯਾਤਰੀਆਂ ਦੇ ਫਾਰਮ ਆਨਲਾਈਨ ਭਰੇ ਜਾਣਗੇ।

ਨਵੀਂ ਦਿੱਲੀ: ਦਿੱਲੀ ਵਿੱਚ ਰਹਿਣ ਵਾਲੇ ਨਾਗਰਿਕਾਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਇਸੇ ਮਹੀਨੇ 12 ਜੁਲਾਈ ਤੋਂ ਸ਼ੁਰੂ ਹੋਏਗੀ। ਪਹਿਲੇ ਕੋਰੀਡੋਰ ਵਿੱਚ ਦਿੱਲੀ-ਅੰਮ੍ਰਿਤਸਰ, ਵਾਹਗਾ ਬਾਰਡਰ ਤੇ ਆਨੰਦਪੁਰ ਸਾਹਿਬ ਨੂੰ ਪਹਿਲੀ ਰੇਲ 12 ਜੁਲਾਈ ਨੂੰ ਜਾਏਗੀ, ਜੋ 16 ਨੂੰ ਵਾਪਸ ਮੁੜੇਗੀ। ਇਹ ਰੇਲ ਸਫਦਰਗੰਜ ਰੇਲਵੇ ਸਟੇਸ਼ਨ ਤੋਂ ਸ਼ਾਮ 7 ਵਜੇ ਚੱਲੇਗੀ। ਪਹਿਲੀ ਯਾਤਰਾ ਅੰਮ੍ਰਿਤਸਰ-ਵਾਹਗਾ-ਆਨੰਦਪੁਰ ਸਾਹਿਬ ਦੀ ਹੋਏਗੀ। ਯੋਜਨਾ ਦੇ ਅੰਤਰਗਤ ਸਰਕਾਰ 77 ਹਜ਼ਾਰ ਸੀਨੀਅਰ ਨਾਗਰਿਕਾਂ ਨੂੰ ਮੁਫ਼ਤ ਵਿੱਚ ਤੀਰਥ ਯਾਤਰਾ ਕਰਵਾਏਗੀ। 3 ਦਿਨ ਤੇ 2 ਰਾਤਾਂ ਦੀ ਇਸ ਯਾਤਰਾ ਵਿੱਚ ਇੱਕ ਟਰਿੱਪ 'ਚ ਕਰੀਬ 100 ਯਾਤਰੀ ਹੋਣਗੇ। ਯਾਤਰੀਆਂ ਨੂੰ ਲੈ ਕੇ ਜਾਣ ਵਾਲੀਆਂ ਰੇਲਾਂ ਏਸੀ ਵਾਲੀਆਂ ਹੋਣਗੀਆਂ। ਦੱਸ ਦੇਈਏ 20 ਜੁਲਾਈ ਨੂੰ ਦੂਜੀ ਰੇਲ ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਲੈ ਕੇ ਜਾਏਗੀ। ਇਸ ਦੀ ਵਾਪਸੀ 24 ਜੁਲਾਈ ਨੂੰ ਹੋਏਗੀ। ਯਾਤਰੀਆਂ ਨੂੰ SMS ਕਰ ਕੇ ਜਾਣਕਾਰੀ ਦਿੱਤੀ ਗਈ ਹੈ। ਵੀਰਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੀਰਥ ਯਾਤਰਾ 'ਤੇ ਜਾਣ ਵਾਲਿਆਂ ਨਾਲ ਮੁਲਾਕਾਤ ਕਰਨਗੇ। ਤੀਰਥ ਯਾਤਰਾ 'ਤੇ ਜਾਣ ਲਈ ਸ਼ਰਤਾਂ ਤੀਰਥ ਯਾਤਰਾ 'ਤੇ ਜਾਣ ਲਈ ਯਾਤਰੀ ਦਿੱਲੀ ਦਾ ਵਾਸੀ ਹੋਣਾ ਚਾਹੀਦਾ ਹੈ ਤੇ ਉਸ ਦੀ ਉਮਰ 60 ਸਾਲਾਂ ਤੋਂ ਵੱਧ ਹੋਣੀਮ ਚਾਹੀਦੀ ਹੈ। ਹਰ ਸੀਨੀਅਰ ਨਾਗਰਿਕ ਨਾਲ 18 ਸਾਲ ਜਾਂ ਉਸ ਤੋਂ ਵੱਧ ਉਮਰ ਦਾ ਇੱਕ ਸਹਾਇਕ ਵੀ ਤੀਰਥ ਯਾਤਰਾ 'ਤੇ ਜਾ ਸਕਦਾ ਹੈ। ਸਰਕਾਰੀ ਅਧਿਕਾਰੀ ਤੇ ਮੁਲਾਜ਼ਮ ਤੀਰਥ ਯਾਤਰਾ ਯੋਜਨਾ ਦਾ ਲਾਹਾ ਨਹੀਂ ਲੈ ਸਕਦੇ। ਯੋਜਨਾ ਦਾ ਲਾਹਾ ਇੱਕ ਵਾਰ ਹੀ ਲਿਆ ਜਾ ਸਕਦਾ ਹੈ। ਬਜ਼ੁਰਗ ਨਾਗਰਿਕ ਦੀ ਸਾਲਾਨਾ ਆਮਦਨ ਵੀ 3 ਲੱਖ ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ। ਯਾਤਰੀਆਂ ਦੇ ਫਾਰਮ ਆਨਲਾਈਨ ਭਰੇ ਜਾਣਗੇ। ਇੰਝ ਕਰੋ ਅਪਲਾਈ ਅਰਜ਼ੀਆਂ ਡਿਵੀਜ਼ਨਲ ਕਮਿਸ਼ਨਰ ਦਫ਼ਤਰ, ਸਬੰਧਤ ਵਿਧਾਇਕ ਦੇ ਦਫ਼ਤਰ ਜਾਂ ਤੀਰਥ ਯਾਤਰਾ ਕਮੇਟੀ ਦੇ ਦਫ਼ਤਰ ਤੋਂ ਭਰੀਆਂ ਜਾ ਸਕਦੀਆਂ ਹਨ। ਲਾਟਰੀ ਜਾਂ ਡਰਾਅ ਤੋਂ ਲਾਭਪਾਤਰੀਆਂ ਦੀ ਚੋਣ ਕੀਤੀ ਜਾਏਗੀ।

ਟਾਪ ਹੈਡਲਾਈਨ

UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਰਾਹੁਲ ਗਾਂਧੀ ਨੇ ਲੋਕ ਸਭਾ 'ਚ ਕਿਹਾ ਕਿ ਗੋਲੀ ਚਲਾਉਣ ਦਾ ਹੁਕਮ ਅਮਿਤ ਸ਼ਾਹ ਨੇ ਦਿੱਤਾ, ਰਿਜਿਜੂ ਨੇ ਕਿਹਾ, 'ਮਾਫੀ ਮੰਗੋ, ਨਹੀਂ ਤਾਂ...'
ਰਾਹੁਲ ਗਾਂਧੀ ਨੇ ਲੋਕ ਸਭਾ 'ਚ ਕਿਹਾ ਕਿ ਗੋਲੀ ਚਲਾਉਣ ਦਾ ਹੁਕਮ ਅਮਿਤ ਸ਼ਾਹ ਨੇ ਦਿੱਤਾ, ਰਿਜਿਜੂ ਨੇ ਕਿਹਾ, 'ਮਾਫੀ ਮੰਗੋ, ਨਹੀਂ ਤਾਂ...'
ਰਾਖਵਾਂਕਰਨ ਹਟਾਉਣ ਦੀ ਮੁਹਿੰਮ 'ਤੇ ਅਠਾਵਲੇ ਦਾ ਵੱਡਾ ਬਿਆਨ, ਕਿਹਾ- NDA ਸਰਕਾਰ ਨਹੀਂ ਕਰਦੀ ਸਮਰਥਨ
ਰਾਖਵਾਂਕਰਨ ਹਟਾਉਣ ਦੀ ਮੁਹਿੰਮ 'ਤੇ ਅਠਾਵਲੇ ਦਾ ਵੱਡਾ ਬਿਆਨ, ਕਿਹਾ- NDA ਸਰਕਾਰ ਨਹੀਂ ਕਰਦੀ ਸਮਰਥਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget