ਪੜਚੋਲ ਕਰੋ

ਹੁਣ ਕੇਜਰੀਵਾਲ ਨੇ ਸ਼ੁਰੂ ਕੀਤਾ ਬਾਦਲ ਸਰਕਾਰ ਵਾਲਾ ਕੰਮ

ਇਸ ਯੋਜਨਾ ਤਹਿਤ ਦਿੱਲੀ ਤੋਂ ਪੰਜ ਰੂਟ ਤੈਅ ਕੀਤੇ ਗਏ ਹਨ। ਮਥੁਰਾ-ਵਰਿੰਦਾਵਨ, ਹਰਿਦੁਆਰ-ਰਿਸ਼ੀਕੇਸ਼-ਨੀਲਕੰਠ, ਪੁਸ਼ਕਰ-ਅਜਮੇਰ, ਅੰਮ੍ਰਿਤਸਰ-ਵਾਹਗਾ-ਅਨੰਦਪੁਰ ਸਾਹਿਬ ਅਤੇ ਵੈਸ਼ਨੋ ਦੇਵੀ-ਜੰਮੂ, ਰੂਟ ਹੋਣਗੇ। ਇਸ ਯੋਜਨਾ ਦਾ ਲਾਭ ਸਿਰਫ ਦਿੱਲੀ ਦੇ ਪੱਕੇ ਨਿਵਾਸੀ, ਜ਼ਿੰਦਗੀ ਵਿੱਚ ਸਿਰਫ ਇੱਕੋ ਵਾਰ ਲੈ ਸਕਦੇ ਹਨ।

ਨਵੀਂ ਦਿੱਲੀ: ਔਰਤਾਂ ਲਈ ਦਿੱਲੀ ਮੈਟਰੋ ਤੇ ਬੱਸਾਂ ਵਿੱਚ ਕਿਰਾਇਆ ਮੁਆਫ ਕਰਨ ਮਗਰੋਂ ਹੁਣ ਕੇਜਰੀਵਾਲ ਸਰਕਾਰ ਨੇ ਦਿੱਲੀ ਦੇ ਬਿਰਧ ਵਿਅਕਤੀਆਂ ਲਈ ਤੀਰਥ ਯਾਤਰਾ ਦਾ ਬੰਦੋਬਸਤ ਕੀਤਾ ਹੈ। ਜੂਨ ਦੇ ਤੀਜੇ ਹਫ਼ਤੇ ਵਿੱਚ ਤਕਰੀਬਨ 1,000 ਬਜ਼ੁਰਗਾਂ ਨੂੰ ਤੀਰਥ ਯਾਤਰਾ 'ਤੇ ਲਿਜਾਇਆ ਜਾਵੇਗਾ। ਇਵੇਂ ਦੀ ਹੀ ਸਕੀਮ ਪੰਜਾਬ ਵਿੱਚ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਵੀ ਸ਼ੁਰੂ ਕੀਤੀ ਸੀ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਇਸੇ ਮਹੀਨੇ ਦੇ ਤੀਜੇ ਹਫ਼ਤੇ ਤਕ ਹੋ ਜਾਵੇਗੀ। ਇਸ ਦੌਰਾਨ 1000 ਬਜ਼ੁਰਗਾਂ ਨੂੰ ਤੀਰਥ ਯਾਤਰਾ 'ਤੇ ਲਿਜਾਇਆ ਜਾਵੇਗਾ। ਤਿੰਨ ਦਿਨ ਤੇ ਦੋ ਰਾਤਾਂ ਤਕ ਲੰਮੀ ਇਹ ਯਾਤਰਾ ਅੰਮ੍ਰਿਤਸਰ-ਵਾਹਗਾ ਤੇ ਅਨੰਦਪੁਰ ਸਾਹਿਬ ਲਈ ਜਾਵੇਗੀ। ਇਸ ਯੋਜਨਾ ਤਹਿਤ ਦਿੱਲੀ ਤੋਂ ਪੰਜ ਰੂਟ ਤੈਅ ਕੀਤੇ ਗਏ ਹਨ। ਮਥੁਰਾ-ਵਰਿੰਦਾਵਨ, ਹਰਿਦੁਆਰ-ਰਿਸ਼ੀਕੇਸ਼-ਨੀਲਕੰਠ, ਪੁਸ਼ਕਰ-ਅਜਮੇਰ, ਅੰਮ੍ਰਿਤਸਰ-ਵਾਹਗਾ-ਅਨੰਦਪੁਰ ਸਾਹਿਬ ਅਤੇ ਵੈਸ਼ਨੋ ਦੇਵੀ-ਜੰਮੂ, ਰੂਟ ਹੋਣਗੇ। ਇਸ ਯੋਜਨਾ ਦਾ ਲਾਭ ਸਿਰਫ ਦਿੱਲੀ ਦੇ ਪੱਕੇ ਨਿਵਾਸੀ, ਜ਼ਿੰਦਗੀ ਵਿੱਚ ਸਿਰਫ ਇੱਕੋ ਵਾਰ ਲੈ ਸਕਦੇ ਹਨ। ਬਜ਼ੁਰਗ ਆਪਣੇ ਨਾਲ 18 ਸਾਲ ਜਾਂ ਇਸ ਤੋਂ ਵੱਡੇ ਕਿਸੇ ਵਿਅਕਤੀ ਨੂੰ ਨਾਲ ਲਿਜਾ ਸਕਦੇ ਹਨ। ਬਜ਼ੁਰਗ ਯਾਤਰੀ ਦੀ ਸਾਲਾਨਾ ਆਮਦਨ ਤਿੰਨ ਲੱਖ ਰੁਪਏ ਤੋਂ ਘੱਟ ਹੋਣ ਚਾਹੀਦੀ ਅਤੇ ਇੱਕ ਲੱਖ ਰੁਪਏ ਦਾ ਬੀਮਾ ਵੀ ਕੀਤਾ ਜਾਵੇਗਾ। ਸਾਰੇ ਫਾਰਮ ਆਨਲਾਈਨ ਭਰੇ ਜਾਣਗੇ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 34 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 34 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਕਾਂਗਰਸ ਦੀਆਂ ਵਧੀਆਂ ਮੁਸ਼ਕਿਲਾਂ, ਸੂਬਾ ਇੰਚਾਰਜ ਦੇ ਕਰੀਬੀਆਂ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਕਾਂਗਰਸ ਦੀਆਂ ਵਧੀਆਂ ਮੁਸ਼ਕਿਲਾਂ, ਸੂਬਾ ਇੰਚਾਰਜ ਦੇ ਕਰੀਬੀਆਂ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਪਟਰੀ ਤੋਂ ਉਤਰੀ ਕੋਲਕਾਤਾ-ਸੈਰਾਂਗ ਰੇਲ, ਕਈ ਹੋਏ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਪਟਰੀ ਤੋਂ ਉਤਰੀ ਕੋਲਕਾਤਾ-ਸੈਰਾਂਗ ਰੇਲ, ਕਈ ਹੋਏ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?
ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?
ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 140 ਅਫਸਰਾਂ ਦੇ ਟਰਾਂਸਫਰ, 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 140 ਅਫਸਰਾਂ ਦੇ ਟਰਾਂਸਫਰ, 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget